ETV Bharat / state

ਗਾਇਕ ਸਿੰਗਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ - ਪੰਜਾਬੀ

ਮੁਹਾਲੀ ਪੁਲਿਸ ਵੱਲੋਂ ਪੰਜਾਬੀ ਗਾਇਕ (Punjabi singer) ਸਿੰਗਾ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਸਿੰਘਾ ਦੀ ਗ੍ਰਿਫ਼ਤਾਰੀ (Arrest) ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗਾਇਕ ਸਿੰਗਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਗਾਇਕ ਸਿੰਗਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
author img

By

Published : Aug 18, 2021, 12:53 PM IST

ਮੁਹਾਲੀ: ਪੰਜਾਬ ਵਿੱਚ ਫੁਕਰੀ ਦਿਨ-ਬ-ਦਿਨ ਜੋਰ ਫੜਦੀ ਜਾ ਰਹੀ ਹੈ। ਇਸ ਵਿੱਚ ਸਭ ਤੋਂ ਵੱਡਾ ਰੋਲ ਪੰਜਾਬੀ ਗਾਇਕਾਂ ਦਾ ਹੈ। ਪਿਛਲੇ ਦਿਨਾਂ ਵਿੱਚ ਪੰਜਾਬੀ ਗਾਇਕ (Punjabi singer) ਸਿੰਗਾ ਵੱਲੋਂ ਚੱਲਦੀ ਗੱਡੀ ਵਿੱਚੋਂ ਫਾਇਰ ਕੱਢੇ ਗਏ। ਇਸ ਉਪਰ ਐਕਸ਼ਨ ਲੈਂਦੇ ਹੋਏ ਮੋਹਾਲੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ (Arrest) ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਬਾਰੇ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਈਬਰ ਸੈੱਲ ਦੁਆਰਾ ਜਾਂਚ ਪੜਤਾਲ ਕੀਤੀ ਗਈ।ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।

ਗਾਇਕ ਸਿੰਗਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਵੀਡੀਓ ਵਾਇਰਲ ਹੋਈ ਸੀ ਉਸ ਦੌਰਾਨ ਦੋ ਲੋਕ ਗੱਡੀ ਚਲਾਉਂਦਾ ਹੈ।ਫਾਇਰਿੰਗ ਕਰਦੇ ਹੋਏ ਵੀਡੀਓ ਅਪਲੋਡ ਕੀਤੀ ਸੀ ਜਿਸ ਦੇ ਖਿਲਾਫ ਬਣਦੀ ਕਾਰਵਾਈ ਕਰਦਿਆਂ ਹੋਇਆ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ।

ਇਹ ਵੀ ਪੜੋ:HAPPY BIRTHDAY: 'ਤੁਨਕ ਤੁਨਕ ਤੁਨ' ਨਾਲ ਦੁਨਿਆਂ 'ਚ ਮਸ਼ਹੂਰ ਹੋਏ ਦਲੇਰ ਮਹਿੰਦੀ

ETV Bharat Logo

Copyright © 2024 Ushodaya Enterprises Pvt. Ltd., All Rights Reserved.