ETV Bharat / state

ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ’ਚ ਸੁਣਵਾਈ ਮੁਲਤਵੀ

ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਇੱਕ ਮਾਮਲੇ ਸਬੰਧੀ ਮੋਹਾਲੀ ਜ਼ਿਲ੍ਹਾ ਅਦਾਲਤ ’ਚ ਹੋਣ ਵਾਲੀ ਸੁਣਵਾਈ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ’ਚ ਸੁਣਵਾਈ ਮੁਲਤਵੀ
ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ’ਚ ਸੁਣਵਾਈ ਮੁਲਤਵੀ
author img

By

Published : Aug 19, 2021, 2:29 PM IST

Updated : Aug 19, 2021, 10:32 PM IST

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਇੱਕ ਮਾਮਲੇ ਸਬੰਧੀ ਮੋਹਾਲੀ ਜ਼ਿਲ੍ਹਾ ਅਦਾਲਤ ’ਚ ਹੋਣ ਵਾਲੀ ਸੁਣਵਾਈ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹਮੇਸ਼ਾ ਹੀ ਵਿਵਾਦਾਂ ’ਚ ਰਹਿਣ ਵਾਲੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਬੁੱਧਵਾਰ ਦੀ ਰਾਤ ਵਿਜੀਲੈਂਸ ਦੁਆਰਾ ਐਫਆਈਆਰ ਨੰਬਰ 11 ਦੇ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਸਮੇਂ ਤੋਂ ਹੀ ਉਹ ਪੁਲਿਸ ਹਿਰਾਸਤ ਚ ਹਨ। ਮੋਹਾਲੀ ਜਿਲ੍ਹਾ ਚ ਉਨ੍ਹਾਂ ਨੂੰ ਪੇਸ਼ ਕੀਤਾ ਗਿਆ। ਜਿਸਦੀ ਸੁਣਵਾਈ ਹੁਣ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ’ਚ ਸੁਣਵਾਈ ਮੁਲਤਵੀ
ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ’ਚ ਸੁਣਵਾਈ ਮੁਲਤਵੀ

ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਮੋਹਾਲੀ ਅਦਾਲਤ ਚ ਮੌਜੂਦ ਸੀ। ਪੂਰੇ ਅਦਾਲਤ ਦੇ ਭਵਨ ਨੂੰ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਅਦਾਲਤ ਦੇ ਅੰਦਰ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜਤ ਨਹੀਂ ਸੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਦੀ ਟੀਮ ਮੋਹਾਲੀ ਅਦਾਲਤ ਚ ਲੈ ਕੇ ਪਹੁੰਚੀ ਸੀ। ਇਨੋਵਾ ਗੱਡੀ ਚ ਸੁਮੇਧ ਸੈਣੀ ਨੂੰ ਲੈ ਕੇ ਜਾਇਆ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਪੁਲਿਸ ਦੀ ਸੁਰੱਖਿਆ ਹੇਠ ਅਦਾਲਤ ਚ ਲੈ ਕੇ ਗਈ।

ਮੋਹਾਲੀ ਜਿਲ੍ਹਾ ਅਦਾਲਤ ਚ ਸੁਣਵਾਈ ਇਸ ਕਾਰਨ ਮੁਲਤਵੀ ਕੀਤੀ ਗਈ ਹੈ ਕਿ ਕਿਉਂਕਿ ਸੈਣੀ ਦੇ ਵਕੀਲ ਦੁਆਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇੱਕ ਬੰਦੀ ਪ੍ਰਤੱਖੀਕਰਣ ਪਟਿਸ਼ਨ ਦਾਖਿਲ ਕੀਤੀ ਗਈ ਹੈ। ਜਿਸ ਤੇ ਸੁਣਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ

ਸੈਣੀ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਹਿਰਾਸਤ ਚ ਲਿਆ ਗਿਆ ਹੈ ਅਤੇ ਜਦੋ ਵੀ ਜਾਂਛ ਦੇ ਲਈ ਸੈਣੀ ਨੂੰ ਬੁਲਾਇਆ ਜਾਂਦਾ ਹੈ ਉਹ ਪੇਸ਼ ਹੁੰਦੇ ਹਨ। ਉਨ੍ਹਾਂ ਦਾ ਪਾਸਪੋਰਟ ਵੀ ਕੋਰਟ ਦੇ ਕੋਲ ਜਮਾ ਕੀਤਾ ਹੋਇਆ ਹੈ।

Last Updated : Aug 19, 2021, 10:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.