ETV Bharat / state

ਮੰਡੀਆਂ ਵਿੱਚ 25 ਮਈ ਤੱਕ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ : ਡੀ.ਸੀ - ਮੰਡੀਆਂ

ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ 304 ਕਰੋੜ ਰੁਪਏ ਦੇ ਕਰੀਬ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ
author img

By

Published : May 25, 2019, 6:58 PM IST

ਰੋਪੜ: ਹਾੜੀ ਦੇ ਇਸ ਸੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 69 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ 304 ਕਰੋੜ ਰੁਪਏ ਦੇ ਕਰੀਬ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ ਉਹ ਆਪਣੀ ਕਣਕ ਨੂੰ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ ਕਿਉਂਕਿ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਜਾਰੀ ਹੈ। ਉਨਾਂ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਸਰਕਾਰੀ ਖ਼ਰੀਦ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨ ਵੇਚਣਯੋਗ ਕਣਕ ਨੂੰ ਸਮੇਂ ਸਿਰ ਮੰਡੀਆਂ ਵਿੱਚ ਲਿਆ ਕੇ ਆਪਣੀ ਜਿਣਸ ਨੂੰ ਵੇਚ ਸਕਣ। ਉਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 57 ਹਜ਼ਾਰ ਮੀਟਰਿਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

ਦਵਿੰਦਰ ਗਰਚਾ , ਈ ਟੀ ਵੀ ਭਾਰਤ ਰੋਪੜ 
ਜ਼ਿਲੇ ਦੀਆਂ ਮੰਡੀਆਂ ਵਿੱਚ 25 ਮਈ ਤੱਕ ਕਣਕ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ : ਡੀ.ਸੀ.
ਜ਼ਿਲੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 69 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ
ਕਿਸਾਨਾਂ ਨੂੰ 304 ਕਰੋੜ ਰੁਪਏ ਦੀ ਕਣਕ ਦੀ ਅਦਾਇਗੀ ਕੀਤੀ
ਇਸ ਹਾੜੀ ਦੇ ਸੀਜਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 69 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ 304 ਕਰੋੜ ਰੁਪਏ ਦੇ ਕਰੀਬ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਪਨਗਰ ਜ਼ਿਲੇ ਦੇ ਜਿਨਾਂ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ ਉਹ ਆਪਣੀ ਕਣਕ ਨੂੰ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ ਕਿਉਂਕਿ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਜਾਰੀ ਹੈ। ਉਨਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜਤੀਆਂ ਨੂੰ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਸਰਕਾਰੀ ਖਰੀਦ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨ ਵੇਚਣਯੋਗ ਕਣਕ ਨੂੰ ਸਮੇਂ ਸਿਰ ਮੰਡੀਆਂ ਵਿੱਚ ਲਿਆ ਕੇ ਆਪਣੀ ਜਿਣਸ ਨੂੰ ਵੇਚ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਨੇ ਹੁਣ ਤੱਕ 35 ਹਜ਼ਾਰ 13 ਮੀਟਰਿਕ ਟਨ, ਮਾਰਕਫੈਡ ਨੇ 35 ਹਜ਼ਾਰ 111  ਮੀਟਰਿਕ ਟਨ, ਪਨਸਪ ਨੇ 30 ਹਜ਼ਾਰ 410 ਮੀਟਰਿਕ ਟਨ, ਵੇਅਰ ਹਾਊਸ ਨੇ 18 ਹਜ਼ਾਰ 667 ਮੀਟਰਕ ਟਨ, ਪੰਜਾਬ ਐਗਰੋ ਨੇ 21 ਹਜ਼ਾਰ 417 ਮੀਟਰਿਕ ਟਨ, ਐਫ.ਸੀ.ਆਈ. ਨੇ 27 ਹਜ਼ਾਰ 577 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 1 ਲੱਖ 57 ਹਜ਼ਾਰ ਮੀਟਰਿਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
image.png

ETV Bharat Logo

Copyright © 2024 Ushodaya Enterprises Pvt. Ltd., All Rights Reserved.