ETV Bharat / state

ਰੋਪੜ: ਪੰਜਾਬ 'ਚ ਬਿਜਲੀ ਦੀਆਂ ਵੱਧਦੀਆਂ ਦਰਾਂ ਵਿਰੁੱਧ ਕਾਮਰੇਡਾਂ ਦਾ ਧਰਨਾ ਪ੍ਰਦਰਸ਼ਨ - ਮਹਾਰਾਜਾ ਰਣਜੀਤ ਸਿੰਘ ਬਾਗ

ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸਮੂਹ ਮੈਂਬਰਾਂ ਅਤੇ ਵਰਕਰਾਂ ਨੇ ਧਰਨਾ ਲਗਾਇਆ ਅਤੇ ਸੂਬਾ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਫ਼ੋਟੋ
author img

By

Published : Aug 6, 2019, 8:38 AM IST

ਰੋਪੜ: ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰਦੇ ਕਾਮਰੇਡ ਹਰਮੋਹਨ ਸਿੰਘ ਧਮਾਣਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਵੱਧ ਹਨ। ਸੂਬਾ ਸਰਕਾਰ ਲੋਕ ਹਿੱਤਾਂ ਦਾ ਧਿਆਨ ਰੱਖਦੇ ਹੋਏ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ।
ਕਾਮਰੇਡ ਹਰਮੋਹਨ ਸਿੰਘ ਨੇ ਕਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਬਚਾਉਣ ਲਈ ਸੂਬਾ ਸਰਕਾਰ ਕੋਈ ਵੀ ਕੰਮ ਨਹੀਂ ਕਰ ਰਹੀ ਹੈ। ਧਰਤੀ ਦੇ ਪਾਣੀ ਦਾ ਪੱਧਰ ਵਧਾਉਣ ਲਈ ਅਨੇਕਾਂ ਉਪਰਾਲੇ ਹਨ, ਜੋ ਸੂਬਾ ਸਰਕਾਰ ਕਰ ਸਕਦੀ ਹੈ ਪਰ ਉਨ੍ਹਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਵੇਖੋ ਵੀਡੀਓ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀਆਂ ਵੱਧ ਕੀਮਤਾਂ ਵੀ ਆਮ ਜਨਤਾ ਨੂੰ ਪਰੇਸ਼ਾਨ ਕਰ ਰਹੀਆਂ ਹਨ। ਇਨ੍ਹਾਂ ਕੀਮਤਾਂ ਵਿੱਚ ਕਟੌਤੀ ਕਰਨ ਲਈ ਉਨ੍ਹਾਂ ਨੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਹੈ।ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਅਗਲੇ ਮਹੀਨੇ ਤੋਂ ਪਟਿਆਲਾ ਵਿੱਚ ਪੱਕਾ ਮੋਰਚਾ ਲਗਾ ਦੇਣਗੇ।

ਇਹ ਵੀ ਪੜ੍ਹੋ: ਪ੍ਰੇਮੀ ਵੱਲੋਂ ਪ੍ਰੇਮਿਕਾ ਦੇ ਪਤੀ ਤੇ ਬੇਟੇ 'ਤੇ ਹਮਲਾ, ਬੇਟੇ ਦੀ ਮੌਕੇ 'ਤੇ ਮੌਤ

Intro:edited pkg...
ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਦੇ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸਮੂਹ ਮੈਂਬਰਾਂ ਅਤੇ ਵਰਕਰਾਂ ਵੱਲੋਂ ਇੱਕ ਧਰਨਾ ਲਗਾਇਆ ਗਿਆ ਅਤੇ ਸੂਬਾ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ

Body:ਕਾਮਰੇਡ ਹਰਮੋਹਨ ਸਿੰਘ ਧਮਾਣਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਪੰਜਾਬ ਦੇ ਵਿੱਚ ਸਭ ਤੋਂ ਵੱਧ ਬਿਜਲੀ ਦੇ ਰੇਟ ਹਨ ਸੂਬਾ ਸਰਕਾਰ ਲੋਕ ਹਿੱਤਾਂ ਦਾ ਧਿਆਨ ਰੱਖਦੇ ਹੋਏ ਬਿਜਲੀ ਦੇ ਰੇਟਾਂ ਦੇ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਕਰੇ
ਕਾਮਰੇਡ ਹਰਮੋਹਨ ਸਿੰਘ ਨੇ ਕਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਬਚਾਉਣ ਲਈ ਸੂਬਾ ਸਰਕਾਰ ਕੋਈ ਵੀ ਕੰਮ ਨਹੀਂ ਕਰ ਰਹੀ ਹੈ ਧਰਤੀ ਦੇ ਪਾਣੀ ਦਾ ਪੱਧਰ ਵਧਾਉਣ ਲਈ ਅਨੇਕਾਂ ਐਸੇ ਉਪਰਾਲੇ ਹਨ ਜੋ ਸੂਬਾ ਸਰਕਾਰ ਕਰ ਸਕਦੀ ਹੈ ਪਰ ਉਨ੍ਹਾਂ ਵੱਲੋਂ ਕੋਈ ਧਿਆਨ ਨਹੀਂ ਦੇ ਰਹੀ
one2one Harmoshan Singh Dhamana comrade with Devinder Garcha Ropar

Conclusion: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅਗਰ ਉਨ੍ਹਾਂ ਨੇ ਸਾਡੀਆਂ ਇਹ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਅਗਲੇ ਮਹੀਨੇ ਤੋਂ ਪਟਿਆਲਾ ਦੇ ਵਿੱਚ ਪੱਕਾ ਮੋਰਚਾ ਲਗਾ ਦੇਣਗੀਆਂ
ETV Bharat Logo

Copyright © 2025 Ushodaya Enterprises Pvt. Ltd., All Rights Reserved.