ETV Bharat / state

ਸਵੈ ਰੋਜ਼ਗਾਰ ਲਈ ਕਰਜ਼ੇ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ: ਏ.ਡੀ.ਸੀ. - ਸਵੈ ਰੋਜ਼ਗਾਰ

ਏ.ਡੀ.ਸੀ. ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਹੈ। ਬੈਂਕ ਸਵੈ-ਰੋਜ਼ਗਾਰ ਲਈ ਘੱਟ ਵਿਆਜ 'ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦਿੱਤੇ ਜਾਣ ਦੇ ਹੁਕਮ ਦਿੱਤੇ ਹਨ।

ਸਵੈ ਰੋਜ਼ਗਾਰ ਲਈ ਕਰਜ਼ੇ
author img

By

Published : Sep 23, 2019, 11:36 PM IST

ਰੋਪੜ: ਏ.ਡੀ.ਸੀ. ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਹੈ। ਬੈਂਕ ਸਵੈ-ਰੋਜ਼ਗਾਰ ਲਈ ਘੱਟ ਵਿਆਜ 'ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦਿੱਤੇ ਜਾਣ ਦੇ ਹੁਕਮ ਦਿੱਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਖ਼ਤਮ ਹੋਈ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰੇਕ ਬੈਂਕ ਬ੍ਰਾਂਚ ਨੂੰ ਮੁਦਰਾ ਸਕੀਮ ਤਹਿਤ ਸਵੈ ਰੋਜ਼ਗਾਰ ਲਈ ਵੱਧ ਤੋਂ ਵੱਧ ਕਰਜਾ ਦੇਣ ਸਬੰਧੀ ਟੀਚੇ ਨੂੰ ਮੁਕੰਮਲ ਕਰਨ ਲਈ ਆਖਿਆ।

ੳਨ੍ਹਾਂ ਨੇ ਸਟੈਂਡ ਅਪ ਇੰਡੀਆ ਤਹਿਤ ਯੌਗ ਲਾਭਪਾਤਰੀਆਂ ਨੂੰ ਕਰਜੇ ਮੁਹੱਈਆ ਕਰਾਉਣ ਲਈ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਜਿਨ੍ਹਾਂ ਬੈਂਕਾਂ ਵੱਲੋਂ ਰੁਪਏ ਕਾਰਡ ਜਾਰੀ ਨਹੀਂ ਕੀਤੇ ਗਏ ਜਾਂ ਐਕਟੀਵੇਟ ਨਹੀਂ ਹੋਏ, ਦੇ ਲੰਬਿਤ ਪਏ ਕੰਮ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਹ ਵੀ ਪੜੋ:ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਨੇ ਤਿਹਾੜ ਜੇਲ੍ਹ 'ਚ ਕੀਤੀ ਚਿਦੰਬਰਮ ਨਾਲ ਮੁਲਾਕਾਤ

ਉਨ੍ਹਾਂ ਨਿੱਜੀ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਕਰਜ਼ਿਆਂ ਸਬੰਧੀ ਅੰਕੜੇ ਸਮੇਂ ਸਿਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਟੀਚਿਆਂ ਦੀ ਪ੍ਰਾਪਤੀ ਹੋ ਸਕੇ।

Intro:ਸਵੈ ਰੋਜ਼ਗਾਰ ਲਈ ਕਰਜ਼ੇ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ: ਏ.ਡੀ.ਸੀ.
ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਹੋਈ
ਏ.ਡੀ.ਸੀ. ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਬੈਂਕ ਸਵੈ ਰੋਜ਼ਗਾਰ ਲਈ ਘੱਟ ਵਿਆਜ 'ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦਿੱਤੇ ਜਾਣ। Body:ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।ਇਸ ਮੌਕੇ ਐਸ.ਡੀ.ਐਮ. ਰੂਪਨਗਰ ਹਰਜੋਤ ਕੌਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਖਤਮ ਹੋਈ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰੇਕ ਬੈਂਕ ਬ੍ਰਾਂਚ ਨੂੰ ਮੁਦਰਾ ਸਕੀਮ ਤਹਿਤ ਸਵੈ ਰੋਜ਼ਗਾਰ ਲਈ ਵੱਧ ਤੋਂ ਵੱਧ ਕਰਜਾ ਦੇਣ ਸਬੰਧੀ ਟੀਚੇ ਨੂੰ ਮੁਕੰਮਲ ਕਰਨ ਲਈ ਆਖਿਆ।ੳਨਾਂ ਨੇ ਸਟੈਂਡ ਅਪ ਇੰਡੀਆ ਤਹਿਤ ਯੌਗ ਲਾਭਪਾਤਰੀਆਂ ਨੂੰ ਕਰਜੇ ਮੁਹਈਆ ਕਰਾਉਣ ਲਈ ਜੋਰ ਦਿਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਜਿਨ੍ਹਾਂ ਬੈਂਕਾਂ ਵੱਲੋਂ ਰੁਪਏ ਕਾਰਡ ਜਾਰੀ ਨਹੀਂ ਕੀਤੇ ਗਏ ਜਾਂ ਐਕਟੀਵੇਟ ਨਹੀਂ ਹੋਏ, ਦੇ ਲੰਬਿਤ ਪਏ ਕੰਮ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨਿੱਜੀ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਕਰਜ਼ਿਆਂ ਸਬੰਧੀ ਅੰਕੜੇ ਸਮੇਂ ਸਿਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਕੀਮਾਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਟੀਚਿਆਂ ਦੀ ਪ੍ਰਾਪਤੀ ਹੋ ਸਕੇ।
ਇਸ ਮੌਕੇ ਚੀਫ ਐਲ.ਡੀ.ਐਮ. ਸ੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਵੱਖ ਵੱਖ ਸਕੀਮਾਂ ਸਬੰਧੀ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਗਿਆ ਬੈਂਕਾਂ ਵੱਲੋਂ ਟੀਚੇ ਪੂਰੇ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਜੋਨਲ ਹੈੱਡ ਯੂਕੋ ਬੈਂਕ ਕਪਿਲ ਸੇਠ, ਆਰ.ਬੀ.ਆਈ. ਤੋਂ ਯੁਗੇਸ਼ ਅਗਰਵਾਲ, ਡੀ.ਡੀ.ਐਮ. ਨਾਬਾਰਡ ਸ੍ਰੀ ਵੀ,ਕੇ. ਸਿੰਘ,ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.