ਰੂਪਨਗਰ: ਰੂਪਨਗਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਭਾਰਤ ਦੇ ਸੰਵਿਧਾਨ ਉੱਤੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਕੁੜੀਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਭਾਰਤ ਦੇ ਸੰਵਿਧਾਨ ਉੱਤੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਵਿੱਚ ਕੁੜੀਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਮੈਮੀਨਾਰ ਇਸ ਮੌਕੇ 'ਤੇ ਸਕੂਲ ਦੀ ਵਾਇਸ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸੁਰਜਨ ਸਿੰਘ ਪੈਰਾ ਲੀਗਲ ਵਲੰਟੀਅਰ ਅਤੇ ਗਗਨਦੀਪ ਕੁਮਾਰ ਪੈਰਾ ਲੀਗਲ ਵਲੰਟੀਅਰ ਸਮੇਤ ਕਈ ਮਹਿਮਾਨ ਮੌਜੂਦ ਸਨ।