ETV Bharat / state

ਸਰਕਾਰੀ ਆਈ.ਟੀ.ਆਈ (ਲੜਕੇ),ਰੂਪਨਗਰ 'ਚ ਲਗਾਇਆ ਪਲੇਸਮੈਂਟ ਕੈਂਪ - Government ITI

ਰੂਪਨਗਰ 'ਚ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈਟੀਆਈ (ਲੜਕੇ) 'ਚ ਪਲੇਸਮੈਂਟ ਕੈਂਪ ਲਗਾਇਆ ਗਿਆ।

Placement Camp
ਫ਼ੋਟੋ
author img

By

Published : Dec 13, 2019, 7:11 PM IST

ਰੂਪਨਗਰ: ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈਟੀਆਈ (ਲੜਕੇ) 'ਚ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਕੈਂਪ ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਤੇ ਅਮਰਦੀਪ ਸਿੰਘ ਗੁਜਰਾਲ ਦੀ ਅਗਵਾਈ ਹੇਠ ਲਗਾਇਆ ਗਿਆ ਹੈ।

ਇਸ ਕੈਂਪ 'ਚ ਅਲਾਇਸ ਕੰਪਨੀ ਬਦੀ ਵੱਲੋਂ 10ਵੀਂ,12ਵੀਂ, ਆਈਟੀਆਈ ਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਵੱਖ ਵੱਖ ਅਸਾਮੀਆਂ ਲਈ ਇੰਟਰਵਿਊ ਲਿਆ ਗਿਆ।

ਇਸ ਮੌਕੇ ਲਗਪਗ 60 ਦੇ ਕਰੀਬ ਉਮੀਦਵਾਰਾਂ ਨੇ ਭਾਗ ਲਿਆ ਤੇ 32 ਵਿਦਿਆਰਥੀਆਂ ਦੀ ਮੌਕੇ 'ਤੇ ਚੋਣ ਕੀਤੀ ਗਈ।

ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨੌਕਰੀ ਦੀ ਭਾਲ ਕਰ ਰਹੇ ਉਨ੍ਹਾਂ ਨੂੰ ਇਨ੍ਹਾਂ ਮੌਕਿਆਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।

Intro:ਸਰਕਾਰੀ ਆਈ.ਟੀ.ਆਈ (ਲੜਕੇ),ਰੂਪਨਗਰ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪBody:ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵੱਲੋਂ ਮਾਨਯੋਗ ਸ੍ਰੀ ਸੁਮਿਤ ਜਾਰੰਗਲ
ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਸ੍ਰੀ
ਅਮਰਦੀਪ ਸਿੰਘ ਗੁਜ਼ਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ, ਜਿਲ੍ਹਾ
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਜੀ ਦੀ ਅਗਵਾਈ ਹੇਠ ਜਸਵੰਤ ਸਿੰਘ ਪ੍ਰਿੰਸੀਪਲ
ਸਰਕਾਰੀ ਆਈ.ਟੀ.ਆਈ ਰੂਪਨਗਰ ਦੇ ਸਹਿਯੋਗ ਨਾਲ ਆਈ.ਟੀ.ਆਈ (ਲੜਕੇ),ਰੂਪਨਗਰ ਵਿਖੇ
ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਅਲਾਇੰਸ ਕੰਪਨੀ, ਬੱਦੀ ਵੱਲੋਂ
10ਵੀਂ,12ਵੀਂ,ਆਈ.ਟੀ.ਆਈ ਅਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਵੱਖ-ਵੱਖ ਅਸਾਮੀਆਂ ਲਈ
ਇੰਟਰਵਿਊ ਲਈ ਗਈ।ਇਸ ਮੌਕੇ ਤੇ ਲਗਭਗ 60 ਉਮੀਦਵਾਰਾਂ ਨੇ ਭਾਗ ਲਿਆ ਅਤੇ 32 ਪ੍ਰਾਰਥੀਆਂ
ਦੀ ਮੌਕੇ ਤੇ ਚੋਣ ਕੀਤੀ ਗਈ।
ਰਵਿੰਦਰ ਪਾਲ ਸਿੰਘ, ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰੂਪਨਗਰ ਨੇ
ਜਾਣਕਾਰੀ ਦਿੱਤੀ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵੱਲੋਂ ਵੱਧ ਤੋਂ
ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।ਨੌਕਰੀ
ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਇਨ੍ਹਾਂ ਮੌਕਿਆਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.