ETV Bharat / state

ਡਰੋਨ ਮਾਮਲਾ: ਤਿੰਨ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

author img

By

Published : Dec 9, 2019, 11:43 PM IST

ਪਾਕਿਸਤਾਨ ਤੋਂ ਭਾਰਤ ਵੱਲ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਸਪੈਸ਼ਲ ਐਨਆਈਏ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਸਪੈਸ਼ਲ ਜੱਜ ਐਨ ਐਸ ਗਿੱਲ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ।

judicial custody
ਫ਼ੋਟੋ

ਮੋਹਾਲੀ: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਕਰਨ ਦੇ ਮਾਮਲੇ 'ਚ ਤਿੰਨ ਮੁਲਜ਼ਮ ਰੋਮਨਦੀਪ ਸਿੰਘ, ਹਰਭਜਨ ਸਿੰਘ ਤੇ ਬਲਵੀਰ ਸਿੰਘ ਨੂੰ ਮੋਹਾਲੀ ਦੀ ਸਪੈਸ਼ਲ ਐਨਆਈਏ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਵੀਡੀਓ
ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਕੀਲ ਰਣਜੋਤ ਸਿੰਘ ਸਰਾਓਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਦੀ ਹੁਣ ਤੱਕ 90 ਦਿਨ ਦੀ ਨਿਆਂਇਕ ਹਿਰਾਸਤ ਪੂਰੀ ਹੋ ਚੁੱਕੀ ਹੈ ਅਤੇ ਐਨਆਈਏ ਵੱਲੋਂ 90 ਦਿਨ ਦੀ ਹੋਰ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਡਰੋਨ ਮਾਮਲੇ 'ਚ 8-9 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਨੂੰ 9 ਦਸੰਬਰ ਤੱਕ ਰਿਮਾਂਡ 'ਤੇ ਭੇਜਿਆ ਗਿਆ ਸੀ। ਮੁਲਜ਼ਮਾਂ ਕੋਲੋ AK-47 ਤੇ 6 ਮੋਟਾਰਸ਼ੈੱਲ ਵੀ ਬਰਾਮਦ ਕੀਤੇ ਗਏ ਸਨ।

Intro:ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਲਿਆਉਣ ਦੇ ਮਾਮਲੇ ਦੇ ਵਿੱਚ ਅੱਜ ਤਿੰਨ ਮੁਜ਼ਰਮਾਂ ਨੂੰ ਅਦਾਲਤ ਵੱਲੋਂ ਨਿਆਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ ਹੈ

Body:ਜਾਣਕਾਰੀ ਲਈ ਦੱਸਦੀ ਹੈ ਕਿ ਪਿਛਲੀ ਸੁਣਵਾਈ ਦੌਰਾਨ ਨੈਸ਼ਨਲ ਜਾਂਚ ਏਜੰਸੀ ਐਨਆਈਏ ਵੱਲੋਂ ਸਪੈਸ਼ਲ ਜੱਜ ਐਨ ਐਸ ਗਿੱਲ ਦੀ ਅਦਾਲਤ ਵਿੱਚ ਤਿੰਨ ਮੁਜ਼ਰਮਾਂ ਨੂੰ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ ਤੇ ਇਹ ਕਹਿ ਕੇ ਉਨ੍ਹਾਂ ਨੇ ਰਿਮਾਂਡ ਦਿੱਤਾ ਸੀ ਕਿ ਇਨ੍ਹਾਂ ਮੁਲਜ਼ਮਾਂ ਤੋਂ ਇਸ ਮਾਮਲੇ ਦੇ ਵਿਚ ਕੁਝ ਅਹਿਮ ਪੁੱਛਗਿੱਛ ਕਰਨੀ ਹੈ ਅਤੇ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ 9 ਦਸੰਬਰ ਤੱਕ ਰਿਮਾਂਡ ਤੇ ਭੇਜ ਦਿੱਤਾ ਅਤੇ ਅੱਜ ਇਹ ਡਿਮਾਂਡ ਪੂਰੀ ਹੋਣ ਤੋਂ ਬਾਅਦ ਤਿੰਨਾਂ ਖਾੜਕੂ ਰੋਮਨਦੀਪ ਸਿੰਘ, ਹਰਭਜਨ ਸਿੰਘ ,ਬਲਵੀਰ ਸਿੰਘ ਨੂੰ ਮੁਹਾਲੀ ਦੀ ਸਪੈਸ਼ਲ ਐਨਆਈਏ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਮੁਜ਼ਰਮਾਂ ਨੂੰ ਨਿਆਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਹੈ ਇੱਥੇ ਦੱਸਣਾ ਬਣਦਾ ਹੈ ਕਿ ਇਹ ਮੁਜਰਮ ਪਾਕਿਸਤਾਨ ਤੋਂ ਡਰੋਨ ਰਾਹੀਂ ਖੇਮਕਰਨ ਖੇਤਰ ਵਿੱਚ ਹਥਿਆਰ ਲਿਆਉਂਦੇ ਸਨ ਅਤੇ ਇਸ ਮਾਮਲੇ ਦੇ ਵਿੱਚ ਅੱਠ ਤੋਂ ਨੌਂ ਖਾੜਕੂਆਂ ਨੂੰ ਐੱਨਆਈਏ ਦੀ ਟੀਮ ਵੱਲੋਂ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਤਿੰਨ ਦਾ ਮੁੜ ਤੋਂ ਰਿਮਾਂਡ ਐਨਆਈਏ ਦੀ ਟੀਮ ਵੱਲੋਂ ਲਿਆ ਗਿਆ ਇੱਥੇ ਦੱਸਣਾ ਬਣਦਾ ਹੈ ਕਿ ਇਨ੍ਹਾਂ ਕੋਲੋਂ ਛੇ ਮੋਟਰ ਸੈੱਲ ਵੀ ਬਰਾਮਦ ਕੀਤੇ ਗਏ ਹਨ ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਕੀਲ ਰਣਜੋਤ ਸਿੰਘ ਸਰਾਓਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਦੋਸ਼ੀਆਂ ਦਾ ਹੁਣ ਤੱਕ 90 ਦਿਨ ਦੀ ਨਿਆਇਕ ਹਿਰਾਸਤ ਪੂਰੀ ਹੋ ਚੁੱਕੀ ਹੈ ਅਤੇ ਐਨਆਈਏ ਵੱਲੋਂ 90 ਦਿਨ ਦੀ ਹੋਰ ਨਿਆਇਕ ਹਿਰਾਸਤ ਦੀ ਮੰਗ ਕੀਤੀ ਗਈ ਹੈ

Conclusion:ਬਾਈਟ ਵਕੀਲ ਬਚਾਅ ਪੱਖ ਰਣਜੋਧ ਸਿੰਘ ਸਰਾਓ
ETV Bharat Logo

Copyright © 2024 Ushodaya Enterprises Pvt. Ltd., All Rights Reserved.