ETV Bharat / state

ਮੁਹਾਲੀ ਵਿੱਚ ਲੱਗੇ ਕੈਂਪ ਦੌਰਾਨ 187 ਯੂਨਿਟ ਖ਼ੂਨਦਾਨ - ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵਿੱਚ ਵਿਸ਼ਵਾਸ ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੇ ਵਿਹੜੇ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ।

ਫ਼ੋਟੋ
author img

By

Published : Nov 5, 2019, 11:28 PM IST

ਮੋਹਾਲੀ: ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵਿੱਚ ਵਿਸ਼ਵਾਸ ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੇ ਵਿਹੜੇ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਖ਼ੂਨਦਾਨ ਕੈਂਪ ਵਿੱਚ 187 ਯੂਨਿਟ ਖ਼ੂਨਦਾਨ ਹੋਇਆ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ

ਖ਼ੂਨਦਾਨ ਕੈਂਪ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਨੇ ਕੀਤਾ। ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਰਾਹੀਂ ਅਸੀਂ ਕਿਸੇ ਅਣਜਾਣ ਵਿਅਕਤੀ ਦੀ ਜਾਨ ਬਚਾਅ ਸਕਦੇ ਹਾਂ। ਪੁਰੀ ਨੇ ਬਾਰ ਐਸੋਸੀਏਸ਼ਨ, ਵਿਸ਼ਵਾਸ ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ ਦੇ ਮਨੁੱਖਤਾ ਦੀ ਸੇਵਾ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਕੈਂਪ ਵਿੱਚ ਵਿਸ਼ੇਸ਼ ਤੌਰ ਉਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੁਪਿੰਦਰ ਕੌਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਸਕੱਤਰ ਰੈੱਡ ਕਰਾਸ ਐਸ.ਏ.ਐਸ. ਨਗਰ ਕਮਲੇਸ਼ ਕੁਮਾਰ ਕੌਸ਼ਲ ਨੇ ਸ਼ਿਰਕਤ ਕੀਤੀ ਅਤੇ ਦਾਨੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਜਨਰਲ ਸਕੱਤਰ ਵਿਸ਼ਵਾਸ ਫਾਉਂਡੇਸ਼ਨ ਸਾਧਵੀ ਨੀਲਿਮਾ ਵਿਸ਼ਵਾਸ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਅਸੀਮ ਮਲਿਕ ਵੀ ਹਾਜ਼ਰ ਸਨ।

Intro:ਐਸ.ਏ.ਐਸ. ਨਗਰ
ਮੁਹਾਲੀ ਵਿੱਚ ਲੱਗੇ ਕੈਂਪ ਦੌਰਾਨ 187 ਯੂਨਿਟ ਖ਼ੂਨਦਾਨBody:ਜ਼ਿਲ੍ਹਾ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ ਮੁਹਾਲੀ, ਵਿਸ਼ਵਾਸ ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ. ਨਗਰ ਵੱਲੋਂ ਸਾਂਝੇ ਤੌਰ ’ਤੇ ਅੱਜ ਇੱਥੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੇ ਵਿਹੜੇ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ 187 ਯੂਨਿਟ ਖ਼ੂਨਦਾਨ ਹੋਇਆ।
ਕੈਂਪ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਏ.ਐਸ. ਨਗਰ ਸ੍ਰੀ ਵਿਵੇਕ ਪੁਰੀ ਨੇ ਕੀਤਾ। ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਰਾਹੀਂ ਅਸੀਂ ਕਿਸੇ ਅਣਜਾਣ ਵਿਅਕਤੀ ਦੀ ਜਾਨ ਬਚਾਅ ਸਕਦੇ ਹਾਂ। ਸ੍ਰੀ ਪੁਰੀ ਨੇ ਬਾਰ ਐਸੋਸੀਏਸ਼ਨ, ਵਿਸ਼ਵਾਸ ਫਾਉਂਡੇਸ਼ਨ ਤੇ ਰੈੱਡ ਕਰਾਸ ਸੁਸਾਇਟੀ ਦੇ ਮਨੁੱਖਤਾ ਦੀ ਸੇਵਾ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਕੈਂਪ ਵਿੱਚ ਵਿਸ਼ੇਸ਼ ਤੌਰ ਉਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਮਨਪ੍ਰੀਤ ਸਿੰਘ ਚਾਹਲ, ਸਕੱਤਰ ਰੈੱਡ ਕਰਾਸ ਐਸ.ਏ.ਐਸ. ਨਗਰ ਸ੍ਰੀ ਕਮਲੇਸ਼ ਕੁਮਾਰ ਕੌਸ਼ਲ ਨੇ ਸ਼ਿਰਕਤ ਕੀਤੀ ਅਤੇ ਦਾਨੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਜਨਰਲ ਸਕੱਤਰ ਵਿਸ਼ਵਾਸ ਫਾਉਂਡੇਸ਼ਨ ਸਾਧਵੀ ਨੀਲਿਮਾ ਵਿਸ਼ਵਾਸ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਅਸੀਮ ਮਲਿਕ ਵੀ ਹਾਜ਼ਰ ਸਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.