ETV Bharat / state

ਸ਼ਵੇਤਾ ਨੇ ਜ਼ਿਲ੍ਹੇ ਦਾ ਹੀ ਨਹੀਂ ਸਗੋਂ ਸੂਬੇ ਦਾ ਵੀ ਨਾਂਅ ਕੀਤਾ ਰੌਸ਼ਨ: ਡੀਸੀ - ਸ਼ਵੇਤਾ ਨੇ ਜ਼ਿਲ੍ਹੇ ਦਾ ਹੀ ਨਹੀਂ ਸੂਬੇ ਦਾ ਨਾਂਅ ਕੀਤਾ ਹੈ ਰੌਸ਼ਨ: ਡੀਸੀ

ਰੋਪੜ ਦੇ ਡੀਸੀ ਨੇ ਹਰਿਆਣਾ ਜੁਡੀਸ਼ਲ ਵਿੱਚ ਟਾਪ ਕਰਨ ਵਾਲੀ ਸ਼ਵੇਤਾ ਸ਼ਰਮਾ ਦਾ ਸਨਮਾਨ ਕੀਤਾ। ਡੀਸੀ ਨੇ ਸ਼ਵੇਤਾ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਇੱਕ ਸਰਟੀਫਿਕੇਟ ਤੇ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨ ਕੀਤਾ।

ਫ਼ੋਟੋ
ਫ਼ੋਟੋ
author img

By

Published : Feb 7, 2020, 4:09 PM IST

Updated : Feb 7, 2020, 4:59 PM IST

ਰੋੁਪੜ: ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ਲ ਵਿੱਚ ਟਾਪ ਕਰਨ ਵਾਲੀ ਸ਼ਵੇਤਾ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਨੇ ਸ਼ਵੇਤਾ ਸ਼ਰਮਾ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਇੱਕ ਸਰਟੀਫਿਕੇਟ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨ ਕੀਤਾ। ਇਸ ਸਨਮਾਨ ਸਮਾਰੋਹ ਵਿੱਚ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦੀਪਿਕਾ ਸ਼ਰਮਾ ਅਤੇ ਐਸਡੀਐਮ ਹਰਜੀਤ ਕੌਰ ਵੀ ਸ਼ਾਮਿਲ ਹੋਏ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੁਮਿਤ ਜਰੰਗਲ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ਼ਵੇਤਾ ਸ਼ਰਮਾ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ਲ ਦੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸ਼ਲ ਕੀਤਾ ਹੈ।

ਵੀਡੀਓ।

ਡੀਸੀ ਨੇ ਕਿਹਾ ਕਿ ਸ਼ਵੇਤਾ ਦੂਜੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਕਿਸੇ ਵੀ ਨਾਲੋਂ ਘੱਟ ਨਹੀਂ ਸਿਵਲ ਸਰਵਿਸ ਜੁਡੀਸ਼ੀਅਲ ਖੇਡਾਂ ਸਮੇਤ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ। ਸ਼ਵੇਤਾ ਦੀ ਉਪਲਬਧੀ ਲਈ ਡੀਸੀ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਧਾਈ ਦਿੱਤੀ।

Intro:ready to publish
ਡਿਪਟੀ ਕਮਿਸ਼ਨਰ ਨੇ ਜੁਡੀਸ਼ਲ ਵਿੱਚ ਟਾਪ ਕਰਨ ਵਾਲੀ ਸ਼ਵੇਤਾ ਸ਼ਰਮਾ ਦਾ ਸਨਮਾਨ ਕੀਤਾ

Body:ਡਿਪਟੀ ਕਮਿਸ਼ਨਰ ਡਾ ਸੁਮਿਤ ਜਾਰੰਗਲ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ਲ ਵਿੱਚ ਟਾਪ ਕਰਨ ਵਾਲੀ ਸਵਿਤਾ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਉਨ੍ਹਾਂ ਨੇ ਸ਼ਵੇਤਾ ਸ਼ਰਮਾ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਇੱਕ ਸਰਟੀਫਿਕੇਟ ਅਤੇ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਸੌਂਪਿਆ ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦੀਪਿਕਾ ਸ਼ਰਮਾ ਅਤੇ ਐਸਡੀਐਮ ਹਰਜੀਤ ਕੌਰ ਵੀ ਮੌਜੂਦ ਸਨ
ਇਸ ਦੌਰਾਨ ਡਿਪਟੀ ਕਮਿਸ਼ਨਰ ਡਾਕਟਰ ਸੁਮਿਤ ਜਰੰਗਲ ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਸ਼ਵੇਤਾ ਸ਼ਰਮਾ ਨੇ ਹਰਿਆਣਾ ਸਿਵਲ ਸਰਵਿਸਿਜ਼ ਜੁਡੀਸ਼ਲ ਦੀ ਪ੍ਰੀਖਿਆ ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਟਾਪ ਕੀਤਾ ਹੈ
ਉਨ੍ਹਾਂ ਕਿਹਾ ਕਿ ਸ਼ਵੇਤਾ ਸ਼ਰਮਿਆਂ ਬਾਕੀ ਲੜਕੀਆਂ ਵਾਸਤੇ ਪ੍ਰੇਰਨਾ ਸਰੋਤ ਹੈ ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਨਾਲੋਂ ਘੱਟ ਨਹੀਂ ਸਿਵਲ ਸਰਵਿਸ ਜੁਡੀਸ਼ੀਅਲ ਖੇਡਾਂ ਸਮੇਤ ਹਰ ਖੇਤਰ ਵਿੱਚ ਲੜਕੀਆਂ ਅੱਗੇ ਆ ਰਹੀਆਂ ਹਨ ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਵਿਤਾ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਧਾਈ ਦਿੱਤੀ ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ
ਬਾਈਟ ਡਾ ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ ਰੋਪੜ

Conclusion:ਸ਼ਵੇਤਾ ਨੇ ਇਹ ਪ੍ਰੀਖਿਆ ਪਾਸ ਕਰਕੇ ਇਲਾਕੇ ਦਾ ਸਿਰ ਉੱਚਾ ਕੀਤਾ ਹੈ ਅਤੇ ਉਹ ਦੂਜੀਆਂ ਲੜਕੀਆਂ ਵਾਸਤੇ ਇੱਕ ਰੋਲ ਮਾਡਲ ਬਣੀ ਹੈ
Last Updated : Feb 7, 2020, 4:59 PM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.