ਰੂਪਨਗਰ: ਸ਼ਹਿਰ ਵਿੱਚ ਸੱਤ ਅਗਸਤ ਤੋਂ ਪਾਣੀ ਦੀ ਸਪਲਾਈ ਦੀ ਸਭ ਤੋਂ ਵੱਡੀ ਸਮੱਸਿਆ ਚੱਲ ਰਹੀ ਹੈ। ਵਾਟਰ ਸਪਲਾਈ ਸੀਵਰੇਜ ਬੋਰਡ ਵੱਲੋਂ ਸ਼ਹਿਰ ਦੀ ਮੇਨ ਪਾਈਪ ਲਾਈਨ ਨੂੰ ਬਦਲਣ ਦਾ ਕੰਮ ਤਕਰੀਬਨ ਮੁਕੰਮਲ ਕਰ ਲਿਆ ਗਿਆ ਹੈ। ਅੱਜ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਚਾਲੂ ਹੋ ਗਈ ਹੈ।
ਪਾਣੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਸੜਕ ਕੀਤੀ ਜਾਮ
ਰੂਪਨਗਰ ਸ਼ਹਿਰ ਵਿੱਚ ਵਾਰਡ ਨੰਬਰ 14 ਦੇ ਵਾਸੀਆਂ ਨੂੰ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ, ਜਿਸ ਕਰਕੇ ਗੁੱਸੇ ਵਿੱਚ ਆਏ ਲੋਕਾਂ ਨੇ ਰੋਪੜ ਕਾਲਜ ਰੋਡ ਮਾਰਗ ਜਾਮ ਕਰ ਦਿੱਤਾ ਅਤੇ ਧਰਨਾ ਲਗਾ ਕੇ ਬੈਠ ਗਏ।