ETV Bharat / state

ਨਾਇਬ ਤਹਿਸੀਲਦਾਰ 'ਤੇ ਲੱਗੇ ਰਿਸ਼ਵਤ ਮੰਗਣ ਦੇ ਦੋਸ਼ - rupnagar Naib Tehsildar demanding bribe

ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲੋਕਾਂ ਵੱਲੋਂ ਨਾਇਬ ਤਹਿਸੀਲਦਾਰ ਦੇ ਵਿਰੁੱਧ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਇਲਜ਼ਾਮ ਹੈ ਕਿ ਨੈਬ ਤਹਿਸੀਲਦਾਰ ਰਜਿਸਟਰੀ ਕਰਨ ਦੇ ਬਦਲੇ 1 ਫ਼ੀਸਦੀ ਰਿਸ਼ਵਤ ਦੀ ਮੰਗ ਕਰਦਾ ਅਤੇ ਬਦਸਲੂਕੀ ਵੀ ਕਰਦਾ ਹੈ।

ਫ਼ੋਟੋ
author img

By

Published : Sep 16, 2019, 6:10 PM IST

ਰੋਪੜ: ਪੰਜਾਬ ਦੀ ਕੈਪਟਨ ਸਰਕਾਰ ਸਰਕਾਰੀ ਮਹਿਕਮਿਆਂ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਪੰਜਾਬ ਦੀ ਜਨਤਾ ਦਫ਼ਤਰਾਂ ਦੇ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਵਿਰੁੱਧ ਆਵਾਜ਼ ਚੁੱਕ ਰਹੀ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੂਪਨਗਰ ਦੇ ਨਾਇਬ ਤਹਿਸੀਲਦਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ।

ਵੀਡੀਓ

ਦੱਸਣਯੋਗ ਹੈ ਕਿ ਮੋਰਿੰਡਾ ਦੇ ਨਗਰ ਕੌਂਸਲ ਦੇ ਐੱਮਸੀ ਦਾ ਇਲਜ਼ਾਮ ਹੈ ਕਿ ਉਹ ਜਦੋਂ ਆਪਣੇ ਰਿਸ਼ਤੇਦਾਰ ਦੀ ਰਜਿਸਟਰੀ ਕਰਾਉਣ ਵਾਸਤੇ ਨੈਬ ਤਹਿਸੀਲਦਾਰ ਕੋਲ ਗਏ ਸਨ ਤਾਂ ਨੈਬ ਤਹਿਸੀਲਦਾਰ ਨੇ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਅਤੇ ਰਜਿਸਟਰੀ ਕਰਨ ਦੇ ਬਦਲੇ 1 ਫ਼ੀਸਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਈਟੀਵੀ ਭਾਰਤ ਨਾਲ ਗੱਲਬਾਤ ਕਰਨ 'ਤੇ ਨਗਰ ਕੌਂਸਲ ਮੋਰਿੰਡਾ ਦੇ ਐੱਮਸੀ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਿਤਿਸ਼ ਦਾਰ ਦੇ ਵਿਰੁੱਧ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਅਤੇ ਇਸਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਖੱ

Intro:edited pkg...
ਰੂਪਨਗਰ ਦਾ ਮਿੰਨੀ ਸੈਕਟਰੀਏਟ ਭ੍ਰਿਸ਼ਟਾਚਾਰ ਦੇ ਵਿਵਾਦਾਂ ਦੇ ਘੇਰੇ ਦੇ ਵਿੱਚ ਇੱਕ ਵਾਰ ਫੇਰ ਆ ਗਿਆ ਹੈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲੋਕਾਂ ਵੱਲੋਂ ਇੱਥੋਂ ਦੇ ਨਾਇਬ ਤਹਿਸੀਲਦਾਰ ਦੇ ਵਿਰੁੱਧ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਇਲਜ਼ਾਮ ਹੈ ਕਿ ਨੈਬ ਤਹਿਸੀਲਦਾਰ ਰਜਿਸਟਰੀ ਕਰਨ ਦੇ ਬਦਲੇ ਇੱਕ ਪਰਸੈਂਟ ਰਿਸ਼ਵਤ ਦੀ ਮੰਗ ਕਰਦਾ ਹੈ ਅਤੇ ਬਦਸਲੂਕੀ ਕਰਦਾ ਹੈ

Body:ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੂਪਨਗਰ ਦੇ ਨਾਇਬ ਤਹਿਸੀਲਦਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਇੱਕ ਹੋਰ ਨਵਾਂ ਮਾਮਲਾ ਨੈਬ ਤਹਿਸੀਲਦਾਰ ਦੇ ਵਿਰੁੱਧ ਆਇਆ ਹੈ ਮੋਰਿੰਡਾ ਦੇ ਨਗਰ ਕੌਂਸਲ ਦੇ ਐੱਮ ਸੀ ਦਾ ਇਲਜ਼ਾਮ ਹੈ ਕਿ ਉਹ ਜਦੋਂ ਆਪਣੇ ਰਿਸ਼ਤੇਦਾਰ ਦੀ ਰਜਿਸਟਰੀ ਕਰਾਉਣ ਵਾਸਤੇ ਨੈਬ ਤਹਿਸੀਲਦਾਰ ਕੋਲ ਗਏ ਤਾਂ ਨੈਬ ਤਹਿਸੀਲਦਾਰ ਨੇ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਅਤੇ ਰਜਿਸਟਰੀ ਕਰਨ ਦੇ ਬਦਲੇ ਇੱਕ ਪਰਸੈਂਟ ਰਿਸ਼ਵਤ ਦੀ ਮੰਗ ਕੀਤੀ
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਨਗਰ ਕੌਂਸਲ ਮੋਰਿੰਡਾ ਦੇ ਐਮਸੀ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਿਤਿਸ਼ ਦਾਰ ਦੇ ਵਿਰੁੱਧ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਅਤੇ ਇਹਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਖੱਟੜਾ ਦਾ ਇਲਜ਼ਾਮ ਹੈ ਕਿ ਤਹਿਸੀਲਦਾਰ ਦਫਤਰ ਦੇ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ
ਵਨ ਟੂ ਵਨ ਅੰਮ੍ਰਿਤਪਾਲ ਸਿੰਘ ਖੱਟੜਾ ਐੱਮਸੀ ਮੋਰਿੰਡਾ ਨਾਲ ਦਵਿੰਦਰ ਗਰਚਾ ਪੱਤਰਕਾਰ

Conclusion:ਪੰਜਾਬ ਦੀ ਕੈਪਟਨ ਸਰਕਾਰ ਸਰਕਾਰੀ ਮਹਿਕਮਿਆਂ ਦੇ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਪੰਜਾਬ ਦੀ ਜਨਤਾ ਦਫਤਰਾਂ ਦੇ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਵਿਰੁੱਧ ਆਵਾਜ਼ ਚੁੱਕ ਰਹੀ ਹੈ ਕਿਹਾ ਕੈਪਟਨ ਸਰਕਾਰ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣ ਵਿੱਚ ਕਾਮਯਾਬ ਹੋਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ
ETV Bharat Logo

Copyright © 2025 Ushodaya Enterprises Pvt. Ltd., All Rights Reserved.