ETV Bharat / state

ਹੁਣ ਮੋਹਾਲੀ ਦੇ ਕੌਂਸਲਰ ਫੜ੍ਹਨਗੇ ਆਵਾਰਾ ਪਸ਼ੂ

ਮੋਹਾਲੀ ਵਿਖੇ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਨਗਰ ਨਿਗਮ ਦੀ ਹੋਈ ਮੀਟਿੰਗ ਵਿੱਚ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ ਜਿਸ ਵਿੱਚ ਸਾਰੇ ਕੌਂਸਲਰ ਇਕੱਠੇ ਹੋ ਕੇ ਅਵਾਰਾ ਪਸ਼ੂਆਂ ਨੂੰ ਫੜ ਕੇ ਲਾਲੜੂ ਵਿਖੇ ਬਣੀ ਗਊਸ਼ਾਲਾ ਦੇ ਵਿੱਚ ਛੱਡ ਕੇ ਆਉਣਗੇ।

ਫ਼ੋਟੋ
ਫ਼ੋਟੋ
author img

By

Published : Dec 26, 2019, 6:49 PM IST

ਮੋਹਾਲੀ: ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਨਗਰ ਨਿਗਮ ਦੀ ਹੋਈ ਮੀਟਿੰਗ ਵਿੱਚ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ ਜਿਸ ਵਿੱਚ ਸਾਰੇ ਕੌਂਸਲਰ ਇਕੱਠੇ ਹੋ ਕੇ ਅਵਾਰਾ ਪਸ਼ੂਆਂ ਨੂੰ ਫੜ ਕੇ ਲਾਲੜੂ ਵਿਖੇ ਬਣੀ ਗਊਸ਼ਾਲਾ ਦੇ ਵਿੱਚ ਛੱਡ ਕੇ ਆਉਣਗੇ।

ਵੇਖੋ ਵੀਡੀਓ

ਜਾਣਕਾਰੀ ਲਈ ਦੱਸ ਦਈਏ ਕਿ ਮੋਹਾਲੀ ਵਿੱਚ ਲੰਬੇ ਸਮੇਂ ਤੋਂ ਆਵਾਰਾ ਪਸ਼ੂਆਂ ਦੀ ਗਿਣਤੀ ਵਧਣ ਕਰਕੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ ਲੈ ਕੇ ਵੀਰਵਾਰ ਨੂੰ ਨਗਰ ਨਿਗਮ ਵਿੱਚ ਅਹਿਮ ਫ਼ੈਸਲਾ ਲਿਆ ਗਿਆ ਹੈ। ਪਹਿਲਾਂ ਤਾਂ ਨਗਰ ਨਿਗਮ ਵੱਲੋਂ ਸੋਚਿਆ ਗਿਆ ਕਿ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਇੱਕ ਫੇਜ਼ ਵਿੱਚ ਬਣੀ ਗਊਸ਼ਾਲਾ ਵਿੱਚ ਛੱਡਿਆ ਜਾਵੇ ਪਰ ਉੱਥੇ ਪਹਿਲਾਂ ਹੀ ਬਹੁਤ ਪਸ਼ੂ ਹਨ। ਇਸ ਲਈ ਫ਼ੈਸਲਾ ਲਿਆ ਗਿਆ ਕਿ ਲਾਲੜੂ ਵਿਖੇ ਗਊਸ਼ਾਲਾ ਬਣਾਈ ਗਈ ਹੈ ਉਸ ਵਿੱਚ ਇਨ੍ਹਾਂ ਗਊਆਂ ਨੂੰ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਸ਼ਹੀਦੀ ਜੋੜ ਮੇਲ ਲਈ 2500 ਪੁਲਿਸ ਕਰਮਚਾਰੀ ਅਤੇ 200 ਸੀਸੀਟੀਵੀ ਕੈਮਰੇ ਰੱਖਣਗੇ ਲੋਕਾਂ 'ਤੇ ਨਜ਼ਰ

ਵੀਰਵਾਰ ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਕਿ ਇੱਕ ਕੌਂਸਲਰਾਂ ਦੀ ਟੀਮ ਬਣਾਈ ਜਾਵੇਗੀ ਜੋ ਲੋਕਾਂ ਨੂੰ ਨਾਲ ਲੈ ਕੇ ਇਨ੍ਹਾਂ ਪਿੰਡਾਂ ਨੂੰ ਘੇਰੇਗੀ ਜਿੱਥੇ ਲੋਕਾਂ ਨੇ ਆਵਾਰਾ ਪਸ਼ੂਆਂ ਨੂੰ ਆਪਣੇ ਕਬਜ਼ੇ ਦੇ ਵਿੱਚ ਰੱਖਿਆ ਹੋਇਆ ਹੈ।

Intro:ਮੋਹਾਲੀ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਨਗਰ ਨਿਗਮ ਦੀ ਹੋਈ ਮੀਟਿੰਗ ਦੇ ਵਿੱਚ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ ਜਿਸ ਵਿੱਚ ਸਾਰੇ ਕੌਂਸਲਰ ਇਕੱਠੇ ਹੋ ਕੇ ਅਵਾਰਾ ਪਸ਼ੂਆਂ ਨੂੰ ਫੜ ਕੇ ਲਾਲੜੂ ਵਿਖੇ ਬਣੀ ਗਊਸ਼ਾਲਾ ਦੇ ਵਿੱਚ ਛੱਡ ਕੇ ਆਉਣਗੇ

Body:ਜਾਣਕਾਰੀ ਲਈ ਦੱਸ ਦੀਏ ਮੋਹਾਲੀ ਦੇ ਵਿੱਚ ਲੰਬੇ ਸਮੇਂ ਤੋਂ ਆਵਾਰਾ ਪਸ਼ੂਆਂ ਦੀ ਗਿਣਤੀ ਵਧਣ ਕਰਕੇ ਹਾਦਸੇ ਦਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਨਗਰ ਨਿਗਮ ਦੇ ਵਿੱਚ ਅਹਿਮ ਫੈਸਲਾ ਲਿਆ ਗਿਆ ਹੈ ਪਹਿਲਾਂ ਤਾਂ ਨਗਰ ਨਿਗਮ ਵੱਲੋਂ ਸੋਚਿਆ ਗਿਆ ਕਿ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਇੱਕ ਫੇਜ਼ ਵਿੱਚ ਬਣੀ ਗਊਸ਼ਾਲਾ ਦੇ ਵਿਚ ਛੱਡਿਆ ਜਾਵੇ ਪਰ ਉੱਥੇ ਤਾਂ ਪੰਜ ਸੌ ਪਸ਼ੂਆਂ ਦੀ ਥਾਂ ਤੇ ਪਹਿਲਾਂ ਤੋਂ ਹੀ ਅਠ ਸੌ ਨੌ ਨੌ ਸੌ ਪਸ਼ੂਆਂ ਨੂੰ ਰੱਖਿਆ ਹੋਇਆ ਹੈ ਅਤੇ ਫਿਰ ਫੈਸਲਾ ਲਿਆ ਗਿਆ ਕਿ ਜੋ ਸਰਕਾਰ ਦੁਆਰਾ ਲਾਲੜੂ ਵਿਖੇ ਗਊਸ਼ਾਲਾ ਬਣਾਈ ਗਈ ਹੈ ਉਸ ਦੇ ਉੱਪਰ ਇੱਕ ਕਰੋੜ ਰੁਪਏ ਦੀ ਲਾਗਤ ਦੇ ਨਾਲ ਪਹਿਲਾਂ ਛੱਡ ਪਾਇਆ ਜਾਵੇ ਅਤੇ ਫਿਰ ਪਸ਼ੂਆਂ ਨੂੰ ਫੜ ਕੇ ਉੱਥੇ ਛੱਡਿਆ ਜਾਵੇ ਪਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਕਿ ਉਨ੍ਹਾਂ ਦੇ ਕੋਲ ਸੀਮਤ ਕਰਮਚਾਰੀ ਹਨ ਤੇ ਸਰਕਾਰ ਵੱਲੋਂ ਸੁਰੱਖਿਆ ਵੀ ਮੁਹੱਈਆ ਨਹੀਂ ਕਰਵਾਈ ਜਾਂਦੀ ਕਿਉਂਕਿ ਲੋਕ ਲੜਾਈ ਝਗੜੇ ਉੱਪਰ ਉਤਾਰੂ ਹੋ ਜਾਂਦੇ ਹਨ ਜਦੋਂ ਨਗਰ ਨਿਗਮ ਦੇ ਅਧਿਕਾਰੀ ਪਸ਼ੂਆਂ ਨੂੰ ਫੜਨ ਜਾਂਦੇ ਹਨ ਤਾਂ ਉਨ੍ਹਾਂ ਤੋਂ ਪਸ਼ੂਆਂ ਨੂੰ ਕੁੱਟਮਾਰ ਕਰਕੇ ਖੋਹ ਲਿਆ ਜਾਂਦਾ ਹੈਕਿਉਂਕਿ ਮਟੌਰ ਪਿੰਡ ਦੇ ਵਿੱਚ ਕੁਝ ਦਹਿਸ਼ਤਗਰਦ ਫੈਲਾਉਣ ਵਾਲੇ ਲੋਕਾਂ ਨੇ ਆਵਾਰਾ ਪਸ਼ੂਆਂ ਨੂੰ ਆਪਣੇ ਕਬਜ਼ੇ ਦੇ ਵਿੱਚ ਰੱਖਿਆ ਹੋਇਆ ਹੈ ਅਤੇ ਜਦੋਂ ਦੁੱਧ ਪੀ ਕੇ ਬਾਅਦ ਦੇ ਵਿੱਚ ਉਨ੍ਹਾਂ ਨੂੰ ਅਵਾਰਾ ਹੀ ਛੱਡ ਦਿੰਦੇ ਹਨ ਜਿਸ ਦੇ ਚੱਲਦੇ ਅੱਜ ਨਗਰ ਨਿਗਮ ਦੀ ਮੀਟਿੰਗ ਦੇ ਵਿੱਚ ਇਹ ਫੈਸਲਾ ਲਿਆ ਕਿ ਇੱਕ ਕੌਂਸਲਰਾਂ ਦੀ ਟੀਮ ਬਣਾਈ ਜਾਵੇਗੀ ਜੋ ਲੋਕਾਂ ਨੂੰ ਨਾਲ ਲੈ ਕੇ ਇਨ੍ਹਾਂ ਪਿੰਡਾਂ ਨੂੰ ਘੇਰੇਗੀ ਜਿੱਥੇ ਲੋਕਾਂ ਨੇ ਆਵਾਰਾ ਪਸ਼ੂਆਂ ਨੂੰ ਆਪਣੇ ਕਬਜ਼ੇ ਦੇ ਵਿੱਚ ਰੱਖਿਆ ਹੋਇਆ ਹੈ ਅਤੇ ਸਰਕਾਰ ਨੂੰ ਵੀ ਫਿਰ ਸੁਰੱਖਿਆ ਆਪਣੇ ਆਪ ਹੀ ਮੁਹੱਈਆ ਕਰਵਾਉਣੀ ਪਵੇਗੀ

Conclusion:ਵਾਈਟ ਮੇਅਰ ਮੋਹਾਲੀ ਕੁਲਵੰਤ ਸਿੰਘ
ETV Bharat Logo

Copyright © 2024 Ushodaya Enterprises Pvt. Ltd., All Rights Reserved.