ETV Bharat / state

ਗਾਂਧੀ ਜੈਯੰਤੀ ਮੌਕੇ ਮੋਹਾਲੀ ਵਿੱਚ ਕੱਢਿਆ ਸ਼ਾਂਤੀ ਮਾਰਚ - ਗਾਂਧੀ ਜੈਯੰਤੀ

ਮੋਹਾਲੀ ਵਿੱਚ ਮਹਾਤਮਾ ਗਾਂਧੀ ਜੀ ਦੀ 150ਵੀਂ ਵਰ੍ਹੇਗੰਢ ਮੌਕੇ ਮੋਹਾਲੀ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਹ ਮਾਰਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਗਾਂਧੀ ਜੈਯੰਤੀ ਮੌਕੇ ਮੋਹਾਲੀ ਵਿੱਚ ਕੱਢਿਆ ਸ਼ਾਂਤੀ ਮਾਰਚ
author img

By

Published : Oct 2, 2019, 11:43 PM IST

ਮੋਹਾਲੀ: ਮਹਾਤਮਾ ਗਾਂਧੀ ਜੀ ਦੀ 150ਵੀਂ ਵਰ੍ਹੇਗੰਢ ਮੌਕੇ ਮੋਹਾਲੀ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਹ ਸ਼ਾਂਤੀ ਮਾਰਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਤੋਂ ਹਾਕੀ ਸਟੇਡੀਅਮ ਫੇਜ਼-9 ਤੱਕ ਕੱਢਿਆ ਗਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੌਗਿਰਦੇ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਜੋ ਕਿ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੱਢੇ ਗਏ ਸ਼ਾਂਤੀ ਮਾਰਚ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ, ਜਿਨ੍ਹਾਂ ਨੇ ਹੱਥਾਂ ਵਿੱਚ ਪੋਲੀਥੀਨ ਦੀ ਵਰਤੋਂ ਨਾ ਕਰਨ, ਆਲੇ-ਦੁਆਲੇ ਨੂੁੰ ਸਾਫ-ਸੁਥਰਾ ਰੱਖਣ, ਪਾਣੀ ਦੀ ਸੰਭਾਲ ਆਦਿ ਦਾ ਸੰਦੇਸ਼ ਦਿੰਦੇ ਬੈਨਰ ਫੜੇ ਹੋਏ ਸਨ।

Intro:ਸਮਾਜ ਵਿੱਚ ਅਮਨ, ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਅਹਿੰਸਾ ਅਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਲੋੜ ਹੈ ਤਾਂ ਜੋ ਇਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨੇ ਰਾਸ਼ਟਰ ਪਿਤਾ ਮਹਾਤਮਾ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਤੋਂ ਹਾਕੀ ਸਟੇਡੀਅਮ ਫੇਜ਼-9 ਤੱਕ ਕੱਢੇ ਗਏ ਜ਼ਿਲਾ ਪੱਧਰੀ ਸ਼ਾਂਤੀ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।Body:
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨਾਂ ਕਿਹਾ ਕਿ ਚੌਗਿਰਦੇ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਜੋ ਕਿ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਕੱਢੇ ਗਏ ਸ਼ਾਂਤੀ ਮਾਰਚ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ, ਜਿਨਾਂ ਨੇ ਹੱਥਾਂ ਵਿੱਚ ਪੋਲੀਥੀਨ ਦੀ ਵਰਤੋਂ ਨਾ ਕਰਨ, ਆਲੇ-ਦੁਆਲੇ ਨੰੂ ਸਾਫ-ਸੁਥਰਾ ਰੱਖਣ, ਪਾਣੀ ਦੀ ਸੰਭਾਲ ਆਦਿ ਦਾ ਸੰਦੇਸ਼ ਦਿੰਦੇ ਬੈਨਰ ਫੜੇ ਹੋਏ ਸਨ।
Conclusion:ਇਸ ਮੌਕੇ ਐਸ. ਡੀ. ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਜ਼ਿਲਾ ਸਿੱਖਿਆ ਅਫਸਰ (ਸੈਕੰ) ਸ੍ਰੀ ਹਿੰਮਤ ਸਿੰਘ ਹੁੰਦਲ, ਜ਼ਿਲਾ ਸਿੱਖਿਆ ਅਫਸਰ (ਐਲੀ.) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਕਾਰਜਕਾਰੀ ਜ਼ਿਲਾ ਖੇਡ ਅਫਸਰ ਸ੍ਰੀ ਸੁਰਜੀਤ ਸਿੰਘ ਅਤੇ ਪਿ੍ਰੰਲੀਪਲ ਸ੍ਰੀਮਤੀ ਗਿੰਨੀ ਦੁੱਗਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਮੌਜੂਦ ਸਨ।
ETV Bharat Logo

Copyright © 2024 Ushodaya Enterprises Pvt. Ltd., All Rights Reserved.