ETV Bharat / state

Zirakpur Encounter: ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਦੋਹਾਂ ਪਾਸਿਓ ਚੱਲੀਆਂ ਗੋਲੀਆਂ, ਇੱਕ ਗੈਂਗਸਟਰ ਗ੍ਰਿਫ਼ਤਾਰ - ਗੈਂਗਸਟਰ ਬਾਰੇ ਸੂਹ ਮਿਲੀ

ਜ਼ੀਕਰਪੁਰ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਮੁਤਾਬਿਕ ਘੇਰਾ ਪੈਣ ਮਗਰੋਂ ਗੈਂਗਸਟਰਾਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ, ਜਵਾਬੀ ਕਾਰਵਈ ਵਿੱਚ ਇੱਕ ਗੈਂਗਸਟਰ (Encounter between police and gangsters) ਦੀ ਲੱਤ ਵਿੱਚ ਗੋਲੀ ਲੱਗੀ ਅਤੇ ਦੋ ਗੈਂਗਸਟਰ ਮੌਕੇ ਤੋਂ ਫਰਾਰ ਹੋ ਗਏ।

Etv Bharat
Etv Bharat
author img

By ETV Bharat Punjabi Team

Published : Oct 13, 2023, 5:26 PM IST

Updated : Oct 13, 2023, 7:21 PM IST

ਇੱਕ ਗੈਂਗਸਟਰ ਗ੍ਰਿਫ਼ਤਾਰ

ਮੁਹਾਲੀ: ਜ਼ੀਰਕਪੁਰ ਇੱਕ ਵਾਰ ਫਿਰ ਤੋਂ ਗੋਲੀਆਂ ਦੀ ਆਵਾਜ਼ ਨਾਲ ਦਹਿਲ ਉੱਠਿਆ। ਦਰਅਸਲ ਮੁਹਾਲੀ ਦੇ ਕਸਬਾ ਜ਼ੀਰਕਪੁਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਸਿੱਧਾ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ ਵਿੱਚ ਗਗਨਵੀਰ ਉਰਫ਼ ਰਾਜਨ ਨਾਮ ਦੇ ਗੈਂਗਸਟਰ ਦੀ ਲੱਤ ਵਿੱਚ (The gangster was shot in the leg) ਗੋਲੀ ਲੱਗੀ ਹੈ। ਇਸ ਦਰਮਿਆ ਦੋ ਗੈਂਗਸਟਰ ਪੁਲਿਸ ਨੂੰ ਝਕਾਨੀ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਇਹ ਮੁਕਾਬਲਾ ਬਲਟਾਣਾ ਦੇ ਸੁਖਨਾ ਚੋਅ ਨੇੜੇ ਹੋਇਆ। ਮੁਲਜ਼ਮਾਂ ’ਤੇ ਬੀਤੀ ਰਾਤ ਬਲਟਾਣਾ ਵਿੱਚ ਸਕਰੈਪ ਦੀ ਦੁਕਾਨ ’ਤੇ ਗੋਲੀ ਚਲਾਉਣ ਦਾ ਵੀ ਇਲਜ਼ਾਮ ਹੈ। (encounter took place between police and gangsters)

ਪੁਲਿਸ ਨੇ ਗੁਪਤ ਸੂਚਨਾ ਮਗਰੋਂ ਕੀਤਾ ਐਕਸ਼ਨ: ਮੀਡੀਆ ਰਿਪੋਰਟਾਂ ਮੁਤਾਬਿਕ ਦੋ ਦਿਨ ਪਹਿਲਾਂ 8 ਤੋਂ 10 ਗੈਂਗਸਟਰਾਂ ਵੱਲੋਂ ਬਲਟਾਣਾ 'ਚ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਸਨ, ਜਦੋਂ ਕਿ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਸਰਗਰਮੀ ਨਾਲ ਗੋਲ਼ੀਆਂ ਦਾਗਣ ਵਾਲੇ ਹਮਲਾਵਰਾਂ ਦੀ ਭਾਲ ਕਰ ਰਹੇ ਸੀ। ਜਦੋਂ ਪੁਲਿਸ ਨੂੰ ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਬਾਰੇ ਸੂਹ ਮਿਲੀ (Got a tip about the gangster) ਤਾਂ ਪੁਲਿਸ ਨੇ ਉਸ ਨੂੰ ਘੇਰਾ ਪਾ ਲਿਆ। ਫਿਲਹਾਲ ਇੱਕ ਗੈਂਗਸਟਰ ਦੇ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਤੋਂ ਇਲਾਵਾ ਦੋ ਗੈਂਗਸਟਰ ਪੁਲਿਸ ਨੂੰ ਝਕਾਨੀ ਦੇਕੇ ਫਰਾਰ ਵੀ ਹੋ ਗਏ ਨੇ।

ਪੰਜਾਬ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗਗਨਵੀਰ ਸਿੰਘ ਉਰਫ ਰਾਜਨ ਨੂੰ ਗ੍ਰਿਫਤਾਰ ਕੀਤਾ ਅਤੇ ਬਲਟਾਣਾ ਵਿੱਚ ਇੱਕ ਸਕਰੈਪ ਡੀਲਰ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਇਆ। ਸੂਚਨਾ 'ਤੇ ਕਾਰਵਾਈ ਕਰਦੇ ਹੋਏ ਮੋਹਾਲੀ ਪੁਲਿਸ ਦੀਆਂ ਪਾਰਟੀਆਂ ਨੇ ਹੋਟਲ ਕਲਾਰਕ ਇਨ ਦੇ ਪਿਛਲੇ ਪਾਸੇ ਛਾਪਾ ਮਾਰਿਆ, ਜਿੱਥੇ ਇੱਕ ਮੁਲਜ਼ਮ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ..ਗੌਰਵ ਯਾਦਵ,ਡੀਜੀਪੀ,ਪੰਜਾਬ

  • Punjab Police arrests Gaganveer Singh @ Rajan after a brief encounter & solves the blind Murder case of a scrap dealer in Baltana

    Acting on information, parties of Mohali police raided the rear of Hotel Clark Inn, where one of the accused started firing at the police party (1/2) pic.twitter.com/y7YQ0Vxd2i

    — DGP Punjab Police (@DGPPunjabPolice) October 13, 2023 " class="align-text-top noRightClick twitterSection" data=" ">

ਦੱਸ ਦਈਏ ਬੀਤੇ ਦਿਨੀ ਅੰਮ੍ਰਿਤਸਰ 'ਚ ਵੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ। 2 ਗੈਂਗਸਟਰ ਇੱਕ ਪ੍ਰਾਪਰਟੀ ਡੀਲਰ ਤੋਂ ਫਿਰੌਤੀ ਵਸੂਲਣ ਗਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਗੈਂਗਸਟਰਾਂ ਨੇ ਆਪਣੇ ਬਚਾਅ ਲਈ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਗੈਂਗਸਟਰ ਦੇ ਲੱਤ ਵਿੱਚ ਗੋਲੀ ਮਾਰ ਕੇ ਉਸ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਸੀ।

Last Updated : Oct 13, 2023, 7:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.