ETV Bharat / state

ਮੋਹਾਲੀ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਮਿਲਣ 'ਤੇ ਢੋਲ ਨਗਾੜਿਆਂ ਨਾਲ ਜਸ਼ਨ - ਮੋਹਾਲੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ

ਮੋਹਾਲੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਮਿਲਣ ਤੋਂ ਬਾਅਦ ਭਾਜਪਾ ਵਰਕਾਰਾਂ ਵੱਲੋਂ ਢੋਲ ਨਗਾੜਿਆਂ ਨਾਲ ਜਸ਼ਨ ਮਨਾਇਆ ਜਾ ਰਿਹਾ ਅਤੇ ਲੱਡੂ ਵੰਡੇ ਗਏ।

ਸੰਜੀਵ ਵਸ਼ਿਸ਼ਟ ਨੂੰ ਟਿਕਟ ਮਿਲਣ 'ਤੇ ਢੋਲ ਨਗਾੜਿਆਂ ਨਾਲ ਜਸ਼ਨ

author img

By

Published : Jan 27, 2022, 8:15 PM IST

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਅੱਜ ਉਮੀਦਾਵਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਲਿਸਟ ’ਚ ਕੁੱਲ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਜਿਸ ’ਚ ਮੋਹਾਲੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਮਿਲਣ ਤੋਂ ਬਾਅਦ ਭਾਜਪਾ ਵਰਕਾਰਾਂ ਵੱਲੋਂ ਢੋਲ ਨਗਾੜਿਆਂ ਨਾਲ ਜਸ਼ਨ ਮਨਾਇਆ ਜਾ ਰਿਹਾ ਅਤੇ ਲੱਡੂ ਵੰਡੇ ਗਏ।

ਸੰਜੀਵ ਵਸ਼ਿਸ਼ਟ ਨੂੰ ਟਿਕਟ ਮਿਲਣ 'ਤੇ ਢੋਲ ਨਗਾੜਿਆਂ ਨਾਲ ਜਸ਼ਨ

ਇਸ ਦੌਰਾਨ ਖੁਸ਼ੀ ਜ਼ਾਹਿਰ ਕਰਦਿਆਂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਉਹ ਪਾਰਟੀ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਪੰਜਾਬ ਤੇ ਮੋਹਾਲੀ ਵਿਧਾਨ ਸਭਾ ਹਲਕੇ ਨੂੰ ਨੰਬਰ ਇਕ 'ਤੇ ਲਿਆਉਣਾ ਹੈ। ਉਨ੍ਹਾਂ ਨੇ ਤਿੰਨ ਵਾਰ ਇੱਥੇ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਰਹੇ ਬਲਬੀਰ ਸਿੰਘ ਸਿੱਧੂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਆ ਕਿਹਾ ਕਿ ਆਉਣ ਵਾਲੀ 10 ਮਾਰਚ ਨੂੰ ਇਹ ਕਲੀਅਰ ਹੋ ਜਾਵੇਗਾ। ਪਰ ਤੁਹਾਨੂੰ ਇੱਕ ਗੱਲ ਦੱਸਦੀ ਹੈ ਕੀ ਮੋਹਾਲੀ ਵਿਧਾਨ ਸਭਾ ਹਲਕਿਆਂ ਵਿੱਚ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਹੁਣ ਤੱਕ ਤੀਜੇ ਨੰਬਰ 'ਤੇ ਚੱਲ ਰਹੀ ਹੈ ਤੇ ਪਹਿਲੇ ਨੰਬਰ 'ਤੇ ਭਾਜਪਾ ਹੀ ਆਵੇਗੀ ਤੇ ਜਿੱਤ ਪੱਕੀ ਹੈ।

ਆਖਿਰ ਲੰਬੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਭਾਜਪਾ ਨੂੰ ਮੋਹਾਲੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਆਪਣੀ ਚੁਣਾਵੀ ਸ਼ੁਰੂਆਤ ਵੀ ਅੱਜ ਮੰਦਿਰ ਤੇ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਕਰ ਦਿੱਤੀ ਹੈ। ਉਸੇ ਤਰ੍ਹਾਂ ਹੀ ਮੋਹਾਲੀ ਵਿਧਾਨਸਭਾ ਵਿੱਚ ਦੇਖਿਆ ਜਾਵੇ ਤਾਂ ਵੱਖ-ਵੱਖ ਪਾਰਟੀਆਂ ਦਾ ਜਿਹੜਾ ਇਸ ਵਾਰੀ ਮੁਕਾਬਲਾ ਹੈ, ਉਹ ਤਿਕੋਣੀਆਂ ਮੁਕਾਬਲਾ ਕਾਫ਼ੀ ਜ਼ਬਰਦਸਤ ਮੁਕਾਬਲਾ ਹੈ ਜੋ ਕਿ ਕਾਫ਼ੀ ਦਿਲਚਸਪ ਹੋਣ ਵਾਲਾ ਹੈ। ਇਸ ਵਾਰ ਹਰ ਪਾਰਟੀ ਦਾ ਉਮੀਦਵਾਰ ਆਪਣੀ ਜਿੱਤ ਦਾ ਵਾਰ-ਵਾਰ ਦਾਅਦਾ ਕਰ ਰਿਹਾ ਹੈ, ਪਰ ਦੇਖਣਾ ਹੋਵੇਗਾ ਕਿ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਆਖਿਰ ਜਿੱਤ ਕਿਸ ਦੀ ਹੁੰਦੀ ਹੈ।

ਇਹ ਵੀ ਪੜੋ:- ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਕੋਰੋਨਾ ਪਾਬੰਦੀਆ, 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ

ETV Bharat Logo

Copyright © 2025 Ushodaya Enterprises Pvt. Ltd., All Rights Reserved.