ETV Bharat / state

ਰੋਪੜ ਵਿੱਚ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ - ਰੋਪੜ

ਰੋਪੜ ਵਿੱਚ ਪਿਛਲੇ 2 ਦਿਨਾਂ ਤੋਂ ਡਿਪਟੀ ਕਮਿਸ਼ਨਰ ਅਤੇ ਤਹਿਸੀਲ ਦਫ਼ਤਰ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਉਨ੍ਹਾਂ ਵੀਰਵਾਰ ਨੂੰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।

ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
author img

By

Published : Jun 21, 2019, 12:06 AM IST

ਰੋਪੜ: ਡਿਪਟੀ ਕਮਿਸ਼ਨਰ ਅਤੇ ਤਹਿਸੀਲ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਦੇ ਦੂਜੇ ਦਿਨ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।

ਵੀਡੀਓ

ਇਨ੍ਹਾਂ ਮੁਲਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾ ਚਲਦੀਆਂ ਆ ਰਹੀਆਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ 'ਤੇ ਕੋਈ ਗੋਰ ਨਹੀਂ ਕਰ ਰਹੀ ਜਿਸਦੇ ਰੋਹ ਵਿਚ ਆ ਕੇ ਪੂਰੇ ਪੰਜਾਬ ਦੇ ਡੀ ਸੀ ਅਤੇ ਤਹਿਸੀਲ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਮੁਲਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਸ ਮੌਕੇ ਰੋਪੜ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਉਨ੍ਹਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ।

Intro:ਰੋਪੜ ਦੇ ਡੀ ਸੀ ਅਤੇ ਤਹਿਸੀਲ ਦਫਤਰ ਵਿਚ ਕੰਮ ਕਰਦੇ ਮੁਲਾਜਮਾ ਦੀ ਹੜਤਾਲ ਲਗਾ ਤਾਰ ਜਾਰੀ ਹੈ । ਹੜਤਾਲ ਦੇ ਦੂਜੇ ਦਿਨ ਸਮੂਹ ਮੁਲਾਜਮਾ ਨੇ ਡੀ ਸੀ ਦਫ਼ਤਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੱਢ ਪੁਤਲਾ ਫੂਕਿਆ , ਇਸ ਮੌਕੇ ਸਮੂਹ ਮੁਲਾਜਮਾ ਨੇ ਆਪਣੀਆਂ ਹੱਕੀ ਮੰਗਾ ਨੂੰ ਮਨਾਉਣ ਵਾਸਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ
ਇਨ੍ਹਾਂ ਮੁਲਜਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾ ਚਲਦਿਆ ਆ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਤੇ ਕੋਈ ਗੋਰ ਨਹੀਂ ਕਰ ਰਹੀ ਜਿਸਦੇ ਰੋਹ ਵਿਚ ਆ ਕੇ ਅੱਜ ਤੋਂ ਪੂਰੇ ਪੰਜਾਬ ਦੇ ਡੀ ਸੀ ਅਤੇ ਤਹਿਸੀਲ ਦਫਤਰਾਂ ਵਿੱਚ ਕੰਮ ਕਰਨ ਵਾਲੇ ਮੁਲਜਮਾਂ ਵਲੋਂ ਅਰਥੀ ਫੂਕ ਮੁਜਾਹਰੇ ਕੀਤੇ ਗਏ ਹਨ ਇਸ ਮੌਕੇ ਰੋਪੜ ਮੁਲਾਜਮ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦਸਿਆ ਕਿ ਆਪਣੀਆਂ ਮੰਗਾਂ ਮਨਾਉਣ ਵਾਸਤੇ ਉਨ੍ਹਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ
one2one with ਕ੍ਰਿਸ਼ਨ ਕੁਮਾਰ ਪ੍ਰਧਾਨ ਮੁਲਾਜਮ ਯੂਨੀਅਨ ਰੋਪੜ with devinder garcha reporter ropar

Body:ਰੋਪੜ ਦੇ ਡੀ ਸੀ ਅਤੇ ਤਹਿਸੀਲ ਦਫਤਰ ਵਿਚ ਕੰਮ ਕਰਦੇ ਮੁਲਾਜਮਾ ਦੀ ਹੜਤਾਲ ਲਗਾ ਤਾਰ ਜਾਰੀ ਹੈ । ਹੜਤਾਲ ਦੇ ਦੂਜੇ ਦਿਨ ਸਮੂਹ ਮੁਲਾਜਮਾ ਨੇ ਡੀ ਸੀ ਦਫ਼ਤਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੱਢ ਪੁਤਲਾ ਫੂਕਿਆ , ਇਸ ਮੌਕੇ ਸਮੂਹ ਮੁਲਾਜਮਾ ਨੇ ਆਪਣੀਆਂ ਹੱਕੀ ਮੰਗਾ ਨੂੰ ਮਨਾਉਣ ਵਾਸਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ
ਇਨ੍ਹਾਂ ਮੁਲਜਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾ ਚਲਦਿਆ ਆ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਤੇ ਕੋਈ ਗੋਰ ਨਹੀਂ ਕਰ ਰਹੀ ਜਿਸਦੇ ਰੋਹ ਵਿਚ ਆ ਕੇ ਅੱਜ ਤੋਂ ਪੂਰੇ ਪੰਜਾਬ ਦੇ ਡੀ ਸੀ ਅਤੇ ਤਹਿਸੀਲ ਦਫਤਰਾਂ ਵਿੱਚ ਕੰਮ ਕਰਨ ਵਾਲੇ ਮੁਲਜਮਾਂ ਵਲੋਂ ਅਰਥੀ ਫੂਕ ਮੁਜਾਹਰੇ ਕੀਤੇ ਗਏ ਹਨ ਇਸ ਮੌਕੇ ਰੋਪੜ ਮੁਲਾਜਮ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦਸਿਆ ਕਿ ਆਪਣੀਆਂ ਮੰਗਾਂ ਮਨਾਉਣ ਵਾਸਤੇ ਉਨ੍ਹਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ
one2one with ਕ੍ਰਿਸ਼ਨ ਕੁਮਾਰ ਪ੍ਰਧਾਨ ਮੁਲਾਜਮ ਯੂਨੀਅਨ ਰੋਪੜ with devinder garcha reporter ropar

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.