ETV Bharat / state

ਹਰਪਾਲ ਚੀਮਾ ਨੇ ਕੈਪਟਨ ਸਰਕਾਰ ’ਤੇ ਕੀਤੇ ਤਿੱਖੇ ਵਾਰ

ਰੋਪੜ ਦੇ ਪਿੰਡ ਖੁਆਸਪੁਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਲੋਕਾਂ ਨਾਲ ਥੋਖਾ ਕੀਤਾ ਹੈ।

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕੈਪਟਨ ਸਰਕਾਰ ’ਤੇ ਕੀਤੇ ਤਿੱਖੇ ਵਾਰ

author img

By

Published : Mar 15, 2021, 10:36 PM IST

ਰੋਪੜ: ਪਿੰਡ ਖੁਆਸਪੁਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ’ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਸਿਆਸੀ ਮਾਨਤਾਵਾਂ ਦੇ ਨਾਲ ਇਥੇ ਨਹੀਂ ਆਏ ਹਾਂ ਅਤੇ ਉਹ ਪਿੰਡ ਵਾਸੀਆਂ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਇੰਨੀ ਮਹਾਨ ਸ਼ਖ਼ਸੀਅਤ ਦਾ ਬੁੱਤ ਲਗਾਉਣ ਦੇ ਲਈ ਸਾਨੂੰ ਇਜਾਜ਼ਤ ਦਿੱਤੀ ਹੈ।

ਹਰਪਾਲ ਚੀਮਾ ਨੇ ਕੈਪਟਨ ਸਰਕਾਰ ’ਤੇ ਕੀਤੇ ਤਿੱਖੇ ਵਾਰ

ਇਹ ਵੀ ਪੜੋ: ਅੰਮ੍ਰਿਤਸਰ ਸਿਵਲ ਹਸਪਤਾਲ 'ਚ ਡਾਕਟਰ ਨੂੰ ਗੋਲੀ ਲੱਗਣ ਦੇ ਰੋਸ 'ਚ ਧਰਨਾ

ਇਸ ਮੌਕੇ ਹਰਪਾਲ ਚੀਮਾ ਨੇ ਕਾਂਗਰਸ ’ਤੇ ਨਿਸ਼ਾਨਾਂ ਸਾਧਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਹੁਣ ਤਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਲੋਕਾਂ ਨਾਲ ਥੋਖਾ ਕੀਤਾ ਹੈ।

ਉਹਨਾਂ ਨੇ ਕਿਹਾ ਕਿ 4 ਸਾਲ ਹੋ ਗਏ ਨੇ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ, ਜਿਸ ਕਾਰਨ ਹੁਣ 2022 ਦੀਆਂ ਚੋਣਾਂ ਦੌਰਾਨ ਲੋਕ ਕਾਂਗਰਸ ਨੂੰ ਇਸ ਦਾ ਸਬਕ ਸਿਖਾਉਣਗੇ।

ਇਹ ਵੀ ਪੜੋ: ਛੱਪੜ ‘ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.