ETV Bharat / state

ਜਗਦੀਸ਼ ਟਾਈਟਲਰ ਦੀ ਨਿਯੁਕਤੀ ਦੇ ਵਿਰੋਧ ’ਚ ਅਕਾਲੀਆਂ ਨੇ ਕਾਂਗਰਸ ਦਾ ਸਾੜਿਆ ਪੁਤਲਾ - ਜਗਦੀਸ਼ ਟਾਈਟਲਰ

ਚਾਹੇ ਕੋਈ ਵੀ ਮੁੱਦਾ ਹੋਵੇ, ਸੀਨੀਅਰ ਕਾਂਗਰਸੀ ਲੀਡਰ ਜਗਦੀਸ਼ ਟਾਈਟਲਰ(Senior Congress leader Jagdish Tytler) ਦੀ ਨਿਯੁਕਤੀ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਵਿੱਚ ਸਿਆਸਤ ਗਰਮ ਹੋ ਗਈ ਹੈ, ਤੇ ਵਿਰੋਧੀ ਰਾਜਨੀਤਕ ਪਾਰਟੀਆਂ ਨੂੰ ਕਾਂਗਰਸ ਦੇ ਖਿਲਾਫ਼ ਹੱਲਾਬੋਲ ਦਾ ਮੌਕਾ ਮਿਲ ਗਿਆ ਹੈ।

ਜਗਦੀਸ਼ ਟਾਈਟਲਰ ਦੀ ਨਿਯੁਕਤੀ 'ਤੇ ਅਕਾਲੀਆਂ ਵੱਲੋਂ ਕਾਂਗਰਸ ਦਾ ਸਾੜਿਆ ਪੁਤਲਾ

author img

By

Published : Nov 1, 2021, 5:19 PM IST

ਮੋਹਾਲੀ: ਜਗਦੀਸ਼ ਟਾਈਟਲਰ (Jagdish Tytler) ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਵਿੱਚ ਇੱਕ ਵਾਰ ਫੇਰ ਸਿਆਸਤ ਗਰਮ ਹੋ ਗਈ ਹੈ। ਇਹੀ ਕਾਰਨ ਹੈ ਕਿ ਜਦੋਂ ਵੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਨੂੰ ਕੋਈ ਮੌਕਾ ਮਿਲਦਾ ਹੈ। ਉਹ ਸਿਆਸਤ ਕਰਨ ਤੋਂ ਬਾਜ਼ ਨਹੀਂ ਆਉਂਦੇ।

ਚਾਹੇ ਕੋਈ ਵੀ ਮੁੱਦਾ ਹੋਵੇ, ਸੀਨੀਅਰ ਕਾਂਗਰਸੀ ਲੀਡਰ ਜਗਦੀਸ਼ ਟਾਈਟਲਰ (Senior Congress leader Jagdish Tytler) ਦੀ ਨਿਯੁਕਤੀ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਵਿੱਚ ਸਿਆਸਤ ਗਰਮ ਹੋ ਗਈ ਹੈ, ਤੇ ਵਿਰੋਧੀ ਰਾਜਨੀਤਕ ਪਾਰਟੀਆਂ ਨੂੰ ਕਾਂਗਰਸ ਦੇ ਖਿਲਾਫ਼ ਹੱਲਾਬੋਲ ਦਾ ਮੌਕਾ ਮਿਲ ਗਿਆ ਹੈ।

ਕਾਂਗਰਸ ਪਾਰਟੀ ਵੱਲੋਂ ਜਗਦੀਸ਼ ਟਾਈਟਲਰ ਜਿਸ ਨੂੰ ਕਿ ਉੱਨੀ ਸੌ ਚੁਰਾਸੀ ਦੇ ਮਾਮਲੇ ਦਾ ਸਭ ਤੋਂ ਵੱਡਾ ਗੁਨਾਹਗਾਰ ਮੰਨਿਆ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ (Shiromani Akali Dal Badal Party) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਜਗਦੀਸ਼ ਟਾਈਟਲਰ ਦੀ ਨਿਯੁਕਤੀ 'ਤੇ ਅਕਾਲੀਆਂ ਵੱਲੋਂ ਕਾਂਗਰਸ ਦਾ ਸਾੜਿਆ ਪੁਤਲਾ

ਇਸ ਗੱਲ ਦਾ ਪ੍ਰਗਟਾਵਾ ਮੋਹਾਲੀ ਡੀ.ਸੀ ਦਫ਼ਤਰ (Mohali DC Office) ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਲੀਡਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ (Shiromani Akali Dal Party Leader Advocate Harmanpreet Singh Prince) ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਵਿਹਾਰ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਤੇ ਹੁਣ ਜਗਦੀਸ਼ ਟਾਈਟਲਰ ਨੂੰ ਇਸ ਤਰ੍ਹਾਂ ਦੀ ਨਿਯੁਕਤੀ ਦੇ ਕੇ ਪੰਜਾਬ ਦੇ ਜ਼ਖ਼ਮਾਂ ਨੂੰ ਤਾਜ਼ਾ ਕਰ ਦਿੱਤਾ ਹੈ।

ਜੋ ਕਿ ਬਹੁਤ ਵੱਡੀ ਦੁੱਖ ਦੀ ਗੱਲ ਹੈ, ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਕਾਂਗਰਸ ਪਾਰਟੀ ਜਗਦੀਸ਼ ਟਾਈਟਲਰ, ਸੋਨੀਆ ਗਾਂਧੀ(Sonia Gandhi) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi), ਰਾਹੁਲ ਗਾਂਧੀ (Rahul Gandhi) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪੁਤਲੇ ਫੂਕੇ ਜਾ ਰਹੇ ਹਨ। ਪੁਤਲੇ ਸਾੜਨ ਤੋਂ ਬਾਅਦ ਪਾਰਟੀ ਆਪਣਾ ਰੋਸ ਬਿਆਨ ਕਰ ਰਹੀ ਹੈ।

ਹਰਮਨਪ੍ਰੀਤ ਸਿੰਘ ਪ੍ਰਿੰਸ (Harmanpreet Singh Prince) ਨੇ ਪੁਤਲੇ ਸਾੜਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਸਦਾ ਹੀ ਪੰਜਾਬ ਦੇ ਲੋਕਾਂ ਦੇ ਲਈ ਉਸ ਦੇ ਹਿੱਤ ਲਈ ਕੰਮ ਕਰਦੀ ਰਹੀ ਹੈ, ਤੇ ਕਾਂਗਰਸ ਨੇ ਸਦਾ ਹੀ ਸਿੱਖਾਂ ਦੇ ਪਿੱਠ ਵਿੱਚ ਛੁਰਾ ਘੋਪਣ ਦਾ ਕੰਮ ਕੀਤਾ ਹੈ।

ਜੋ ਜਗਦੀਸ਼ ਟਾਈਟਲਰ ਨੂੰ ਇਸ ਤਰ੍ਹਾਂ ਦੀ ਨਿਯੁਕਤੀ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ, ਕਿ ਉਹ ਅਜੇ ਵੀ ਪੰਜਾਬ ਦੇ ਸਿੱਖ ਭਰਾਵਾਂ ਨਾਲ ਜੋ ਦਾ ਵਤੀਰਾ ਹੈ। ਉਹ ਅਜੇ ਵੀ ਉੱਨੀ ਸੌ ਚੁਰਾਸੀ ਵਾਲਾ ਹੀ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਧਰਨੇ ਵਿੱਚ ਸ਼ਾਮਲ ਅਕਾਲੀ ਲੀਡਰ ਅਵਤਾਰ ਸਿੰਘ (Akali leader Avtar Singh) ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਲੋਕਾਂ ਲਈ ਕਾਂਗਰਸ ਦੇ ਖ਼ਿਲਾਫ਼, ਉਹ ਆਵਾਜ਼ ਆਪਣੀ ਬੁਲੰਦ ਕਰਦੇ ਰਹਿਣਗੇ। ਆਉਣ ਵਾਲੇ ਟਾਈਮ ਵਿੱਚ ਪੰਜਾਬ ਦੇ ਸੀ.ਐਮ ਮੁੱਖ ਮੰਤਰੀ ਦੇ ਖਿਲਾਫ਼ ਵੀ ਉਨ੍ਹਾਂ ਦਾ ਪ੍ਰਦਰਸ਼ਨ ਕੀਤਾ ਜਾਏਗਾ।

ਇਹ ਵੀ ਪੜ੍ਹੋ:ਦਿੱਲੀ CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਕੇਸ ਦਾਇਰ, ਜਾਣੋ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.