ETV Bharat / state

ਡੀਐੱਸਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਰੱਦ - ਡੀਐੱਸਪੀ ਅਤੁਲ ਸੋਨੀ

ਪਤਨੀ ਤੇ ਜਨਤਕ ਥਾਂ ਤੇ ਕੁੱਟਮਾਰ ਕਰਨ ਦੇ ਮਾਮਲੇ ਚ ਡੀਐਸਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪੁਲਿਸ ਵੱਲੋਂ ਅਤੁਲ ਸੋਨੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਂਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

atul soni
ਫ਼ੋਟੋ
author img

By

Published : Jan 24, 2020, 1:58 AM IST

ਮੋਹਾਲੀ: ਡੀਐੱਸਪੀ ਅਤੁਲ ਸੋਨੀ ਵੱਲੋਂ ਮੁਹਾਲੀ ਕੋਰਟ 'ਚ ਲਗਾਈ ਗਈ ਜ਼ਮਾਨਤ ਅਰਜ਼ੀ ਨੂੰ ਕੋਰਟ ਨੇ ਨਾ ਮਨਜ਼ੂਰ ਕਰ ਦਿੱਤਾ ਹੈ ਜਿਸ ਤੋਂ ਬਾਅਦ ਹੁਣ ਮੁਹਾਲੀ ਪੁਲੀਸ ਵੱਲੋਂ ਡੀਐਸਪੀ ਅਤੁਲ ਸੋਨੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਂਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐੱਸਪੀ ਵੱਲੋਂ ਅਰਜ਼ੀ ਦੇ ਵਿੱਚ ਇਹ ਦਲੀਲ ਦਿੱਤੀ ਗਈ ਸੀ ਕਿ ਪੁਲਿਸ ਵੱਲੋਂ ਉਨ੍ਹਾਂ ਉੱਪਰ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਕੋਰਟ ਨੇ ਇਹ ਦਲੀਲ ਨਹੀਂ ਸੁਣੀ ਅਤੇ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ।

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਕਿ ਅਤੁਲ ਸੋਨੀ ਵੱਲੋਂ ਹੁਣ ਜਮਾਨਤ ਦੇ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾ ਸਕਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਡੀਐੱਸਪੀ ਅਤੁਲ ਸੋਨੀ ਦੀ ਪਤਨੀ ਵੀਰਵਾਰ ਨੂੰ ਖੁਦ ਕੋਰਟ ਦੇ ਵਿੱਚ ਪੇਸ਼ ਹੋਈ ਅਤੇ ਨਾਲ ਹੀ ਉਨ੍ਹਾਂ ਦੇ ਵਕੀਲ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ ਅਤੁਲ ਸੋਨੀ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਹੈ।

ਅਤੁਲ ਸੋਨੀ ਦੀ ਪਤਨੀ ਸੁਨੀਤਾ ਸੋਨੀ ਨੇ ਵੀ ਕਿਹਾ ਕਿ ਇਹ ਉਨ੍ਹਾਂ ਦਾ ਘਰੇਲੂ ਮਸਲਾ ਸੀ ਅਤੇ ਫਿਰ ਉਨ੍ਹਾਂ ਨੇ ਗੁੱਸੇ ਵਿੱਚ ਇੱਕ ਆਪਣੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਸੀ ਜਿਸ ਨੂੰ ਪੁਲਿਸ ਨੇ ਕੁਝ ਹੋਰ ਹੀ ਰੰਗ ਦੇ ਦਿੱਤਾ ਅਤੇ ਅਪਰਾਧਿਕ ਧਾਰਾਵਾਂ ਲਗਾਈਆਂ ਗਈਆਂ ਜੋ ਕਿ ਇਸ ਕੇਸ ਵਿਚ ਤਾਂ ਬਿਲਕੁਲ ਹੀ ਨਹੀਂ ਬਣਦੀਆਂ ਸਨ। ਸੁਨੀਤਾ ਸੋਨੀ ਨੇ ਕੋਰਟ ਨੂੰ ਐਫੀਡੇਵਿਟ ਵੀ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੀ ਦਰਖਾਸਤ ਵਾਪਸ ਲੈਣ ਦੀ ਗੱਲ ਕਹੀ ਹੈ ਪਰ ਕੋਰਟ ਵੱਲੋਂ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰ ਦਿੱਤੀ ਗਈ।

Intro:ਡੀਐੱਸਪੀ ਅਤੁਲ ਸੋਨੀ ਵੱਲੋਂ ਮੁਹਾਲੀ ਕੋਰਟ 'ਚ ਲਗਾਈ ਗਈ ਜ਼ਮਾਨਤ ਅਰਜ਼ੀ ਨੂੰ ਅੱਜ ਕੋਰਟ ਵੱਲੋਂ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ ।

Body:ਜਿਸ ਤੋਂ ਬਾਅਦ ਹੁਣ ਮੁਹਾਲੀ ਪੁਲੀਸ ਵੱਲੋਂ ਡੀਐਸਪੀ ਅਤੇ ਸੋਨੇ ਦੀ ਗ੍ਰਿਫ਼ਤਾਰੀ ਦਿੱਲੀ ਵੱਖ ਵੱਖ ਜਗਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਡੀਐੱਸਪੀ ਵੱਲੋਂ ਅਰਜ਼ੀ ਦੇ ਵਿੱਚ ਇਹ ਦਲੀਲ ਦਿੱਤੀ ਗਈ ਸੀ ਕਿ ਪੁਲਿਸ ਵੱਲੋਂ ਉਨ੍ਹਾਂ ਉੱਪਰ ਝੂਠਾ ਮਾਮਲਾ ਦਰਜ ਕੀਤਾ ਪਰ ਕੋਰਟ ਨੇ ਇਹ ਦਲੀਲ ਨਹੀਂ ਸੁਣੀ ਅਤੇ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਕਿ ਅਤੁਲ ਸੋਨੀ ਵੱਲੋਂ ਹੁਣ ਇਹ ਜਮਾਨਤ ਦੇ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾ ਸਕਦਾ ਹੈ ਇੱਥੇ ਦੱਸਣਾ ਬਣਦਾ ਹੈ ਕਿ ਡੀਐੱਸਪੀ ਅਤੁਲ ਸੋਨੀ ਦੀ ਪਤਨੀ ਅੱਜ ਖੁਦ ਕੋਟ ਦੇ ਵਿੱਚ ਪੇਸ਼ ਹੋਈ ਅਤੇ ਨਾਲ ਹੀ ਉਨ੍ਹਾਂ ਦੇ ਵਕੀਲ ਵੀ ਮੌਜੂਦ ਰਹੇ ਜਿਸ ਦੌਰਾਨ ਉਨ੍ਹਾਂ ਦੇ ਵਕੀਲ ਵੱਲੋਂ ਕਿਹਾ ਗਿਆ ਕਿ ਥਾਣਾ ਫੇਜ਼ ਦੀ ਪੁਲਿਸ ਵੱਲੋਂ ਅਤੁਲ ਸੋਨੀ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਨਾਲ ਹੀ ਅਦਾਲਤ ਨੇ ਵਿੱਚ ਅਤੁਲ ਸੋਨੀ ਦੀ ਪਤਨੀ ਸੁਨੀਤਾ ਸੋਨੀ ਵੱਲੋਂ ਵੀ ਕਿਹਾ ਗਿਆ ਕਿ ਇਹ ਉਨ੍ਹਾਂ ਦਾ ਘਰੇਲੂ ਮੰਨਦਾ ਸੀ ਅਤੇ ਫਿਰ ਉਨ੍ਹਾਂ ਨੇ ਗੁੱਸੇ ਵਿੱਚ ਇੱਕ ਆਪਣੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਸੀ ਜਿਸ ਨੂੰ ਪੁਲਿਸ ਨੇ ਕੁਝ ਹੋਰ ਹੀ ਰੰਗ ਦੇ ਦਿੱਤਾ ਅਤੇ ਅਪਰਾਧਿਕ ਧਰਾਵਾਂ ਲਗਾਈਆਂ ਗਈਆਂ ਜੋ ਕਿ ਇਸ ਕੇਸ ਵਿਚ ਤਾਂ ਬਿਲਕੁਲ ਹੀ ਨਹੀਂ ਬਣਦੀਆਂ ਸਨ ਨਾਲ ਹੀ ਸੁਨੀਤਾ ਸੋਨੀ ਵੱਲੋਂ ਕੋਰਟ ਨੂੰ ਐਫੀਡੇਵਿਟ ਵੀ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਆਪਣੀ ਦਰਖਾਸਤ ਵਾਪਸ ਲੈਣ ਦੀ ਗੱਲ ਕਹੀ ਹੈ ਪਰ ਕੋਰਟ ਵੱਲੋਂ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰ ਦਿੱਤੀ ਇੱਥੇ ਦੱਸਣਾ ਬਣਦਾ ਹੈ ਕਿ ਇਸ ਨਾ ਮਨਜ਼ੂਰ ਅਰਜ਼ੀ ਦੇ ਇਹ ਮਾਇਨੇ ਨਿਕਲਦੇ ਹਨ ਕਿ ਪੁਲੀਸ ਵੱਲੋਂ ਡੀਐੱਸਪੀ ਅਤੁਲ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਹੋ ਸਕਦਾ ਹੈ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਵੀ ਕਰ ਦਿੱਤਾ ਜਾਵੇ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.