ETV Bharat / state

ਭਗਵੰਤ ਮਾਨ ਦੀ ਆਪਣੇ ਵਿਧਾਇਕਾਂ ਨੂੰ ਨਸੀਅਤ, ਕਿਹਾ- ਲਗਾਤਾਰ ਲਏ ਜਾਣਗੇ ਐਕਸ਼ਨ - Bhagwant Mann's advice to his MLAs

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉੱਪ ਮੁੱਖ ਮੰਤਰੀ (Deputy Chief Minister of Delhi) ਮਨੀਸ਼ ਸਿਸੋਦਿਆ ਅਤੇ ਪਾਰਟੀ ਦੇ ਪੰਜਾਬ ਮਾਮਲੀਆਂ ਦੇ ਸਾਥੀ ਪ੍ਰਭਾਰੀ ਰਾਘਵ ਚੱਢੇ ਦੇ ਨਾਲ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨਿਤੀ ਉੱਤੇ ਚਰਚਾ ਕੀਤੀ।

ਭਗਵੰਤ ਦੀ ਆਪਣੇ ਵਿਧਾਇਕਾਂ ਨੂੰ ਨਸੀਅਤ
ਭਗਵੰਤ ਦੀ ਆਪਣੇ ਵਿਧਾਇਕਾਂ ਨੂੰ ਨਸੀਅਤ
author img

By

Published : Mar 12, 2022, 7:55 AM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣ (Punjab Assembly Election) ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸ਼ਾਨਦਾਰ ਜਿੱਤ ਦੇ ਬਾਅਦ ਸ਼ੁੱਕਰਵਾਰ ਨੂੰ ਭਗਵੰਤ ਮਾਨ 'ਆਪ' ਸੁਪ੍ਰੀਮੋਂ ਅਰਵਿੰਦ ਕੇਜਰੀਵਾਲ (AAP supremo Arvind Kejriwal) ਨੂੰ ਉਨ੍ਹਾਂ ਦੇ ਘਰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਕੇਜਰੀਵਾਲ ਨੂੰ ਆਪਣੇ ਸਹੁੰਚ ਚੁੱਕ ਸਮਾਗਮ ਵਿੱਛ ਆਉਣ ਦਾ ਸੱਦਾ ਦਿੱਤਾ।

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉੱਪ ਮੁੱਖ ਮੰਤਰੀ (Deputy Chief Minister of Delhi) ਮਨੀਸ਼ ਸਿਸੋਦਿਆ ਅਤੇ ਪਾਰਟੀ ਦੇ ਪੰਜਾਬ ਮਾਮਲੀਆਂ ਦੇ ਸਾਥੀ ਪ੍ਰਭਾਰੀ ਰਾਘਵ ਚੱਢੇ ਦੇ ਨਾਲ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨਿਤੀਯੋਂ ਉੱਤੇ ਚਰਚਾ ਕੀਤੀ।

ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਮੰਦਿਰ ਸਾਹਿਬ, ਦੁਰਗਯਾਨਾ ਮੰਦਿਰ ਅਤੇ ਰਾਮ ਤੀਰਥ ਮੰਦਿਰ ਦਾ ਦਰਸ਼ਨ ਕਰਣਗੇ ਅਤੇ ਇਤਿਹਾਸਿਕ ਜਿੱਤ ਲਈ ਮੱਥਾ ਟੇਕ ਕੇ ਭਗਵਾਨ ਦਾ ਧੰਨਵਾਦ ਅਦਾ ਕਰਣਗੇ। ਉਸ ਤੋਂ ਬਾਅਦ ਦੋਵੇਂ ਆਗੂਆਂ ਨਾਲ ਵਿੱਚ ਅੰਮ੍ਰਿਤਸਰ ਵਿੱਚ ਪੰਜਾਬ ਦੀ ਜਨਤਾ ਨੂੰ ਧੰਨਵਾਦ ਦੇਣ ਲਈ ਰੋਡ ਸ਼ੋ ਕਰਣਗੇ।

ਭਗਵੰਤ ਦੀ ਆਪਣੇ ਵਿਧਾਇਕਾਂ ਨੂੰ ਨਸੀਅਤ

ਇਸ ਮੌਕੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਜਿੱਤ ਦਿੱਤੀ ਹੈ ਅਤੇ ਇਸ ਜਿੱਤ ਦਾ ਕਿਸੇ ਵੀ ਵਿਧਾਇਕ ਨੇ ਹੰਕਾਰ ਨਹੀਂ ਕਰਨਾ। ਇਸ ਮੌਕੇ ਉਨ੍ਹਾਂ ਨੇ ਵਿਧਾਇਕਾਂ ਨੂੰ ਸਖ਼ਤੀ ਨਾਲ ਕਿਹਾ ਕਿ ਪੰਜਾਬ ਦੇ ਵਿਧਾਇਕ ਚੰਡੀਗੜ੍ਹ ਘੱਟ ਤੋਂ ਘੱਟ ਰਹਿਣਗੇ। ਉਨ੍ਹਾਂ ਨੇ ਵਿਧਾਇਕਾ ਨੂੰ ਪੰਜਾਬ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਹੈ।

ਇਸ ਮੌਕੇ ਉਹ ਪ੍ਰਸ਼ਾਸਨ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਵੀ ਨਜ਼ਰ ਆਏ, ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਫ਼ਸਰ ਵਿਧਾਇਕਾਂ ਨਾਲ ਪਿੰਡਾਂ ਵਿੱਚ ਜਾਣ ਤੋਂ ਮਨਾ ਕਰਦਾ ਹੈ ਤਾਂ ਉਸ ਅਫ਼ਸਰ ਦੇ ਖ਼ਿਲਾਫ਼ ਸਖ਼ਤੀ ਨਾਲ ਐਕਸ਼ਨ ਲਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕਿਸੇ ਵੀ ਵਿਰੋਧੀ ਪਾਰਟੀ ਦੇ ਵਰਕਰਾਂ ‘ਤੇ ਪਰਚਾ ਨਾ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਲੋਕਾਂ ਦੇ ਕੰਮ ਕਰਨ।

ਇਹ ਵੀ ਪੜ੍ਹੋ: ਪੰਜਾਬ ਦੀ ਕਮਾਨ ਹੁਣ 'ਮਾਨ' ਦੇ ਹੱਥ, ਕੀ ਬਦਲਣਗੇ ਪੰਜਾਬ ਦੀ ਨੁਹਾਰ ?

ETV Bharat Logo

Copyright © 2025 Ushodaya Enterprises Pvt. Ltd., All Rights Reserved.