ETV Bharat / state

ਚੰਡੀਗੜ੍ਹ ਯੂਨੀਵਰਸਿਟੀ ਅੱਗੇ ਕਿਸਾਨਾਂ ਨੇ ਬੋਲਿਆ ਧਾਵਾ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (Chandigarh University Gharuan) ਵਿੱਚ ਕਿਸਾਨਾਂ ਨੂੰ ਇਹ ਪਤਾ ਲੱਗਿਆ ਕਿ ਦੇਸ਼ ਦੇ ਸਾਰੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਆਪਣੇ ਹੈਲੀਕਾਪਟਰ ਰਾਹੀਂ ਯੂਨੀਵਰਸਿਟੀ (Chandigarh University Gharuan) ਉਤਰਨਾ ਹੈ ਤਾਂ ਉਸ ਤੋਂ ਪਹਿਲਾ ਹੀ ਕਿਸਾਨਾਂ ਨੇ ਯੂਨੀਵਰਸਿਟੀ ਅੱਗੇ ਰੋਸ ਪ੍ਰਗਟ ਕੀਤਾ।

ਚੰਡੀਗੜ੍ਹ ਯੂਨੀਵਰਸਿਟੀ ਅੱਗੇ ਕਿਸਾਨਾਂ ਨੇ ਬੋਲਿਆ ਧਾਵਾ
ਚੰਡੀਗੜ੍ਹ ਯੂਨੀਵਰਸਿਟੀ ਅੱਗੇ ਕਿਸਾਨਾਂ ਨੇ ਬੋਲਿਆ ਧਾਵਾ
author img

By

Published : Oct 29, 2021, 1:37 PM IST

ਮੋਹਾਲੀ: ਪੰਜਾਬ ਵਿੱਚ ਜਿੱਥੇ ਭਾਜਪਾ ਦਾ ਸਖ਼ਤ ਵਿਰੋਧ ਜਾਰੀ ਹੈ। ਉਥੇ ਹੀ ਪੰਜਾਬ ਵਿੱਚ ਹਰ ਭਾਜਪਾ ਆਗੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਦਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (Chandigarh University Gharuan) ਵਿੱਚ ਮਾਹੌਲ ਉਸ ਟਾਇਮ ਤਣਾਅਪੂਰਨ ਬਣ ਗਿਆ, ਜਦੋਂ ਕਿਸਾਨ ਸਮਰਥਕਾਂ ਨੂੰ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਰਾਹੀਂ ਇਹ ਪਤਾ ਲੱਗਿਆ ਕਿ ਦੇਸ਼ ਦੇ ਸਾਰੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਯੂਨੀਵਰਸਿਟੀ (Chandigarh University Gharuan) ਵਿੱਚ ਆਪਣੇ ਹੈਲੀਕਾਪਟਰ ਰਾਹੀਂ ਉਤਰਨਾ ਸੀ।

ਜਿਸ ਮਾਮਲੇ ਨੂੰ ਲੈ ਕੇ ਕਿਸਾਨ ਭੜਕ ਗਏ, ਉਨ੍ਹਾਂ ਨੇ ਯੂਨੀਵਰਸਿਟੀ (Chandigarh University Gharuan) ਵਿੱਚ ਦਾਖ਼ਲ ਹੋ ਕੇ ਆਪਣਾ ਰੋਸ ਪ੍ਰਗਟ ਕੀਤਾ, ਹਾਲਾਂਕਿ ਮੌਕੇ ਦੀ ਨਜ਼ਾਕਤ ਨੂੰ ਸਮਝਦੇ ਹੋ,ਏ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਆਪਣੀ ਸਫ਼ਾਈ ਵਿੱਚ ਉਨ੍ਹਾਂ ਨੇ ਕਿਹਾ ਕਿ ਇੱਥੇ ਸਿਰਫ਼ ਹੈਲੀਪੈਡ ਬਣਾਇਆ ਗਿਆ ਸੀ 'ਤੇ ਇਨ੍ਹਾਂ ਮੰਤਰੀਆਂ ਨੇ ਅੱਗੇ ਕਿਤੇ ਹੋਰ ਆਪਣੇ ਕੰਮ 'ਤੇ ਜਾਣਾ ਸੀ।

ਚੰਡੀਗੜ੍ਹ ਯੂਨੀਵਰਸਿਟੀ ਅੱਗੇ ਕਿਸਾਨਾਂ ਨੇ ਬੋਲਿਆ ਧਾਵਾ

ਜ਼ਿਕਰਯੋਗ ਗੱਲ ਇਹ ਹੈ ਕਿ ਇਹ ਮਾਮਲਾ ਕਿਸਾਨ ਸਮਰਥਕਾਂ ਨੂੰ ਉਦੋਂ ਪਤਾ ਲੱਗਿਆ ਜਦੋਂ ਅਖ਼ਬਾਰਾਂ ਵਿੱਚ ਇਸ ਦਾ ਬਕਾਇਦਾ ਤੌਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਰਾਹੀਂ ਖੰਡਨ ਕੀਤਾ ਗਿਆ ਸੀ। ਪਰ ਜਿਵੇਂ ਕਿ ਕਿਸਾਨ ਪਿਛਲੇ 1 ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ ਤੇ ਭਾਜਪਾ ਸਰਕਾਰ ਦੇ ਖਿਲਾਫ਼ ਸਖ਼ਤ ਵਿਰੋਧ ਕਰ ਰਹੇ ਹਨ।

ਇਸ ਮਾਮਲੇ ਨੂੰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਉਨ੍ਹਾਂ ਨੇ ਯੂਨੀਵਰਸਿਟੀ (Chandigarh University Gharuan) ਦੇ ਖ਼ਿਲਾਫ਼ ਕਿਸਾਨੀ ਝੰਡੇ ਲੈ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਹਾਲਾਂਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਮਾਮਲੇ ਨੂੰ ਸ਼ਾਂਤ ਕਰ ਲਿਆ ਗਿਆ 'ਤੇ ਰਫ਼ਾ-ਦਫ਼ਾ ਕਰਨ ਦੀ ਕਾਰਵਾਈ ਵੀ ਕਰ ਦਿੱਤੀ ਗਈ ਤੇ ਦੇਰ ਸ਼ਾਮ ਮਾਮਲਾ ਸਭ ਠੀਕ ਠਾਕ ਹੋ ਗਿਆ।

ਦੱਸ ਦਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਪਹਿਲੀ ਵਾਰ ਇਸ ਤਰ੍ਹਾਂ ਦੇ ਵਿਵਾਦਾਂ ਤੋਂ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੋਈ ਇਸ ਤਰ੍ਹਾਂ ਦਾ ਮਾਮਲਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (Chandigarh University Gharuan) ਦੇ ਨਾਂ ਨਹੀਂ ਰਿਹਾ। ਪਰ ਇਸ ਵਾਰ ਚੰਡੀਗੜ੍ਹ ਯੂਨੀਵਰਸਿਟੀ (Chandigarh University Gharuan) ਬੇਸ਼ੱਕ ਅਖ਼ਬਾਰਾਂ ਦੇ ਰਾਹੀਂ ਆਪਣਾ ਇਸ ਮਾਮਲੇ ਨੂੰ ਲੈ ਕੇ ਖੰਡਨ ਕਰ ਚੁੱਕੀ ਸੀ। ਪਰ ਖੰਡਨ ਕਰਨ ਦੇ ਬਾਵਜੂਦ ਵੀ ਕਿਸਾਨ ਸਮਰਥਕਾਂ ਦਾ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ:- ਕੁੰਡਲੀ ਬਾਰਡਰ 'ਤੇ 95 ਸਾਲਾ ਨਿਹੰਗ ਸਿੰਘ ਦੀ ਹੋਈ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.