ETV Bharat / state

ਰੂਪਨਗਰ ਦੀ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਜਲੀ - ropar latest news

ਸ਼ਹੀਦੀ ਦਿਵਸ ਦੇ ਮੌਕੇ 'ਤੇ ਸੀਨੀਅਰ ਪੁਲਿਸ ਆਈ.ਪੀ.ਐਸ ਸਵਪਨ ਸ਼ਰਮਾ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦਾ ਸ਼ਹੀਦੀ ਸਮਾਗਮ ਕੀਤਾ।

ਫੋੋਟੋ
author img

By

Published : Oct 21, 2019, 7:18 PM IST

ਰੂਪਨਗਰ: ਸ਼ਹੀਦੀ ਦਿਵਸ ਦੇ ਮੌਕੇ 'ਤੇ ਸੀਨੀਅਰ ਪੁਲਿਸ ਆਈ.ਪੀ.ਐੱਸ ਸਵਪਨ ਸ਼ਰਮਾ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦਾ ਸ਼ਹੀਦੀ ਸਮਾਗਮ ਕੀਤਾ। ਰੂਪਨਗਰ ਦੀ ਜ਼ਿਲ੍ਹਾ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਿਨ੍ਹਾਂ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦਿੱਤੀ।

ਇਸ ਸਮਾਗਮ 'ਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਜਦੋਂ ਮਰਜ਼ੀ ਆਪਣੀਆਂ ਦੁੱਖ, ਤਕਲੀਫ਼ਾਂ, ਸਮੱਸਿਆਵਾਂ ਕਿਸੇ ਵੀ ਸਮੇਂ ਉਨ੍ਹਾਂ ਨੂੰ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੁਲਿਸ ਵਿਭਾਗ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਮੂਹ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਵੱਡੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਰਹਿ ਰਹੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਵਰਗਾ ਹੈ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ।

ਇਸ ਸਮਾਗਮ ਵਿਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਡੀ.ਐਸ.ਪੀ. ਜੂਸੀ ਚਾਵਲਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਅਤੇ ਏ.ਐਸ.ਪੀ. ਰਵੀ ਕੁਮਾਰ, ਆਈ.ਪੀ.ਐਸ. ਨੇ ਪਿਛਲੇ ਸਾਲ ਦੇਸ਼ `ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ 292 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ।

Intro:ਜਿਲ੍ਹਾ ਪੁਲਿਸ ਦੇ ਸ਼ਹੀਦ ਜਵਾਨਾ ਨੂੰ ਦਿੱਤੀ ਸ਼ਰਧਾਂਜਲੀ Body:ਸ਼ਹੀਦੀ ਦਿਵਸ ਦੇ ਮੋਕੇ ਪਰ ਸੀਨੀਅਰ ਪੁਲਿਸ ਰੂਪਨਗਰ ਸਵਪਨ ਸ਼ਰਮਾ, ਆਈ.ਪੀ.ਐਸ. ਵਲੋ ਸ਼ਹੀਦ ਪੁਲਿਸ ਮੁਲਾਜਮਾ ਦੇ ਸ਼ਹੀਦੀ ਸਮਾਰਕ, ਪੁਲਿਸ ਲਾਇਨ, ਰੂਪਨਗਰ ਵਿਖੇ ਜਿਲ੍ਹਾ ਪੁਲਿਸ ਦੇ ਸ਼ਹੀਦ ਜਵਾਨਾ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਰਾਜ ਵਿਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦਿੱਤੀਆ ਹਨ। ਜਿਨ੍ਹਾਂ ਨੇ ਇਨ੍ਹਾਂ ਸ਼ਹੀਦਾ ਦੇ ਪਰਿਵਾਰਕ ਮੈਂਬਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਜਦੋਂ ਚਾਹੁਣ ਆਪਣੀਆਂ ਦੁੱਖ, ਤਕਲੀਫ਼ਾਂ, ਸਮੱਸਿਆਵਾਂ ਕਿਸੇ ਵੀ ਸਮੇਂ ਉਨ੍ਹਾਂ ਨੂੰ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੁਲਿਸ ਵਿਭਾਗ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਮੂਹ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਵੱਡੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਜਿਲ੍ਹਾ ਵਿੱਚ ਰਹਿ ਰਹੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ।
ਇਸ ਸਮਾਗਮ ਵਿਚ ਜਿਲ੍ਹਾ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਡੀ.ਐਸ.ਪੀ. ਜੂਸੀ ਚਾਵਲਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਅਤੇ ਏ.ਐਸ.ਪੀ. ਰਵੀ ਕੁਮਾਰ, ਆਈ.ਪੀ.ਐਸ. ਨੇ ਪਿਛਲੇ ਸਾਲ ਦੇਸ਼ `ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ 292 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ। Conclusion:

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.