ETV Bharat / state

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਨੌਜਵਾਨ ਸੜਕਾਂ 'ਤੇ ਉਤਰੇ - ਨਾਗਰਿਕਤਾ ਕਾਨੂੰਨ

ਮੋਹਾਲੀ 'ਚ ਵਿਦਿਆਰਥੀ ਯੂਨੀਅਨ ਤੇ ਨੌਜਵਾਨ ਸਭਾ ਨੇ ਸਾਂਝੇ ਰੂਪ 'ਚ CAA ਤੇ NRC ਦਾ ਵਿਰੋਧ ਕੀਤਾ। ਉਨ੍ਹਾਂ ਗਵਰਨਰ ਹਾਊਸ ਵੱਲ ਮਾਰਚ ਵੀ ਕੀਤਾ ਪਰ ਭਾਰੀ ਪੁਲੀਸ ਵੱਲ ਵੱਲੋਂ ਰਸਤੇ 'ਚ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਗਿਆ।

caa and nrc
ਫ਼ੋਟੋ
author img

By

Published : Jan 12, 2020, 10:53 AM IST

ਮੋਹਾਲੀ: CAA ਤੇ NRC ਦਾ ਵਿਰੋਧ ਲਗਾਤਾਰ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਕਾਨੂੰਨ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਹੈ ਪਰ ਪੰਜਾਬ ਦੀ ਵੱਖ-ਵੱਖ ਜਥੇਬੰਦੀਆਂ ਇਸ ਕਾਨੂੰਨ ਵਿਰੁੱਧ ਵਿਧਾਨ ਸਭਾ ਚ ਮਤਾ ਪਾਸ ਕਰਨ ਦੀ ਮੰਗ ਕਰ ਰਹੀਆਂ ਹਨ ਜਿਸ ਦੇ ਚੱਲਦੇ ਮੋਹਾਲੀ 'ਚ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਦੁਸਹਿਰਾ ਮੈਦਾਨ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਵਿਦਿਆਰਥੀਆਂ 'ਤੇ ਹੋਰ ਨੌਜਵਾਨਾਂ ਨੇ ਗਵਰਨਰ ਹਾਊਸ ਵੱਲ ਮਾਰਚ ਵੀ ਕੀਤਾ ਪਰ ਭਾਰੀ ਪੁਲੀਸ ਵੱਲ ਵੱਲੋਂ ਰਸਤੇ 'ਚ ਹੀ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਗਿਆ।

ਵੀਡੀਓ

ਇੱਥੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਮੋਦੀ ਦੀ ਸੰਘੀ ਸਰਕਾਰ ਘੱਟ ਗਿਣਤੀਆਂ ਖਾਸ ਕਰਕੇ ਮੁਸਲਮਾਨਾਂ ਨੂੰ ਨਿਸ਼ਾਨੇ 'ਤੇ ਲੈ ਰਹੀ ਹੈ। ਪਹਿਲਾਂ ਕਸ਼ਮੀਰ ਫਿਰ ਅਯੁੱਧਿਆ ਫੈਸਲਾ ਅਤੇ ਹੁਣ ਨਾਗਰਿਕਤਾ ਕਾਨੂੰਨ ਆਰਐਸਐਸ ਤੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਲਾਗੂ ਕਰਨ ਦੀ ਦਿਸ਼ਾ 'ਚ ਅਗਲਾ ਕਦਮ ਹੈ। ਜਦੋਂ ਦੇਸ਼ ਭਾਰਤ 'ਚ ਇਸ ਖ਼ਿਲਾਫ਼ ਆਵਾਜ਼ ਉੱਠ ਰਹੀ ਹੈ ਤਾਂ ਸਰਕਾਰ ਇਸ ਦੇ ਅਰਬਨ ਨਕਸਲ ਦਾ ਟੈਗ ਲਗਾ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਦੱਸਣਯੋਗ ਹੈ ਕਿ ਇਸ ਕਾਨੂੰਨ ਅਨੁਸਾਰ ਪਾਕਿਸਤਾਨ ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਆਉਣ ਵਾਲੇ ਹਿੰਦੂ, ਬੋਧ, ਸਿੱਖ, ਜੈਨ, ਈਸਾਈ ਅਤੇ ਪਾਰਸੀ ਸ਼ਨਾਰਥੀਆਂ ਨੂੰ ਤਾਂ ਨਾਗਰਿਕਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ ਪਰ ਮੁਸਲਮਾਨਾਂ ਨੂੰ ਇਸ ਵਿੱਚੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿੰਨਾਂ ਦੇਸ਼ਾਂ ਨੂੰ ਚੁਣਨ ਦਾ ਕੋਈ ਆਧਾਰ ਨਹੀਂ ਕਿਉਂਕਿ ਮਿਆਂਮਾਰ ਤੇ ਸ੍ਰੀਲੰਕਾ ਇਸ ਸੂਚੀ ਚੋਂ ਬਾਹਰ ਹਨ। ਮਿਆਂਮਾਰ ਚ ਪੀੜਤ ਘੱਟ ਗਿਣਤੀ ਲੋਕ ਰੋਹਿੰਗੀਆ ਮੁਸਲਮਾਨ ਅਤੇ ਸ਼੍ਰੀਲੰਕਾ ਚ ਘੱਟ ਗਿਣਤੀ ਪੀੜਤ ਤਾਮਿਲ ਹਨ ਜਿਨ੍ਹਾਂ ਦਾ ਭਾਰਤ ਵਿਚਾਲੇ ਤਾਮਿਲਨਾਡੂ ਦੇ ਤਾਮਿਲਾਂ ਨਾਲ ਸਭ ਕੁਝ ਸਾਂਝਾ ਹੈ।

ਉਨ੍ਹਾਂ ਨੇ ਸਰਕਾਰ ਨੂੰ ਇੱਥੇ ਵੱਡੀ ਚੁਣੌਤੀ ਦੇ ਦਿੱਤੀ ਕਿ ਜੇਕਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ, ਐਨਆਰਸੀ ਤੇ ਐੱਨਪੀਏ ਵਾਪਸ ਨਹੀਂ ਲੈਂਦੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਾਡੇ ਵਿੱਚੋਂ ਕੋਈ ਵੀ ਕੋਈ ਕਾਗਜ਼ਾਤ ਨਹੀਂ ਦਿਖਾਵੇਗਾ ਨਾਲ ਹੀ ਉਨ੍ਹਾਂ ਨੇ ਕਹਿ ਦਿੱਤਾ ਕਿ ਅਸੀਂ ਪੂਰੇ ਸੂਬੇ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਇਸ ਖ਼ਿਲਾਫ਼ ਤਿਆਰ ਕਰਾਂਗੇ।

Conclusion:

Intro:ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਅੱਜ ਸੀਈਏ ਐਨਆਰਸੀ ਅਤੇ ਐੱਨ ਪੀ ਆਰ ਖਿਲਾਫ਼ ਦੁਸਹਿਰਾ ਮੈਦਾਨ ਮੁਹਾਲੀ ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਜਦੋਂ ਗਵਰਨਰ ਹਾਊਸ ਵੱਲ ਮਾਰਚ ਅਰੰਭ ਕੀਤਾ ਗਿਆ ਤਾਂ ਭਾਰੀ ਪੁਲੀਸ ਵੱਲ ਵੱਲੋਂ ਰਸਤੇ ਚ ਹੀ ਰੋਕ ਦਿੱਤਾ ਗਿਆ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਜਿੱਥੇ ਮੌਕੇ ਤੇ ਪਹੁੰਚੇ ਅਧਿਕਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਗਿਆ

Body:ਇੱਥੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਮੀਤ ਪ੍ਰਧਾਨ ਅਮਨ ਵੱਲੋਂ ਕਿਹਾ ਕਿ ਮੋਦੀ ਦੀ ਸੰਘੀ ਸਰਕਾਰ ਆਪਣੇ ਹਿੰਦੂ ਤੋਂ ਵੀ ਫਾਸੀਵਾਦ ਏਜੰਡੇ ਤਹਿਤ ਘੱਟ ਗਿਣਤੀਆਂ ਖਾਸ ਕਰਕੇ ਮੁਸਲਮਾਨਾਂ ਨੂੰ ਨਿਸ਼ਾਨੇ ਤੇ ਲੈ ਰਹੀ ਹੈ ਪਹਿਲਾਂ ਕਸ਼ਮੀਰ ਫਿਰ ਅਯੁੱਧਿਆ ਫੈਸਲਾ ਅਤੇ ਹੁਣ ਨਾਗਰਿਕਤਾ ਕਾਨੂੰਨ ਆਰਐਸਐਸ ਤੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਲਾਗੂ ਕਰਨ ਦੀ ਦਿਸ਼ਾ ਚ ਅਗਲਾ ਕਦਮ ਹੈ ਜਦੋਂ ਦੇਸ਼ ਭਾਰਤ ਚ ਇਸ ਖ਼ਿਲਾਫ਼ ਆਵਾਜ਼ ਉੱਠ ਰਹੀ ਹੈ ਤਾਂ ਸਰਕਾਰ ਇਸ ਦੇ ਅਰਬਨ ਨਕਸਲ ਦਾ ਟੈਗ ਲਗਾ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਇਸ ਕਾਨੂੰਨ ਅਨੁਸਾਰ ਪਾਕਿਸਤਾਨ ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਆਉਣ ਵਾਲੇ ਹਿੰਦੂ ਬੋਧੀ ਸਿੱਖ ਜੈਨੀ ਈਸਾਈ ਅਤੇ ਪਾਰਸੀ ਸ਼ਨਾਰਥੀਆਂ ਨੂੰ ਤਾਂ ਨਾਗਰਿਕਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ ਮੁਸਲਮਾਨਾਂ ਨੂੰ ਇਸ ਵਿੱਚੋਂ ਬਾਹਰ ਰੱਖਿਆ ਗਿਆ ਦਲੀਲ ਇਹ ਹੈ ਕਿ ਇਹ ਦੇਸ਼ ਮੁਸਲਿਮ ਬਹੁਗਿਣਤੀ ਵਾਲੇ ਹਨ ਅਤੇ ਇੱਥੇ ਘੱਟ ਗਿਣਤੀਆਂ ਦੀ ਪੀੜਤ ਹਨ ਉਨ੍ਹਾਂ ਅੱਗੇ ਕਿਹਾ ਕਿ ਤਿੰਨਾਂ ਦੇਸ਼ਾਂ ਨੂੰ ਚੁਣਨ ਦਾ ਕੋਈ ਆਧਾਰ ਨਹੀਂ ਕਿਉਂਕਿ ਮਿਆਂਮਾਰ ਤੇ ਸ੍ਰੀਲੰਕਾ ਇਸ ਸੂਚੀ ਚੋਂ ਬਾਹਰ ਹਨ ਮਿਆਂਮਾਰ ਚ ਪੀੜਤ ਘੱਟ ਗਿਣਤੀ ਲੋਕ ਲੋਂਗੀਆ ਮੁਸਲਮਾਨ ਅਤੇ ਸ਼੍ਰੀਲੰਕਾ ਚ ਘੱਟ ਗਿਣਤੀ ਪੀੜਤ ਤਾਮਿਲ ਹਨ ਜਿਨ੍ਹਾਂ ਦਾ ਭਾਰਤ ਵਿਚਾਲੇ ਤਾਮਿਲਨਾਡੂ ਦੇ ਤਾਮਿਲਾਂ ਨਾਲ ਸਭ ਕੁਝ ਸਾਂਝਾ ਹੈ ਭਾਸ਼ਾ ਨਸਲ ਤੇ ਧਰਮ ਵੀ ਇੱਥੇ ਸੰਘੀਆਂ ਦੀ ਮੰਨੋ ਤਾਂ ਕਿੱਥੇ ਗਈ ਸੰਘ ਸਰਕਾਰ ਦੀ ਨਾਗਰਿਕਤਾ ਦੇਣ ਦੀ ਪਹੁੰਚ ਧਰਮ ਅਤੇ ਨਸਲ ਦੇ ਧਾਰਿ ਹੈ ਜੋ ਬਿਲਕੁਲ ਗਲਤ ਹੈ ਉਨ੍ਹਾਂ ਨੇ ਸਰਕਾਰ ਨੂੰ ਅੱਜ ਇੱਥੇ ਵੱਡੀ ਚੁਣੌਤੀ ਦੇ ਦਿੱਤੀ ਕਿ ਜੇਕਰ ਸਰਕਾਰ ਐਨਆਰਸੀ ਦੇ ਐੱਨਪੀਏ ਵਾਪਸ ਨਹੀਂ ਲੈਂਦੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਾਡੇ ਵਿੱਚੋਂ ਕੋਈ ਵੀ ਕੋਈ ਕਾਗਜ਼ਾਤ ਨਹੀਂ ਦਿਖਾਵੇਗਾ ਨਾਲ ਹੀ ਉਨ੍ਹਾਂ ਨੇ ਕਹਿ ਦਿੱਤਾ ਕਿ ਅਸੀਂ ਪੂਰੇ ਸੂਬੇ ਭਰ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਇਸ ਖ਼ਿਲਾਫ਼ ਤਿਆਰ ਕਰਾਂਗੇ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.