ETV Bharat / state

ਮੀਂਹ ਨੇ ਦਿੱਤੀ ਲੋਕਾਂ ਨੂੰ ਗਰਮੀ ਤੋਂ ਰਾਹਤ - rains gave relief to the people

ਰੂਪਨਗਰ 'ਚ ਅੱਜ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਕੁਝ ਦਿਨ ਪਹਿਲਾ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ ਸੀ ਹੁਣ ਮੀਂਹ ਪੈਣ ਨਾਲ ਉਸ 'ਚ ਵੀ ਭਾਰੀ ਗਿਰਾਵਟ ਆਈ ਹੈ।

ਮੀਂਹ ਨੇ ਦਿੱਤੀ ਲੋਕਾਂ ਨੂੰ ਗਰਮੀ ਤੋਂ ਰਾਹਤ
ਮੀਂਹ ਨੇ ਦਿੱਤੀ ਲੋਕਾਂ ਨੂੰ ਗਰਮੀ ਤੋਂ ਰਾਹਤ
author img

By

Published : Jun 24, 2020, 2:07 PM IST

ਰੂਪਨਗਰ: ਇੱਕ ਪਾਸੇ ਕੋਰੋਨਾ ਲਾਗ ਦਾ ਕਹਿਰ ਹੈ ਤੇ ਦੂਜੇ ਪਾਸੇ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਅੱਜ ਰੂਪਨਗਰ 'ਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਗਰਮੀ ਪੈਣ ਨਾਲ ਜਿਹੜਾ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ ਸੀ ਹੁਣ ਮੀਂਹ ਪੈਣ ਨਾਲ ਉਸ 'ਚ ਵੀ ਭਾਰੀ ਗਿਰਾਵਟ ਆਈ ਹੈ।

ਮੀਂਹ ਨੇ ਦਿੱਤੀ ਲੋਕਾਂ ਨੂੰ ਗਰਮੀ ਤੋਂ ਰਾਹਤ

ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਸਥਾਨਕ ਨਿਵਾਸੀ ਨੇ ਦੱਸਿਆ ਕਿ ਅੱਜ ਭਾਰੀ ਮੀਂਹ ਪੈਣ ਨਾਲ ਉਨ੍ਹਾਂ ਨੂੰ ਅੱਤ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਗਰਮੀ ਨੇ ਸਭ ਦੇ ਵੱਟ ਕਢੇ ਹੋਏ ਸੀ। ਉਨ੍ਹਾਂ ਨੇ ਕਿਹਾ ਕਿ ਇਸ ਗਰਮੀ ਨਾਲ ਬੱਚਿਆਂ ਤੋਂ ਲੈ ਕੇ ਬੁਜ਼ਰਗ ਇਸ ਗਰਮੀ ਤੋਂ ਪਰੇਸ਼ਾਨ ਸੀ। ਹੁਣ ਮੀਂਹ ਪੈਣ ਨਾਲ ਸਭ ਨੂੰ ਕਾਫੀ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਇਹ ਮੀਂਹ ਗਰਮੀ ਤੋਂ ਰਾਹਤ ਦੇਣ ਦੇ ਨਾਲ ਹੀ ਕਿਸਾਨਾਂ ਵਾਸਤੇ ਕਾਫ਼ੀ ਲਾਹੇਵੰਦ ਹੈ। ਖੇਤਾਂ ਵਿੱਚ ਬੀਜੀ ਚਰੀ, ਮੱਕੀ ਅਤੇ ਝੋਨੇ ਵਾਸਤੇ ਇਹ ਬਹੁਤ ਉੱਤਮ ਹੈ। ਮੀਂਹ ਦਾ ਪਾਣੀ ਖੇਤਾਂ ਵਾਸਤੇ ਬਹੁਤ ਲਾਹੇਵੰਦ ਹੁੰਦਾ ਹੈ।

ਇਹ ਵੀ ਪੜ੍ਹੋ:ਜ਼ੀਰਕਪੁਰ 'ਚ ਇਕੋਂ ਪਰਿਵਾਰ ਦੇ 7 ਮੈਂਬਰ ਆਏ ਕੋਰੋਨਾ ਪੌਜ਼ੀਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.