ETV Bharat / state

ਰੂਪਨਗਰ ਦੇ ਪਿੰਡ ਵਿੱਚ ਲੀਗਲ ਏਡ ਕਲੀਨਿਕ ਖੋਲ੍ਹਿਆ - Legal Aid Clinic latest news in punjab

ਸੀਜੇਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ। ਇਸ ਲੀਗਲ ਏਡ ਕਲੀਨਿਕ ਦਾ ਉਦਘਾਟਨ ਸੀਜੇਐੱਮ ਰੂਪਨਗਰ ਹਰਸਿਮਰਨਜੀਤ ਸਿੰਘ ਵੱਲੋਂ ਕੀਤਾ ਗਿਆ।

ਲੀਗਲ ਏਡ ਕਲੀਨਿਕ
author img

By

Published : Oct 18, 2019, 7:39 AM IST

ਰੁਪਨਗਰ: ਸੀਜੇਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ। ਇਸ ਲੀਗਲ ਏਡ ਕਲੀਨਿਕ ਦਾ ਉਦਘਾਟਨ ਸੀਜੇਐੱਮ ਰੂਪਨਗਰ ਹਰਸਿਮਰਨਜੀਤ ਸਿੰਘ ਵੱਲੋਂ ਕੀਤਾ ਗਿਆ।

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਕੀਤੀ ਗਈ।

ਇਸ ਮੌਕੇ 'ਤੇ ਬੋਲਦਿਆਂ ਹਰਸਿਮਰਨਜੀਤ ਸਿੰਘ ਸੀਜੇਐੱਮ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਦੇ ਖੋਲਣ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ ਇਸ ਨਾਲ ਇਨ੍ਹਾਂ ਪਿੰਡਾ ਦੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ: ਪੱਛਮੀ ਬੰਗਾਲ ਦੀ ਸਰਹੱਦ ਤੇ ਬੰਗਲਾਦੇਸ਼ੀ ਫ਼ੌਜ ਵੱਲੋਂ ਗੋਲੀਬਾਰੀ, 1 ਬੀਐੱਸਐਫ ਜਵਾਨ ਸ਼ਹੀਦ

ਇਸ ਮੌਕੇ 'ਤੇ ਪਿੰਡ ਬਹਿਰਾਮਪੁਰ ਦੇ ਸਰਪੰਚ ਸਤਨਾਮ ਸਿੰਘ ਸੋਹੀ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਨਗਰ ਨਿਵਾਸੀ ਮੌਜੂਦ ਸਨ।

Intro:ਸੀ.ਜੇ.ਐਮ ਕਮ-ਸਕ਼ੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਹਰਸਿਮਰਨਜੀਤ
ਸਿੰਘ ਵੱਲੋਂ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਕੀਤਾ ਲੀਗਲ ਏਡ ਕਲੀਨਿਕ ਕੀਤਾ ਸਥਾਪਤBody:ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ
ਐਸ.ਏ.ਐਸ ਨਗਰ ਮੋਹਾਲੀ,ਜੀਆਂ ਦੇ ਦਿਸ਼ਾ ਨਿਰਦੇਸ਼ਾਂ ੁਤੇ ਅਤੇ ਮਾਨਯੋਗ ਜਿਲਾ ਅਤੇ
ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ ਜੀਆਂ ਦੀ ਅਗਵਾਈ ਹੇਠ ਅੱਜ ਪਿੰਡ
ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਕੀਤੀ ਗਈ ਇਸ ਮੌਕੇ ਤੇ
ਬੋਲਦਿਆਂ ਸ਼੍ਰੀ ਹਰਸਿਮਰਨਜੀਤ ਸਿੰਘ ਸੀ.ਜੇ.ਐਮ ਨੇ ਦੱਸਿਆ ਕਿ ਇਹਨਾ ਕਲੀਨਿਕਾਂ ਦੇ
ਖੋਲਣ ਦਾ ਮੁੱਖ ਮਕਸਦ ਲੋਕਾਂ ਨੂੰ ਉਹਨਾ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ
ਇਸ ਨਾਲ਼ ਜਿੱਥੇ ਇਹਨਾ ਪਿੰਡਾ ਦੇ ਲੋਕਾਂ ਨੂੰ ਉਹਨਾ ਦੇ ਪਿੰਡ ਵਿੱਚ ਹੀ ਮੁਫਤ
ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਇਸ ਮੌਕੇ ਤੇ ਪਿੰਡ ਬਹਿਰਾਮਪੁਰ ਦੇ ਸਰਪੰਚ
ਸਤਨਾਮ ਸਿੰਘ ਸੋਹੀ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਨਗਰ ਨਿਵਾਸੀ ਮੌਜੂਦ ਸਨ
ਅੰਤ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ਼
ਸੰਪਰਕ ਕਰਨ ਲਈ ਉਹਨਾ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ਇਸ
ਮੌਕੇ ਤੇ ਉਹਨਾ ਦੇ ਨਾਲ਼ ਸ਼੍ਰੀ ਲਖਵੀਰ ਸਿੰਘ ਕਲਰਕ,ਸ਼੍ਰੀ ਗਗਨਦੀਪ ਕੁਮਾਰ,ਪੈਰਾ
ਲੀਗਲ ਵਲੰਟੀਅਰ ਹਾਜਰ ਸਨ ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.