ETV Bharat / state

ਦੇਖੋ ਅਧਿਆਪਕਾਂ ਨੂੰ ਧਰਨੇ ’ਚ ਪਹੁੰਚੇ ਵਿਧਾਇਕ ਨੇ ਕੀ ਦਿੱਤਾ ਭਰੋਸਾ

ਮੁਹਾਲੀ ਵਿਚ ਕਾਂਗਰਸੀ ਵਿਧਾਇਕ (Congress MLA) ਬਲਵਿੰਦਰ ਸਿੰਘ ਲਾਡੀ ਨੇ ਕਿਹਾ ਪੰਜਾਬ ਸਰਕਾਰ ਨੇ 13000 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ (Regular) ਕਰ ਦਿੱਤਾ ਹੈ। ਉਨ੍ਹਾਂ ਕਿਹਾ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਦੇਖੋ ਅਧਿਆਪਕਾਂ ਨੂੰ ਵਿਧਾਇਕ ਨੇ ਕੀ ਦਿੱਤਾ ਭਰੋਸਾ

author img

By

Published : Aug 20, 2021, 7:47 AM IST

ਮੁਹਾਲੀ: ਕੱਚੇ ਅਧਿਆਪਕ ਵੱਲੋਂ 13000 ਹਜ਼ਾਰ ਅਧਿਆਪਕਾਂ ਨੂੰ ਰੈਗੂਲਰ (Regular) ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹਸੀ। ਪੰਜਾਬ ਸਰਕਾਰ ਨੇ ਰੈਗੂਲਰ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਹਾਲੀ ਦੇ ਧਰਨੇ ਵਿਚ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ (Congress MLA)ਬਲਵਿੰਦਰ ਸਿੰਘ ਲਾਡੀ ਪਹੁੰਚੇ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਰੈਗੂਲਰ ਹੋਣ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਦੇਖੋ ਅਧਿਆਪਕਾਂ ਨੂੰ ਵਿਧਾਇਕ ਨੇ ਕੀ ਦਿੱਤਾ ਭਰੋਸਾ

ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਾਨੂੰ ਬੜਾ ਦੁੱਖ ਹੈ ਕਿ ਅਧਿਆਪਕਾਂ ਨੂੰ ਇੰਨੇ ਲੰਬੇ ਸਮੇਂ ਤੱਕ ਸੰਘਰਸ਼ ਕਰਨਾ ਪਿਆ ਪਰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿੱਤਾ ਹੈ। ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਵਿਭਾਗ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾ੍ਂ ਕਿਹਾ ਅਧਿਆਪਕ ਕਿਰਨਜੀਤ ਕੌਰ ਅਤੇ ਦੋ ਹਰ ਸਾਥੀ ਸ਼ਹੀਦ ਹੋਏ ਹਨ। ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕਰਦੇ ਹਾਂ।

ਉਨ੍ਹਾਂ ਕਿਹਾ ਹੈ ਕਿ 18 ਸਾਲ ਬਾਅਦ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ ਉਹ ਅਧਿਆਪਕ ਰੈਗੂਲਰ ਹੋ ਗਏ।

ਇਹ ਵੀ ਪੜੋ:ਭਾਰਤ ਦੇ ਪੁੱਤਰ ਸ਼ਹੀਦ ਮਦਨ ਲਾਲ ਢੀਂਗਰਾ ਨੇ ਲੰਡਨ ਵਿੱਚ ਕੀਤਾ ਨਾਮ ਰੌਸ਼ਨ: ਓਪੀ ਸੋਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.