ETV Bharat / state

ਸੇਵਾ ਕੇਂਦਰ 'ਚ ਲੋਕਾਂ ਨੂੰ ਲੱਗੀਆ ਲੰਬੀਆਂ ਕਤਾਰਾਂ - covid-19

ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਸੇਵਾ ਕੇਂਦਰ ਦੇ ਖੁਲ੍ਹ ਜਾਣ ਨਾਲ ਲੋਕਾਂ ਆਪਣੇ ਪੈਡਿੰਗ ਕੰਮਾਂ ਨੂੰ ਪੂਰਾ ਕਰਨ ਲਈ ਸੇਵਾ ਕੇਦਰ ਆ ਰਹੇ ਹਨ ਪਰ ਲੋਕਾਂ ਨੂੰ ਇਸ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੇਵਾ ਕੇਂਦਰ 'ਚ ਲੋਕਾਂ ਨੂੰ ਲੱਗੀਆ ਲੰਬੀਆਂ ਕਤਾਰਾਂ

author img

By

Published : Jun 12, 2020, 2:22 PM IST

ਹੁਸ਼ਿਆਰਪੁਰ: ਕੋਰੋਨਾ ਕਾਰਨ ਲੱਗੇ ਲੌਕਡਾਊਨ ਤੋਂ ਬਾਅਦ ਅਨਲੌਕ 1.0 ਦਾ ਪੜਾਅ ਸ਼ੁਰੂ ਹੋ ਗਿਆ ਹੈ ਅਨਲੌਕ 1.0 'ਚ ਸਰਕਾਰ ਨੇ ਸਰਕਾਰੀ ਦਫਤਰਾਂ ਨੂੰ ਖੋਲ੍ਹ ਦਿੱਤਾ ਹੈ ਤੇ ਧਾਰਮਿਕ ਸਥਾਨ, ਮਾਲ ਆਦਿ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ। ਹੁਸ਼ਿਆਰਪੁਰ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਸੇਵਾ ਕੇਂਦਰ ਦੇ ਖੁਲ੍ਹ ਜਾਣ ਨਾਲ ਲੋਕਾਂ ਆਪਣੇ ਪੈਡਿੰਗ ਕੰਮਾਂ ਨੂੰ ਪੂਰਾ ਕਰਨ ਲਈ ਸੇਵਾ ਕੇਂਦਰ ਆ ਰਹੇ ਹਨ ਪਰ ਲੋਕਾਂ ਨੂੰ ਇਸ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੇਵਾ ਕੇਂਦਰ ਗਏ ਵਿਅਕਤੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ 'ਚ ਆਪਣਾ ਲਾਈਸੈਂਸ ਰਿਨੂਉ ਕਰਵਾਉਣ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸੇਵਾ ਕੇਂਦਰ 'ਚ ਧੱਕੇ ਖਾ ਰਹੇ ਹਨ ਪਰ ਕੰਮ ਨਹੀਂ ਹੋ ਰਿਹਾ। ਉਨ੍ਹਾਂ ਦੱਸਿਆ ਕਿ ਇਥੇ ਲੋਕਾਂ ਸਵੇਰ ਤੋਂ ਹੀ ਆ ਕੇ ਖੜੇ ਹੋ ਜਾਂਦੇ ਹਨ ਪਰ ਉਨ੍ਹਾਂ ਦੀ ਜਲਦੀ ਵਾਰੀ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਸੇਵਾ ਕੇਂਦਰ 'ਚ ਬਹੁਤ ਹੀ ਢਿੱਲਾ ਕੰਮ ਕੀਤਾ ਜਾ ਰਿਹਾ ਹੈ।

ਸੇਵਾ ਕੇਂਦਰ 'ਚ ਲੋਕਾਂ ਨੂੰ ਲੱਗੀਆ ਲੰਬੀਆਂ ਕਤਾਰਾਂ

ਇਹ ਵੀ ਪੜ੍ਹੋ:ਰੂਪਨਗਰ 'ਚ 4 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਵਾਰੀ ਆਉਂਦੀ ਹੈ ਤਾਂ ਕਦੇ ਉਨ੍ਹਾਂ ਦਾ ਨੈੱਟਵਰਕ ਸਰਵਰ ਚਲਾ ਜਾਂਦਾ ਹੈ ਤੇ ਕਦੀ ਕਾਗਜ਼ਾਂ ਵਿੱਚ ਕੋਈ ਨਾ ਕੋਈ ਕਮੀ ਕੱਢ ਦਿੰਦੇ ਹਨ ਉਨ੍ਹਾਂ ਨੂੰ ਵਾਪਸ ਭੇਜ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਿਫਾਰਸ਼ੀ ਲੋਕਾਂ ਦਾ ਹੀ ਕੰਮ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਲਾਈਨ ਵਿੱਚ ਖੜ ਕੇ ਟੋਕਨ ਲੈਣਾ ਪੈਂਦਾ ਹੈ ਅਤੇ ਫਿਰ ਆਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.