ETV Bharat / state

ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ

author img

By

Published : Jan 16, 2020, 3:22 PM IST

ਰੋਪੜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ-ਕਮ-ਸਕੱਤਰ ਹਰਸਿਮਰਨਜੀਤ ਸਿੰਘ ਵੱਲੋਂ ਪਿੰਡ ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ ਗਿਆ।

ਫ਼ੋਟੋ
ਫ਼ੋਟੋ

ਰੋਪੜ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ-ਕਮ-ਸਕੱਤਰ ਹਰਸਿਮਰਨਜੀਤ ਸਿੰਘ ਵੱਲੋਂ ਪਿੰਡ ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ ਗਿਆ। ਰੋਪੜ ਦੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵੀਰਵਾਰ ਨੂੰ ਪਿੰਡ ਡੂਮਛੇੜੀ ਵਿੱਚ ਲੀਗਲ ਏਡ ਕਲੀਨਿਕ ਖੋਲਿਆ ਗਿਆ।

ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ
ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ

ਇਸ ਮੌਕੇ 'ਤੇ ਬੋਲਦਿਆਂ ਸੀ.ਜੇ.ਐਮ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਕਲੀਨਿਕ ਦੇ ਖੋਲ੍ਹਣ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ। ਕਲੀਨਿਕ ਦੇ ਖੁਲ੍ਹਣ ਨਾਲ ਪਿੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪਿੰਡ ਡੂਮਛੇੜੀ ਦੇ ਸਰਪੰਚ ਲਾਭ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਸਾਹਿਬਾਨ ਹਾਜ਼ਰ ਸਨ। ਅੰਤ ਵਿੱਚ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

Intro:ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ।Body:ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀ ਹਰਸਿਮਰਨਜੀਤ ਸਿੰਘ ਵੱਲੋਂ ਪਿੰਡ ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ।
ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ, ਜੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਜੀਆਂ ਦੀ ਅਗਵਾਈ ਹੇਠ ਅੱਜ ਪਿੰਡ ਡੂਮਛੇੜੀ ਵਿੱਚ ਲੀਗਲ ਏਡ ਕਲੀਨਿਕ ਖੋਲਿਆ ਗਿਆ ਇਸ ਮੌਕੇ ਤੇ ਬੋਲਦਿਆਂ ਸ੍ਰੀ ਹਰਸਿਮਰਨਜੀਤ ਸਿੰਘ ਸੀ.ਜੇ.ਐਮ ਨੇ ਦੱਸਿਆ ਕਿ ਇਸ ਕਲੀਨਿਕ ਦੇ ਖੋਲ੍ਹਣ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ ਇਸ ਨਾਲ ਕਲੀਨਿਕ ਦੇ ਖੁਲ੍ਹਣ ਨਾਲ ਪਿੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਇਸ ਮੌਕੇ ਤੇ ਪਿੰਡ ਡੂਮਛੇੜੀ ਦੇ ਸਰਪੰਚ ਲਾਭ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਸਾਹਿਬਾਨ ਹਾਜ਼ਰ ਸਨ। ਅੰਤ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਅਮਰਦੀਪ ਸਿੰਘ ਬਲਾਕ ਪੰਚਾਇਤ ਅਫਸਰ ਮੋਰਿੰਡਾ ਲਖਵੀਰ ਸਿੰਘ ਕਲਰਕ, ਸ੍ਰੀ ਗਗਨਦੀਪ ਕੁਮਾਰ, ਪੈਰਾ ਲੀਗਲ ਵਲੰਟੀਅਰ ਹਾਜ਼ਰ ਸਨ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.