ETV Bharat / state

32 ਪੇਟੀਆਂ ਦੇਸੀ ਸ਼ਰਾਬ ਸਮੇਤ ਦੋ ਕਾਬੂ

author img

By

Published : Feb 7, 2021, 1:16 PM IST

ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਨਾਕੇਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਨੂੰ 32 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ SHO ਸੰਨੀ ਖੰਨਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਏ. ਐਸਆਈ ਬਲਵੀਰ ਚੰਦ ਦੀ ਅਗਵਾਈ ਹੇਠ ਐਸਵਾਈਐਲ ਨਹਿਰ ਦੀ ਪਟੜੀ ਤੋਂ ਬੁੰਗਾ ਸਾਹਿਬ ਵੱਲ ਨੂੰ ਜਾ ਰਹੇ ਸੀ।

Two containers, including 32 cartons of domestic liquor
32 ਪੇਟੀਆਂ ਦੇਸੀ ਸ਼ਰਾਬ ਸਮੇਤ ਦੋ ਕਾਬੂ

ਰੋਪੜ:ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਨਾਕੇਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਨੂੰ 32 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ SHO ਸੰਨੀ ਖੰਨਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਏਐਸਆਈ ਬਲਵੀਰ ਚੰਦ ਦੀ ਅਗਵਾਈ ਹੇਠ ਐਸਵਾਈਐਲ ਨਹਿਰ ਦੀ ਪਟੜੀ ਤੋਂ ਬੁੰਗਾ ਸਾਹਿਬ ਵੱਲ ਨੂੰ ਜਾ ਰਹੇ ਸੀ।

ਪਿੰਡ ਡਾਢੀ ਨਜ਼ਦੀਕ ਸਾਹਮਣੇ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਪੁਲਿਸ ਪਾਰਟੀ ਨੂੰ ਦੇਖ ਕੇ ਰੁਕ ਗਈ ਜਿਸ ਨੂੰ ਸ਼ੱਕ ਪੈਣ ਤੇ ਕਾਬੂ ਕੀਤਾ ਗਿਆ ਅਤੇ ਗੱਡੀ ਵਿੱਚੋਂ 32 ਪੇਟੀਆਂ 999 ਪਾਵਰ ਸਟਾਰ ਫਾਈਨ ਵਿਸਕੀ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ। ਮੁਲਜ਼ਮ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਸੀਤਾ ਰਾਮ ਵਾਸੀ ਪਿੰਡ ਜਲੋਵਾਲ ਥਾਣਾ ਪਿੰਜੌਰ ਅਤੇ ਉਸ ਦੇ ਨਾਲ ਬੈਠੇ ਦੂਜੇ ਵਿਅਕਤੀ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਬਸੋਲਾ ਥਾਣਾ ਪਿੰਜੌਰ ਵਜੋਂ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.