ETV Bharat / state

ਸਪੀਕਰ ਰਾਣਾ ਕੇ.ਪੀ ਸਿੰਘ ਨੇ ਆਲ ਇੰਡੀਆ ਹਾਕੀ ਟੂਰਨਾਮੈਂਟ ਦਾ ਕੀਤਾ ਉਦਘਾਟਨ

ਰੂਪਨਗਰ ਦੇ ਦਸ਼ਮੇਸ਼ ਹਾਕਸ ਕਲੱਬ ਵੱਲੋਂ ਕਰਵਾਏ ਜਾ ਰਹੇ ਆਲ ਇੰਡੀਆ ਹਾਕੀ ਟੂਰਨਾਮੈਂਟ ਦਾ ਆਗਾਜ਼ ਪੰਜਾਬ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਤਾ।

dashmesh Hawks All India Hockey Tournament
author img

By

Published : Nov 14, 2019, 6:40 AM IST

ਰੂਪਨਗਰ: ਜ਼ਿਲ੍ਹੇ ਦੇ ਦਸ਼ਮੇਸ਼ ਹਾਕੀ ਕਲੱਬ ਵੱਲੋਂ ਕਰਵਾਏ ਜਾ ਰਹੇ, ਆਲ ਇੰਡੀਆ ਹਾਕੀ ਟੂਰਨਾਮੈਂਟ ਦਾ ਆਗਾਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਤਾ। ਇਨ੍ਹਾਂ ਮੁਕਾਬਲਿਆਂ 'ਚ ਭਾਰਤ ਦੇ ਉਚ ਕੋਟੀ ਦੀਆਂ ਹਾਕੀ ਦੀਆਂ ਟੀਮਾਂ ਨੇ ਭਾਗ ਲਿਆ।

ਦੱਸਿਆ ਜਾ ਰਿਹਾ ਹੈ ਕਿ ਦਸਮੇਸ਼ ਹਾਕਸ ਕਲੱਬ ਵੱਲੋਂ ਪਿਛਲੇ 29 ਸਾਲਾਂ ਤੋਂ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਸਾਲ ਦੇ ਇਸ ਟੂਰਨਾਮੈਂਟ ਨਾਲ 30 ਸਾਲ ਹੋ ਜਾਣਗੇ।

ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਪੀਕਰ ਕੇ.ਪੀ ਸਿੰਘ ਨੇ ਕਿਹਾ ਕਿ ਦਸ਼ਮੇਸ਼ ਹਾਕਸ ਨੇ ਹਾਕੀ ਦੀ ਦੁਨੀਆਂ 'ਚ ਮੱਲਾਂ ਮਾਰੀਆ ਹਨ। ਇਸ ਸੰਸਥਾ ਨੇ ਕਈ ਚੁਨੰਦਾ ਖਿਡਾਰੀਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸੂਬੇ ਦੀ ਹਾਕੀ ਦੇ ਖਿਡਾਰੀਆਂ ਨੂੰ ਇਹ ਸੰਸਥਾ ਹੀ ਤਿਆਰ ਕਰਦੀ ਹੈ।

ਇਹ ਵੀ ਪੜ੍ਹੋ: ਬਿਜਲੀ ਬੋਰਡ ਦੀ ਗ਼ਲਤੀ ਨਾਲ ਕਿਸਾਨ ਨੂੰ ਲੱਗਾ ਕਰੰਟ, ਸਾਥੀ ਕਿਸਾਨਾਂ 'ਚ ਰੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤਾ ਜਾ ਰਹੇ ਹਨ ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਨੂੰ ਲੈ ਕੇ ਉਤਸ਼ਾਹਿਤ ਕੀਤਾ ਜਾਵੇ। ਤਾਂ ਕਿ ਨੌਜਵਾਨ ਨਸ਼ਾ ਛੱਡ ਕੇ ਖੇਡਾਂ ਵੱਲ ਆ ਸਕਣ ।

ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਹੁਣ ਪੰਜਾਬ ਦੇ ਪਿੰਡਾਂ ਦੇ ਵਿੱਚ ਸਟੇਡੀਅਮ ਉਸਾਰਨ ਜਾ ਰਹੀ ਹੈ। ਇਸ ਨਾਲ ਖਿਡਾਰੀਆਂ ਨੂੰ ਖੇਡਾਂ ਕਰਨ ਵਾਸਤੇ ਲੋੜੀਂਦਾ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾਵੇਗਾ।

Intro:edited pkg...
ਦਸਮੇਸ਼ ਹਾਕਸ ਕਲੱਬ ਵੱਲੋਂ ਕਰਵਾਏ ਜਾ ਰਹੇ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਟੂਰਨਾਮੈਂਟ ਦਾ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕੀਤਾ ਆਗਾਜ਼

Body:ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਨੇ ਅੱਜ ਰੂਪਨਗਰ ਵਿਖੇ ਦਸਮੇਸ਼ ਹਾਕਸ ਕਲੱਬ ਵੱਲੋਂ ਕਰਵਾਏ ਜਾ ਰਹੇ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ ਜਿਸ ਵਿੱਚ ਭਾਰਤ ਦੀਆਂ ਉੱਚ ਕੋਟੀ ਦੀਆਂ ਹਾਕੀ ਦੀਆਂ ਟੀਮਾਂ ਸ਼ਾਮਲ ਹੋ ਰਹੀਆਂ ਹਨ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਪੀਕਰ ਸਾਹਿਬ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਵਾਸਤੇ ਨਿਰੰਤਰ ਉਪਰਾਲੇ ਕਰ ਰਹੀ ਹੈ
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਪੰਜਾਬ ਦੇ ਪਿੰਡਾਂ ਦੇ ਵਿੱਚ ਸਟੇਡੀਅਮ ਉਸਾਰਨ ਜਾ ਰਹੀ ਹੈ ਅਤੇ ਖੇਡਾਂ ਵਾਸਤੇ ਲੋੜੀਂਦਾ ਢਾਂਚਾ ਮੁਹੱਈਆ ਕਰਾਉਣ ਜਾ ਰਹੀ ਹੈ
byte ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ

Conclusion:ਜ਼ਿਕਰਯੋਗ ਹੈ ਕਿ ਦਸਮੇਸ਼ ਹਾਕਸ ਕਲੱਬ ਰੂਪਨਗਰ ਵੱਲੋਂ ਪਿਛਲੇ ਉਨੱਤੀ ਸਾਲਾਂ ਤੋਂ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਅਤੇ ਅੱਜ ਰੋਪੜ ਦੇ ਵਿੱਚ ਇਹਦੇ 30 ਵੇ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ
ETV Bharat Logo

Copyright © 2024 Ushodaya Enterprises Pvt. Ltd., All Rights Reserved.