ETV Bharat / state

ਖੇਲੋ ਇੰਡੀਆ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ

ਪਿੰਡ ਕੁਰਾਲੀ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਗੁਵਹਾਟੀ ਵਿਖੇ ਰਹੇ ਖੇਲੋ ਇੰਡੀਆ ਯੂਥ ਗੇਮਜ਼ 2020 ਵਿੱਚੋਂ ਫੁੱਟਬਾਲ ਮੈਚ 'ਚੋਂ ਗੋਲਡ ਮੈਡਲ ਹਾਸਲ ਕੀਤਾ ਹੈ।

ਖੇਲੋ ਇੰਡੀਆ ਯੂਥ ਗੇਮਜ਼ 2020
ਫ਼ੋਟੋ
author img

By

Published : Feb 2, 2020, 11:18 PM IST

ਮੋਹਾਲੀ: ਮੋਹਾਲੀ ਦੇ ਪਿੰਡ ਕੁਰਾਲੀ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਗੁਵਹਾਟੀ ਵਿਖੇ ਰਹੇ ਖੇਲੋ ਇੰਡੀਆ ਯੂਥ ਗੇਮਜ਼ 2020 ਵਿੱਚੋਂ ਫੁੱਟਬਾਲ ਮੈਚ 'ਚੋਂ ਗੋਲਡ ਮੈਡਲ ਹਾਸਲ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਸੁਪਿੰਦਰ ਸਿੰਘ ਨੇ ਦੱਸਿਆ ਕਿ ਗੁਵਹਾਟੀ ਵਿੱਖੇ ਹੋ ਰਹੇ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਚੋਣ ਸਮੇਂ ਜ਼ਿਲ੍ਹਾ ਮੋਹਾਲੀ ਦੇ ਖ਼ਾਲਸਾ ਵਾਰੀਅਰਸ ਕਲੱਬ ਦੇ ਦੋ ਖਿਡਾਰੀਆਂ ਨੂੰ ਚੁਣਿਆ ਗਿਆ।

ਵੀਡੀਓ

ਹੋਰ ਪੜ੍ਹੋ: NZvsIND: ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਕੀਤੀ ਆਪਣੇ ਨਾਂਅ

ਇਸ ਟੂਰਨਾਮੈਂਟ ਵਿੱਚ ਖੇਡਦੇ ਹੋਏ ਪਰਨੀਤ ਸਿੰਘ ਅਤੇ ਹਰਮਨਜੋਤ ਸਿੰਘ ਨੇ ਫੁੱਟਬਾਲ ਦੇ ਮੈਚਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ, ਜਿਸ ਕਰਕੇ ਪੰਜਾਬ ਦੀ ਟੀਮ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਕੋਚ ਗੁਰਜੀਤ ਸਿੰਘ ਦੀ ਮਿਹਨਤ ਸਦਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ਕਰ ਪੂਰੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ ਤੇ ਇਨ੍ਹਾਂ ਖਿਡਾਰੀਆਂ ਦਾ ਸਨਮਾਨ ਖ਼ਾਲਸਾ ਸਕੂਲ ਕੁਰਾਲੀ ਵਿੱਖੇ ਕੀਤਾ ਗਿਆ ਹੈ।

Intro:
ਅੱਜ ਸ਼ਾਮ ਸ਼ਹਿਰ ਕੁਰਾਲੀ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਖੇਲੋ ਇੰਡੀਆ ਯੂਥ ਗੇਮਜ਼ 2020 ਦੇ ਗੁਹਾਟੀ ਵਿਖੇ ਹੋ ਰਹੇ ਫੁੱਟਬਾਲ ਮੈਚਾਂ ਵਿੱਚਪੰਜਾਬ ਦੀ ਟੀਮ ਵਜੋਂ ਖੇਡਦੇ ਇਥੋ ਦੇ ਦੋ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ਕਰ ਮੱਲ੍ਹਾਂ ਮਾਰੀਆਂ । Body:ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਵਾਰੀਅਸ ਫੁੱਟਬਾਲ ਕਲੱਬ ਦੇ ਮੁਖੀ ਪ੍ਰਿੰਸੀਪਲ ਸਪਿੰਦਰ ਸਿੰਘ ਨੇ ਦੱਸਿਆ ਕਿ ਕੁਆਲਟੀ ਵਿਖੇ ਹੋ ਰਹੇ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਚੋਣ ਸਮੇਂ ਜ਼ਿਲ੍ਹਾ ਮੁਹਾਲੀ ਦੇ ਖ਼ਾਲਸਾ ਵਰੀਅਸ ਕਲੱਬ ਦੇ ਦੋ ਖਿਡਾਰੀ ਚੁਣੇ ਗਏ ਸੀ।ਇਸ ਟੂਰਨਾਮੈਂਟ ਵਿੱਚ ਖੇਲਦੇ ਹੋਏ ਦੋ ਖਿਲਾੜੀ ਪਰਨੀਤ ਸਿੰਘ ਅਤੇ ਹਰਮਨਜੋਤ ਸਿੰਘ ਨੇ ਹੋ ਰਹੇ ਫੁੱਟਬਾਲ ਦੇ ਮੈਚਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਜਿਸ ਕਰਕੇ ਪੰਜਾਬ ਦੀ ਟੀਮ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕਰ ਸਕੀ ਹੈ ।ਉਨ੍ਹਾਂ ਦੱਸਿਆ ਕਿ ਇਹ ਸਭ ਕੋਚ ਗੁਰਜੀਤ ਸਿੰਘ ਦੀ ਮਿਹਨਤ ਸਦਕਾ ਮੁਮਕਿਨ ਹੋਇਆ ਹੈ ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਦੋਵੇਂ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ਕਰ ਪੂਰੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ ।ਅਤੇ ਅੱਜ ਇਨ੍ਹਾਂ ਖਿਡਾਰੀਆਂ ਦਾ ਸਨਮਾਨ ਖਾਲਸਾ ਸਕੂਲ ਕੁਰਾਲੀ ਵਿਖੇ ਕੀਤਾ ਗਿਆ ਹੈ ।Conclusion:ਇਸ ਮੌਕੇ ਖਾਲਸਾ ਵਾਰੀਅਰਸ ਦੇ ਉਪ ਪ੍ਰਧਾਨ ਸਪਿੰਦਰ ਸਿੰਘ ਕੋਚ ਗੁਰਜੀਤ ਸਿੰਘ ਅਤੇ ਹੋਰ ਖੇਲ ਪ੍ਰਮੋਟਰ ਵੀ ਹਾਜ਼ਰ ਸਨ ।
1 ਖਾਲਸਾ ਸਕੂਲ ਦੇ ਪ੍ਰਿੰਸੀਪਲ ਸੁਪਿੰਦਰ ਸਿੰਘ ਦੀ ਵਾਈਟ
ETV Bharat Logo

Copyright © 2024 Ushodaya Enterprises Pvt. Ltd., All Rights Reserved.