ETV Bharat / state

ਡੀ.ਐੱਸ.ਪੀ. ਅਤੁਲ ਸੋਨੀ ਦੇ ਹਾਈ ਕੋਰਟ ਵਲੋਂ ਗ੍ਰਿਫ਼ਤਾਰੀ ਵਰੰਟ ਜਾਰੀ

ਮੋਹਾਲੀ: ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਅਤੁਲ ਸੋਨੀ ਦੇ ਆਪਣੀ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵਲੋਂ ਡੀ.ਐੱਸ.ਪੀ ਸੋਨੀ ਦੇ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਦਿੱਤੇ ਗਏ ਹਨ।ਜਿਸ ਨਾਲ ਅਤੁਲ ਸੋਨੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।ਗ੍ਰਿਫਤਾਰੀ ਵਰੰਟ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਵੇਲੇ ਮੋਹਾਲੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ।ਦੱਸਿਆ ਜਾ ਰਿਹਾ ਹੈ ਕਿ ਡੀ.ਐੱਸ.ਪੀ ਫਿਲਹਾਲ ਫਰਾਰ ਹੈ।

DSP Atul Soni's High Court issues arrest warrant
ਡੀ.ਐੱਸ.ਪੀ. ਅਤੁਲ ਸੋਨੀ ਦੇ ਹਾਈ ਕੋਟਰ ਵਲੋਂ ਗ੍ਰਿਫ਼ਤਾਰੀ ਵਰੰਟ ਜਾਰੀ
author img

By

Published : Feb 5, 2020, 4:46 PM IST

Updated : Feb 5, 2020, 5:42 PM IST

ਮੋਹਾਲੀ: ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਅਤੁਲ ਸੋਨੀ ਦੇ ਆਪਣੀ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵਲੋਂ ਡੀ.ਐੱਸ.ਪੀ ਸੋਨੀ ਦੇ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਅਤੁਲ ਸੋਨੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।ਗ੍ਰਿਫਤਾਰੀ ਵਰੰਟ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਵੇਲੇ ਮੋਹਾਲੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਡੀ.ਐੱਸ.ਪੀ ਫਿਲਹਾਲ ਫਰਾਰ ਹੈ।

ਡੀ.ਐੱਸ.ਪੀ. ਅਤੁਲ ਸੋਨੀ ਦੇ ਹਾਈ ਕੋਟਰ ਵਲੋਂ ਗ੍ਰਿਫ਼ਤਾਰੀ ਵਰੰਟ ਜਾਰੀ

ਤੁਾਹਨੂੰ ਦੱਸ ਦਈਏ ਕਿ ਡੀ.ਐੱਸ.ਪੀ ਅਤੁਲ ਸੋਨੀ ਅਤੇ ਉਨ੍ਹਾਂ ਦੀ ਪਤਨੀ ਵਿੱਚਕਾਰ ਲੜਾਈ ਦੌਰਾਨ ਸੋਨੀ ਵਲੋਂ ਅਪਾਣੀ ਪਤਨੀ 'ਤੇ ਪਿਸਤੌਲ ਤਾਨਅ ਦੇਣ ਦੇ ਮਾਮਲੇ ਵਿੱਚ ਪੁਲਿਸ ਮਹਿਕਮਾਂ ੳੇੁਨ੍ਹਾਂ 'ਤੇ ਵਿਭਾਗੀ ਕਾਰਵਾਈ ਕਰ ਚੁੱਕਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸੋਨੀ ਮਹਿਕਲੇ ਦੀਆਂ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਜਿਸ ਮਗਰੋਂ ਇਸੇ ਹੀ ਮਾਮਲੇ ਵਿੱਚ ਹਾਈ ਕੋਰਟ ਨੇ ਸੋਨੀ ਦੇ ਗ੍ਰਿਫਤਾਰੀ ਵਰੰਟ ਜਾਰੀ ਕਰ ਦਿੱਤੇ ਹਨ।
ਹਾਂਲਾਕਿ ਡੀ.ਐੱਸ.ਪੀ ਦੀ ਪਤਨੀ ਵਲੋਂ ਆਪਣੀ ਸ਼ਕਾਇਤ ਵਾਪਿਸ ਲੈ ਲਈ ਹਲਫੀਆਂ ਬਿਆਨ ਵੀ ਦਿੱਤਾ ਜਾ ਚੁੱਕਿਆ ਹੈ। ਪਰ ਦੇਖਣਾ ਇਹ ਹੋਵੇਗਾ ਕਿ ਮੋਹਾਲੀ ਪੁਲਿਸ ਡੀ.ਐੱਸ.ਪੀ. ਨੂੰ ਕਦੋਂ ਗ੍ਰਿਫਤਾਰ ਕਰਦੀ ਹੈ।

Intro:ਡੀਐੱਸਪੀ ਅਤੁਲ ਸੋਨੀ ਦੇ ਕੋਰਟ ਵੱਲੋਂ ਰੈਸਟੋਰੈਂਟ ਜਾਰੀ ਕਰ ਦਿੱਤੇ ਗਏ ਹਨ

Body:ਜਾਣਕਾਰੀ ਲਈ ਦੱਸਦੀ ਹੈ ਬੀਤੀ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਡੀਐੱਸਪੀ ਆਤੂ ਸੋਨੀ ਨੂੰ ਉਨ੍ਹਾਂ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਉੱਥੇ ਹੀ ਅੱਜ ਕੋਰਟ ਵੱਲੋਂ ਵੀ ਡੀਐੱਸਪੀ ਅਤੁਲ ਸੋਨੀ ਦੇ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਗਏ ਹਨ ਇੱਥੇ ਦੱਸਣਾ ਬਣਦਾ ਹੈ ਕਿ ਡੀਐੱਸਪੀ ਉੱਪਰ ਉਨ੍ਹਾਂ ਦੀ ਪਤਨੀ ਉੱਪਰ ਗੋਲੀ ਚਲਾਉਣ ਦਾ ਮੁਹਾਲੀ ਦੇ ਫ਼ੇਜ਼ ਅੱਠ ਥਾਣਾ ਦੇ ਵਿੱਚ ਮਾਮਲਾ ਦਰਜ ਹੈ ਹਾਲਾਂਕਿ ਉਨ੍ਹਾਂ ਦੀ ਪਤਨੀ ਵੱਲੋਂ ਮਾਮਲਾ ਵਾਪਸ ਲੈਣ ਲਈ ਐਫੀਡੇਵਿਟ ਵੀ ਦਿੱਤਾ ਗਿਆ ਸੀ ਪਰ ਪੁਲਿਸ ਵੱਲੋਂ ਇਹ ਨਾ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਕੋਰਟ ਲਈ ਕੋਰਟ ਜਾਣ ਲਈ ਕਿਹਾ ਅਤੇ ਕੋਰਟ ਵੱਲੋਂ ਵੀ ਡੀਐੱਸਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦਾ ਸਸਪੈਨਸ਼ਨ ਪੰਜਾਬ ਸਰਕਾਰ ਨੂੰ ਰਕਮੈਂਡ ਕੀਤੀ ਗਈ ਅਤੇ ਸਸਪੈਂਸ਼ਨ ਕਮੈਂਡੇਸ਼ਨ ਲੈਟਰ ਉਪਰ ਪੰਜਾਬ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਜਿਸ ਤੋਂ ਬਾਅਦ ਹੁਣ ਕੋਰਟ ਵੱਲੋਂ ਵੀ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ ਅਤੇ ਮੁਹਾਲੀ ਪੁਲੀਸ ਉਨ੍ਹਾਂ ਨੂੰ ਕਿਸੇ ਵੀ ਵਕਤ ਗ੍ਰਿਫ਼ਤਾਰ ਕਰ ਸਕਦੀ ਹੈ ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਡੀਐੱਸਪੀ ਅਤੁਲ ਸੋਨੀ ਇਸ ਵਕਤ ਫ਼ਰਾਰ ਚੱਲ ਰਹੇ ਹਨ

Conclusion:
Last Updated : Feb 5, 2020, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.