ETV Bharat / state

ਸੂਬੇ ਦੀਆਂ ਗਊਸ਼ਾਲਾਵਾਂ ਨੂੰ ਮਿਲਣਗੀਆਂ ਲਾਭਦਾਇਕ ਸਕੀਮਾਂ - ਪੰਜਾਬ ਗਊ ਸੇਵਾ ਕਮਿਸ਼ਨ

ਪੰਜਾਬ ਗਊ ਸੇਵਾ ਕਮਿਸ਼ਨ ਨੇ ਰੋਪੜ 'ਚ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ। ਕਮਿਸ਼ਨ ਨੇ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਲਾਭਦਾਇਕ ਸਕੀਮਾਂ ਦਿੱਤੇ ਜਾਣ ਦੀ ਗੱਲ ਆਖੀ।

punjab gaushala
ਫ਼ੋਟੋ
author img

By

Published : Feb 1, 2020, 1:23 AM IST

ਰੋਪੜ: ਪੰਜਾਬ ਗਊ ਸੇਵਾ ਕਮਿਸ਼ਨ ਨੇ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਬੇਸਹਾਰਾ ਅਤੇ ਲਵਾਰਿਸ ਗਊ ਧਨ ਦੀ ਸਾਂਭ-ਸੰਭਾਲ ਲਈ ਰਾਜ ਦੀਆਂ ਗਊਸ਼ਾਲਾਵਾਂ ਅਤੇ ਜ਼ਿਲ੍ਹਾ ਪੱਧਰੀ ਸਰਕਾਰੀ ਕੈਂਟਲ -ਪਾਊਂਡ ਅਹਿਮ ਯੋਗਦਾਨ ਪਾ ਰਹੇ ਹਨ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਗਊਸ਼ਾਲਾਵਾਂ ਨੂੰ ਲਾਭਦਾਇਕ ਸਕੀਮਾਂ ਦਿੱਤੀਆਂ ਜਾਣਗੀਆਂ ਜੋ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਕੈਂਟਲ ਪਾਊਂਡਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਗਊ ਮਾਤਾ ਦੇ ਗੋਬਰ ਅਤੇ ਮੂਤਰ ਤੋਂ ਬਹੁਤ ਸਾਰੀਆਂ ਵਸਤਾਂ ਅਗਰਬੱਤੀ, ਗੋਬਰ , ਅੋਰਗੈਨਿਕ ਖਾਂਦਾ ਤਿਆਰ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Intro:ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਬਰ ਨੇ ਕੀਤਾ ਗੋਪਾਲ ਗਊਸ਼ਾਲਾ ਦਾ ਦੌਰਾBody:ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਬਰ ਸ਼੍ਰੀ ਰਾਜਵੰਤ ਰਾਏ ਨੇ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਰਾਜ ਵਿੱਚ ਬੇਸਹਾਰਾ ਅਤੇ ਲਵਾਰਿਸ ਗਊ ਧਨ ਦੀ ਸੰਭ-ਸੰਭਾਲ ਲਈ ਰਾਜ ਦੀਆਂ ਗਊਸ਼ਾਲਾਵਾਂ ਅਤੇ ਜ਼ਿਲ੍ਹਾ ਪੱਧਰੀ ਸਰਕਾਰੀ ਕੈਂਟਲ -ਪਾਊਂਡ ਅਹਿਮ ਯੋਗਦਾਨ ਪਾ ਰਹੇ ਹਨ। ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ: ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਵਿੱਚ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਗਊਸ਼ਾਲਾਵਾਂ ਨੂੰ ਲਾਭਦਾਇਕ ਸਕੀਮਾਂ ਦਿੱਤੀਆਂ ਜਾਣਗੀਆਂ ਜ਼ੋ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਕੈਂਟਲ ਪਾਊਂਡਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਗਊ ਮਾਤਾ ਦੇ ਗੋਬਰ ਅਤੇ ਮੂਤਰ ਤੋਂ ਬਹੁਤ ਸਾਰੀਆਂ ਵਸਤਾਂ ਅਗਰਬੱਤੀ , ਗੋਬਰ , ਅੋਰਗੈਨਿਕ ਖਾਂਦਾ ਤਿਆਰ ਕਰਨ ਸਬੰਧੀ ਪ੍ਰਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਚੇਅਰਮੈਨ ਸਚਿਨ ਸ਼ਰਮਾਂ ਅਤੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਵਿੱਚ ਗਊਸ਼ਾਲਵਾਂ ਨੂੰ ਸਵੈ ਨਿਰਭਰ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ਼੍ਰੀ ਬੀ.ਬੀ. ਸ਼ਰਮਾ , ਸ਼੍ਰੀ ਐਸ.ਸੀ. ਕੱਕੜ ਸੀਨੀਅਰ ਵਾਈਸ ਪ੍ਰਜ਼ੀਡੈਂਟ, ਬਲਦੇਵ ਅਰੋੜ, ਪੀ.ਐਨ. ਸ਼ਰਮਾ, ਐਚ.ਐਮ. ਸ਼ਰਮਾ,ਡਾ. ਸ਼ਮਸ਼ੇਰ ਸਿੰਘ ਅਤੇ ਜਗਵਿੰਦਰ ਸਿੰਘ ਵੀ ਮੌਜੂਦ ਸਨ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.