ETV Bharat / state

ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ - ਪਹਿਲਾਂ ਵੀ ਪੁਲਿਸ ਸੁਰੱਖਿਆ ਮਿਲੀ ਹੋਈ

ਪੰਜਾਬੀ ਗਾਇਕ ਬੱਬੂ ਮਾਨ ਨੂੰ ਗੈਂਗਸਟਰ ਬੰਬੀਹਾ ਗੁਰਪ ਵੱਲੋਂ ਜਾਨੋਂ ਮਾਰਨ (Babbu Maan threatened by gangsters) ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਪੁਲਿਸ ਨੇ ਮੋਹਾਲੀ ਵਿੱਚ ਬੱਬੂ ਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ (Security was increased outside the house) ਗਈ ਹੈ। ਗਾਇਕ ਬੱਬੂ ਮਾਨ ਨੂੰ ਫ਼ੋਨ ਕਾਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਦੀ ਪੁਸ਼ਟੀ ਲਈ ਪੁਲਿਸ ਜਾਂਚ ਕਰ ਰਹੀ ਹੈ।

Singer Babbu Maan threatened by gangsters
ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ
author img

By

Published : Nov 17, 2022, 5:45 PM IST

Updated : Nov 18, 2022, 10:13 AM IST

ਮੁਹਾਲੀ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਚਾਨਕ ਪੰਜਾਬੀ ਗਾਇਕ ਬੱਬੂ ਮਾਨ ਦੀ ਸੁਰੱਖਿਆ ਵਧਾ (Singer Babbu Maans security increased) ਦਿੱਤੀ ਹੈ।

ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

ਵਧਾਈ ਗਈ ਸੁਰੱਖਿਆ: ਇਸ ਤੋਂ ਇਲਾਵਾ ਕੁਝ ਖੁਫੀਆ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਕੋਈ ਫੈਨ ਬਣ ਕੇ ਉਨ੍ਹਾਂ ਲਈ ਖਤਰਾ ਬਣ (Becoming a fan can become a threat to them) ਸਕਦਾ ਹੈ। ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਉੱਤੇ ਸੁਰੱਖਿਆ ਵਿੱਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ।

Singer Babbu Maan threatened by gangsters
ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

ਵੀਡੀਓ ਦੇ ਕਲਿੱਪ: ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਨੂੰ ਪਹਿਲਾਂ ਵੀ ਪੁਲਿਸ ਸੁਰੱਖਿਆ (Police protection was provided earlier) ਮਿਲੀ ਹੋਈ ਹੈ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਸਮੀਖਿਆ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਮਜ਼ਬੂਤ ​​ਕਰਨ ਦਾ ਫੈਸਲਾ ਕੀਤਾ ਹੈ। ਬੱਬੂ ਮਾਨ ਦੀ ਵੀਡੀਓ ਦੇ ਕਈ ਕਲਿੱਪ ਵੀ ਸੋਸ਼ਲ ਸਾਈਟਸ ਉੱਤੇ ਚੱਲ ਰਹੇ ਹਨ। ਲੋਕ ਇਨ੍ਹਾਂ ਉੱਤੇ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕਰਨ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਤਿੰਨ ਹੋਰ ਗ੍ਰਿਫ਼ਤਾਰ

Last Updated : Nov 18, 2022, 10:13 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.