ETV Bharat / state

ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲੀ ਗੋਲੀ, ਜਾਣੋ ਮਾਮਲਾ - ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਤੇਜ਼ ਰਫ਼ਤਾਰ ਟਰੈਕਟਰ ਚਲਾਉਣ ਨੂੰ ਲੈ ਕੇ ਗੋਲੀ ਚੱਲ (Shot fired at Sri Anandpur Sahib during Hola Mohalla) ਗਈ। ਇਸ ਦੌਰਾਨ ਇੱਕ ਨੌਜਵਾਨ ਜਖਮੀ ਹੋ ਗਿਆ ਹੈ।

ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲੀ ਗੋਲੀ

author img

By

Published : Mar 19, 2022, 2:09 PM IST

ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲਾ ਬੜੀ ਧੂਮ ਨਾਲ ਮਨਾਇਆ ਜਾ ਰਿਹਾ ਹੈ, ਪਰ ਇਸ ਵਿਚਾਲੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ 2 ਧਿਰਾਂ ਵਿੱਚ ਤਕਰਾਰਬਾਜ਼ੀ ਨੂੰ ਲੈ ਕੇ ਗੋਲੀ ਚੱਲ (Shot fired at Sri Anandpur Sahib during Hola Mohalla) ਗਈ।

ਇਹ ਵੀ ਪੜੋ: ਮਾਨ ਦੀ ਨਵੀਂ ਟੀਮ ਤਿਆਰ, 10 ਮੰਤਰੀਆਂ ਨੇ ਚੁੱਕੀ ਸਹੁੰ

ਜਾਣਕਾਰੀ ਮੁਤਾਬਿਕ ਇਹ ਤਕਰਾਰਬਾਜ਼ੀ ਤੇਜ਼ ਰਫ਼ਤਾਰ ਟਰੈਕਟਰ ਚਲਾਉਣ ਨੂੰ ਲੈ ਕੇ ਹੋਈ ਹੈ। ਪਿੰਡ ਬੱਢਲ ਨੇੜੇ ਕੁਝ ਨੌਜਵਾਨ ਤੇਜ਼ ਰਫ਼ਤਾਰ ਨਾਲ ਟਰੈਕਟਰ ਚਲਾ ਰਹੇ ਹਨ, ਜਦੋਂ ਉਹਨਾਂ ਨੂੰ ਰੋਕਿਆ ਗਿਆ ਤਾਂ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੀੜਤ ਨੌਜਵਾਨ ਨੂੰ 2 ਗੋਲੀਆਂ ਲੱਗੀਆਂ ਹਨ ਜਿਸ ਦੀ ਪਛਾਣ ਯੁਵਰਾਜ ਸਿੰਘ ਵੱਜੋਂ ਹੋਈ ਹੈ।

ਇਹ ਵੀ ਪੜੋ: ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਮੁਫਤ ਬਿਜਲੀ ਤੇ ਕਿਸਾਨਾਂ ਦੇ ਕਰਜ਼ਾ ਮਾਫੀ ਦਾ ਹੋਵੇਗਾ ਐਲਾਨ ?

ਜਾਣਕਾਰੀ ਮੁਤਾਬਿਕ ਜਖਮੀ ਨੌਜਵਾਨ ਨੂੰ ਪਹਿਲਾ ਜੈਤਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: ਮਾਨ ਸਰਕਾਰ ’ਚ ਗਰਮੀ ਆਉਣ ਤੋਂ ਪਹਿਲਾਂ ਹੋਇਆ ਪੰਜਾਬ ਦਾ ਮੌਸਮ ਗਰਮ, ਬਿਜਲੀ ਸਕੰਟ ਦੀ ਆਹਟ

ETV Bharat Logo

Copyright © 2025 Ushodaya Enterprises Pvt. Ltd., All Rights Reserved.