ETV Bharat / state

ਪ੍ਰਸ਼ਾਸਨ ਦੀ ਸਖ਼ਤੀ, ਓਵਰਲੋਡਡ ਵਾਹਨਾਂ ਦੇ ਕੱਟੇ ਚਲਾਨ

author img

By

Published : Apr 11, 2022, 7:23 AM IST

ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਵੱਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਆਇਆ ਹਰਕਤ ਵਿੱਚ ਆਇਆ ਤੇ ਓਵਰਲੋਡ ਵਾਹਨਾਂ ਦੇ ਚਲਾਨ ਕੱਟੇ (cut challans of overloaded vehicles) ਗਏ ਤੇ 10 ਓਵਰਲੋਡਡ ਵਾਹਨਾਂ ਜਬਤ ਵੀ ਕੀਤੇ ਗਏ।

ਓਵਰਲੋਡਡ ਵਾਹਨਾਂ ਦੇ ਕੱਟੇ ਚਲਾਨ
ਓਵਰਲੋਡਡ ਵਾਹਨਾਂ ਦੇ ਕੱਟੇ ਚਲਾਨ

ਰੂਪਨਗਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਉੱਤੇ ਭਾਰੇ ਵਾਹਨਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ (Violation of traffic rules) ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 10 ਓਵਰਲੋਡਡ ਵਾਹਨਾਂ ਦੇ ਚਲਾਨ ਕੱਟ (cut challans of overloaded vehicles) ਕੇ 3 ਲੱਖ ਦੇ ਕਰੀਬ ਦਾ ਜੁਰਮਾਨਾ ਕੀਤਾ ਗਿਆ ਜਦਕਿ ਇਨ੍ਹਾਂ ਵਾਹਨਾਂ ਨੂੰ ਜਬਤ ਵੀ ਕੀਤਾ ਗਿਆ ਹੈ।

ਇਹ ਵੀ ਪੜੋ: ਕਿਸਾਨ ਨੇ 1 ਘੰਟੇ ਲਈ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ, ਟੋਲ ਪ੍ਰਬੰਧਕਾਂ ਨੂੰ ਦਿੱਤਾ ਅਲਟੀਮੇਟਮ

ਇਸ ਬਾਰੇ ਜਾਣਕਾਰੀ ਦਿੰਦਿਆਂ ਆਰ.ਟੀ.ਏ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫਿਕ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਇਹ ਲਾਜ਼ਮੀ ਹੈ ਕਿ ਸਾਡੇ ਵਲੋਂ ਕਿਸੀ ਵੀ ਤਰ੍ਹਾਂ ਨਿਯਮ ਭੰਗ ਨਾ ਕੀਤੇ ਜਾਣ ਤਾਂ ਜੋ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

ਇਹ ਵੀ ਪੜੋ: ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ 'ਤੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ

ਉਨ੍ਹਾਂ ਟਰਾਂਸਪੋਟਰਾਂ ਅਤੇ ਭਾਰੀ ਵਾਹਨਾਂ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੈਅ ਕੀਤੇ ਗਏ ਭਾਰ ਤੋਂ ਵੱਧ ਮਾਲ ਨੂੰ ਨਾ ਢੋਣ ਅਤੇ ਨਾ ਹੀ ਵਾਧੂ ਬਾਡੀ ਲਗਾ ਕੇ ਵਾਹਨਾਂ ਨੂੰ ਮੋਡੀਫਾਈ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅੱਗੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: etv bharat ਦੀ ਖਬਰ ਦਾ ਅਸਰ, ਖ਼ਬਰ ਲੱਗਣ ਤੋਂ ਤੁਰੰਤ ਬਾਅਦ ਸ਼ੁਰੂ ਕੀਤੀ ਬੋਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.