ETV Bharat / state

ਹੁਣ ਮਾਈਨਿੰਗ ਮਾਮਲੇ ਨੂੰ ਲੈ ਕੇ 'ਆਪ' ਨੇ ਸੀਐੱਮ ਚੰਨੀ ਦੇ ਹਲਕੇ ’ਚ ਮਾਰਿਆ ਛਾਪਾ - 2022 ਦੀਆਂ ਚੋਣਾਂ

ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ (Raghav chaddha target punjab government) ਨੇ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਵਿਧਾਨਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਮਾਈਨਿੰਗ ਮਾਫੀਆ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ।

ਆਪ ਨੇ ਮਾਈਨਿੰਗ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

author img

By

Published : Dec 4, 2021, 4:07 PM IST

Updated : Dec 4, 2021, 5:23 PM IST

ਸ੍ਰੀ ਚਮਕੌਰ ਸਾਹਿਬ: 2022 ਦੀਆਂ ਚੋਣਾਂ (Assembly Election 2022) ਨੂੰ ਲੈ ਕੇ ਹਰ ਇੱਕ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਵਿਰੋਧੀ ਪਾਰਟੀਆਂ ਨੂੰ ਵੱਖ-ਵੱਖ ਮੁੱਦਿਆ ’ਤੇ ਘੇਰਿਆ ਜਾ ਰਿਹਾ ਹੈ। ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਆਪ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਸਿੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਅਤੇ ਹੁਣ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਿਆ।

ਆਪ ਨੇ ਮਾਈਨਿੰਗ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਵਿਧਾਨਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਮਾਈਨਿੰਗ ਮਾਫੀਆ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ।

  • Conducted a RAID in Punjab CM Channi's constituency;exposed his false claims on illegal sand mafia.Sand worth hundreds of crores is being illegally extracted with pol patronage.Honest forest officer flagged this corruption;transferred very next day.
    Video:https://t.co/uhbiFLRgRX

    — Raghav Chadha (@raghav_chadha) December 4, 2021 " class="align-text-top noRightClick twitterSection" data=" ">

ਇਸ ਨੂੰ ਲੈ ਕੇ ਰਾਘਵ ਚੱਢਾ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚ ਛਾਪਾਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੈਰ ਕਾਨੂੰਨੀ ਰੇਤ ਮਾਫੀਆ ’ਤੇ ਕੀਤੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ। ਕਰੋੜਾਂ ਰੁਪਏ ਦੀ ਰੇਤ ਪੁਲਿਸ ਦੀ ਸ਼ਹਿ 'ਤੇ ਨਾਜਾਇਜ਼ ਤੌਰ 'ਤੇ ਕੱਢੀ ਜਾ ਰਹੀ ਹੈ। ਇਮਾਨਦਾਰ ਜੰਗਲਾਤ ਅਫਸਰ ਨੇ ਇਸ ਭ੍ਰਿਸ਼ਟਾਚਾਰ ਨੂੰ ਹਰੀ ਝੰਡੀ ਦਿਖਾਈ ਅਤੇ ਉਸਦਾ ਅਗਲੇ ਦਿਨ ਹੀ ਤਬਾਦਲਾ ਕਰ ਦਿੱਤਾ।

  • Forest Range officer Rajwant Singh had informed Sub divisional Magistrate, Sri Chamkaur Sahib - about the illegal mining activities in CM Charanjit Channi's constituency.
    There was no action on the sand mafia, but Rajwant Singh soon received transfer orders.#ChanniWithSandMafia pic.twitter.com/KCv5dMTUmD

ਆਪਣੇ ਇੱਕ ਹੋਰ ਟਵੀਟ ’ਚ ਰਾਘਵ ਚੱਢਾ ਨੇ ਕਿਹਾ ਕਿ ਵਣ ਰੇਂਜ ਅਫਸਰ ਰਾਜਵੰਤ ਸਿੰਘ ਨੇ ਉਪ ਮੰਡਲ ਮੈਜਿਸਟਰੇਟ, ਸ੍ਰੀ ਚਮਕੌਰ ਸਾਹਿਬ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਸੂਚਿਤ ਕੀਤਾ ਸੀ। ਰੇਤ ਮਾਫੀਆ 'ਤੇ ਕੋਈ ਕਾਰਵਾਈ ਨਹੀਂ ਹੋਈ ਪਰ ਰਾਜਵੰਤ ਸਿੰਘ ਦੇ ਤਬਾਦਲੇ ਦੇ ਹੁਕਮ ਜਲਦੀ ਹੀ ਮਿਲ ਗਏ।

ਇਹ ਵੀ ਪੜੋ: ਤੜਕੇ ਤੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ’ਤੇ ਬੋਲਿਆ ਧਾਵਾ

ਰਾਘਵ ਚੱਢਾ ਨੇ ਸੀਐੱਮ ਚਰਨਜੀਤ ਸਿੰਘ ਚੰਨੀ ਤੋਂ 5 ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਸੀਐੱਮ ਚੰਨੀ ਸਾਬ੍ਹ ਤੁਹਾਨੂੰ ਪਤਾ ਹੈ ਕਿ ਤੁਹਾਡੇ ਹਲਕੇ ਚ ਗੈਰ ਕਾਨੂੰਨੀ ਰੇਤ ਮਾਈਨਿੰਗ ਕਿੰਨੇ ਸਮੇਂ ਤੋਂ ਹੋ ਰਹੀ ਹੈ। ਕੀ ਤੁਹਾਨੂੰ ਇਸ ਚ ਹਿੱਸਾ ਮਿਲਦਾ ਹੈ। ਇਸ ਤਰ੍ਹਾਂ ਦੀਆਂ ਹੋਰ ਕਿੰਨੀ ਖੱਡਾ ਸ੍ਰੀ ਚਮਕੌਰ ਸਾਹਿਬ ਵਿਖੇ ਹਨ।

  • चन्नी साहिब के अपने हल्के में इतनी बड़ी रेता चोरी? क्या ये बिना संरक्षण या पार्ट्नरशिप के संभव है?

    कई लोगों ने आरोप लगाए कि चन्नी साहिब सबसे बड़े रेत माफिया हैं। मैंने यक़ीन नहीं किया। पर आज चन्नी साहिब को लोगों के सवालों के जवाब तो देने होंगे। क्या कांग्रेस कार्रवाई करेगी? https://t.co/tKLx0j3V5T

    — Arvind Kejriwal (@ArvindKejriwal) December 4, 2021 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕਰਦੇ ਹੋਏ ਕਿਹਾ ਕਿ ਚੰਨੀ ਸਾਬ੍ਹ ਦੇ ਆਪਣੇ ਹਲਕੇ ਚੇ ਇੰਨ੍ਹੀ ਵੱਡੀ ਰੇਤਾ ਚੋਰੀ। ਕੀ ਇਹ ਬਿਨਾ ਸੁਰੱਖਿਆ ਅਤੇ ਸਾਂਝੇਦਾਰੀ ਦੇ ਸੰਭਵ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਲੋਕਾਂ ਨੇ ਇਲਜ਼ਾਮ ਲਗਾਇਆ ਹੈ ਕਿ ਚੰਨੀ ਸਾਬ੍ਹ ਸਭ ਤੋਂ ਵੱਡੇ ਰੇਤ ਮਾਫੀਆ ਹਨ। ਮੈ ਭਰੋਸਾ ਨਹੀਂ ਕੀਤਾ ਪਰ ਅੱਜ ਚੰਨੀ ਸਾਬ੍ਹ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ ਹੋਣਗੇ। ਕੀ ਕਾਂਗਰਸ ਕਾਰਵਾਈ ਕਰੇਗੀ।

Last Updated : Dec 4, 2021, 5:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.