ਆਨੰਦਪੁਰ ਸਾਹਿਬ : ‘ਹੋਲਾ ਮਹੱਲਾ’ ਹੋਲੀ ਤੋਂ ਅਗਲੇ ਦਿਨ ਨੂੰ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਮਹੱਲੇ ਦਾ ਆਰੰਭ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਕੀਤਾ ਸੀ। ਇਸ ਮਹੱਲੇ ਸੰਬੰਧੀ ਕੇਸਗੜ੍ਹ ਸਾਹਿਬ ਵਿਖੇ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ।
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚੁੱਕਿਆ ਗਿਆ ਇਹ ਇਕ ਇਤਿਹਾਸਕ ਕਦਮ ਹੈ।ਇਸ ਦੀਆਂ ਤਿਆਰੀਆਂ ਬੜੇ ਹੀ ਉਤਸ਼ਾਹ ਦੇ ਨਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਕੰਮਲ ਹੋ ਚੁੱਕੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਮੁਹਲੇ ਦੇ ਵਿੱਚ ਸੰਗਤਾਂ ਦਾ ਇੱਕਠ ਬਹੁਤ ਜ਼ਿਆਦਾ ਹੋ ਜਾਂਦਾ ਹੈ ਜਿਸ ਕਾਰਨ ਟ੍ਰੈਫ਼ਿਕ ਦੀ ਸੱਮਸਿਆ ਖੜੀ ਹੋ ਜਾਂਦੀ ਹੈ।ਇਸ ਸੱਮਸਿਆ ਦੇ ਹੱਲ ਲਈ ਡੀਐਸਪੀ ਗੁਰਵਿੰਦਰ ਸਿੰਘ ਨੇ ਸਾਰੀਆਂ ਔਕੜਾਂ ਦੇ ਹੱਲ ਦਾ ਭਰੋਸਾ ਦਿੱਤਾ।
ਹੌਲੇ-ਮਹੁਲੇ ਦੇ ਵਿੱਚ ਦੇਸ਼- ਵਿਦੇਸ਼ ਤੋਂ ਸੰਗਤਾਂ ਇੱਥੇ ਪੁਜਦੀਆਂ ਹਨ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰਦੀਆਂ ਹਨ। ਦੱਸਣਯੋਗ ਹੈ ਇਸ ਉਤਸਵ ਦਾ ਮੰਤਵ ਗਲਤ ਦੇ ਖਿਲਾਫ ਲੜਨ-ਮਰਨ ਦਾ ਜਜ਼ਬਾ ਪੈਦਾ ਕਰਨਾ ਹੈ।
ਹੋਲਾ ਮਹੱਲਾ’ ਦੀਆਂ ਤਿਆਰੀਆਂ ਹੋਈਆਂ ਮੁਕੰਮਲ - SGPC
ਸ੍ਰੀ ਅਨੰਦਪੁਰ ਸਾਹਿਬ ਵਿੱਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ‘ਹੋਲਾ ਮਹੱਲਾ’ ਸ਼ੁਰੂ ਕਰਵਾਇਆ ਗਿਆ।ਇਸ ਸੰਬੰਧੀ ਐਸਜੀਪੀਸੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਆਨੰਦਪੁਰ ਸਾਹਿਬ : ‘ਹੋਲਾ ਮਹੱਲਾ’ ਹੋਲੀ ਤੋਂ ਅਗਲੇ ਦਿਨ ਨੂੰ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਮਹੱਲੇ ਦਾ ਆਰੰਭ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਕੀਤਾ ਸੀ। ਇਸ ਮਹੱਲੇ ਸੰਬੰਧੀ ਕੇਸਗੜ੍ਹ ਸਾਹਿਬ ਵਿਖੇ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ।
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚੁੱਕਿਆ ਗਿਆ ਇਹ ਇਕ ਇਤਿਹਾਸਕ ਕਦਮ ਹੈ।ਇਸ ਦੀਆਂ ਤਿਆਰੀਆਂ ਬੜੇ ਹੀ ਉਤਸ਼ਾਹ ਦੇ ਨਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਕੰਮਲ ਹੋ ਚੁੱਕੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਮੁਹਲੇ ਦੇ ਵਿੱਚ ਸੰਗਤਾਂ ਦਾ ਇੱਕਠ ਬਹੁਤ ਜ਼ਿਆਦਾ ਹੋ ਜਾਂਦਾ ਹੈ ਜਿਸ ਕਾਰਨ ਟ੍ਰੈਫ਼ਿਕ ਦੀ ਸੱਮਸਿਆ ਖੜੀ ਹੋ ਜਾਂਦੀ ਹੈ।ਇਸ ਸੱਮਸਿਆ ਦੇ ਹੱਲ ਲਈ ਡੀਐਸਪੀ ਗੁਰਵਿੰਦਰ ਸਿੰਘ ਨੇ ਸਾਰੀਆਂ ਔਕੜਾਂ ਦੇ ਹੱਲ ਦਾ ਭਰੋਸਾ ਦਿੱਤਾ।
ਹੌਲੇ-ਮਹੁਲੇ ਦੇ ਵਿੱਚ ਦੇਸ਼- ਵਿਦੇਸ਼ ਤੋਂ ਸੰਗਤਾਂ ਇੱਥੇ ਪੁਜਦੀਆਂ ਹਨ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰਦੀਆਂ ਹਨ। ਦੱਸਣਯੋਗ ਹੈ ਇਸ ਉਤਸਵ ਦਾ ਮੰਤਵ ਗਲਤ ਦੇ ਖਿਲਾਫ ਲੜਨ-ਮਰਨ ਦਾ ਜਜ਼ਬਾ ਪੈਦਾ ਕਰਨਾ ਹੈ।
Bavleen
Conclusion: