ETV Bharat / state

ਰੂਪਨਗਰ ਦੀ ਕੌਮੀ ਲੋਕ ਅਦਾਲਤ 688 ਕੇਸਾਂ ਦਾ ਕੀਤਾ ਨਿਪਟਾਰਾ

author img

By

Published : Dec 14, 2019, 7:34 PM IST

ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ 'ਚ ਕੌਮੀ ਲੋਕ ਅਦਾਲਤ 'ਚ 688 ਕੇਸਾਂ ਦਾ ਨਿਪਟਾਰਾ ਕਰ 19 ਕਰੋੜ ਰੁਪਏ ਦਾ ਅਵਾਰਡ ਪ੍ਰਾਪਤ ਕੀਤਾ।

National Lok Adalat
ਫ਼ੋਟੋ

ਰੂਪਨਗਰ: ਸੈਸ਼ਨ ਜੱਜ ਹਰਪ੍ਰੀਤ ਕੌਰ ਦੀ ਨੇ ਐਸ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੌਮੀ ਲੋਕ ਅਦਾਲਤ ਲਗਾਈ ਗਈ ਹੈ। ਇਸ ਅਦਾਲਤ 'ਚ ਰੂਪਨਗਰ ਤੇ ਆਨੁੰਦਪੁਰ ਸਾਹਿਬ 'ਚ ਕੁੱਲ 17 ਬੈਂਚ ਲਗਾਏ ਗਏ ਹਨ। ਜਿਨ੍ਹਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਅਤੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਸ੍ਰੀ ਆਨੁੰਦਪੁਰ ਸਾਹਿਬ 'ਚ ਕੌਮੀ ਲੋਕ ਅਦਾਲਤ 'ਚ 688 ਕੇਸਾਂ ਦਾ ਨਿਪਟਾਰਾ ਕਰ 19 ਕਰੋੜ ਰੁਪਏ ਦਾ ਅਵਾਰਡ ਪ੍ਰਾਪਤ ਕੀਤਾ।

National Lok Adalat
ਫ਼ੋਟੋ

ਸਕੱਤਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ ਹੈ। ਇਸ ਵਿੱਚ ਹਰ ਪ੍ਰਕਾਰ ਦੇ ਦੀਵਾਨੀ, ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਇਹ ਅਦਾਲਤ ਲਗਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰੀ-ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ ਵਿੱਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਬੈਂਕ ਤੇ ਟੈਲੀਫੋਨ ਕੰਪਨੀਆਂ ਦੇ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਏ ਗਏ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਕੌਮੀ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ। ਕੌਮੀ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ। ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਆਮ ਲੋਕਾਂ ਵੱਲੋਂ ਲੋਕ ਅਦਾਲਤ ਦੇ ਆਯੋਜਨ ਦੀ ਭਰਪੂਰ ਸ਼ਲਾਘਾ ਕੀਤੀ ਗਈ।

Intro:ਜ਼ਿਲ੍ਹਾ ਅਦਾਲਤ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈ ਗਈ ਨੈਸ਼ਨਲ ਲੋਕ ਅਦਾਲਤ 688 ਕੇਸਾਂ ਦਾ ਨਿਪਟਾਰਾ ਤੇ ਲਗਭਗ 19 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏBody:ਜ਼ਿਲ੍ਹਾ ਅਦਾਲਤ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈ ਗਈ ਨੈਸ਼ਨਲ ਲੋਕ ਅਦਾਲਤ 688 ਕੇਸਾਂ ਦਾ ਨਿਪਟਾਰਾ ਤੇ ਲਗਭਗ 19 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ
​ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ(ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁੱਲ 17 ਬੈਂਚ ਲਗਾਏ ਗਏ ਜਿਨ੍ਹਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ 688 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 19 ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਹਰਸਿਮਰਨਜੀਤ ਸਿੰਘ ਸੀ.ਜੇ.ਐੱਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਜੀ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ ਵਿੱਚ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿੱਚ ਹਰ ਪ੍ਰਕਾਰ ਦੇ ਦੀਵਾਨੀ, ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰੀ-ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ ਵਿੱਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿੱਚ ਬੈਂਕ ਤੇ ਟੈਲੀਫੋਨ ਕੰਪਨੀਆਂ ਦੇ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਏ ਗਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ। ਅਖੀਰ ਵਿੱਚ ਸ੍ਰੀ ਹਰਸਿਮਰਨਜੀਤ ਸਿੰਘ ਸੀਜੇਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਜੀ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਆਮ ਲੋਕਾਂ ਵੱਲੋਂ ਲੋਕ ਅਦਾਲਤ ਦੇ ਆਯੋਜਨ ਦੀ ਭਰਪੂਰ ਸ਼ਲਾਘਾ ਕੀਤੀ ਗਈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.