ਸਾਹਿਬ-ਅਜੀਤ ਸਿੰਘ ਨਗਰ: ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 683 ਮਰੀਜ਼ ਠੀਕ ਹੋਏ ਹਨ ਅਤੇ 857 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜਿਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 194 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 56 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 191 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 242 ਕੇਸ ਸ਼ਾਮਲ ਹਨ।
ਮੁਹਾਲੀ 'ਚ 857 ਨਵੇਂ ਕੋਰੋਨਾ ਕੇਸਆਏ ਸਾਹਮਣੇ - ਕੋਰੋਨਾ
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 683 ਮਰੀਜ਼ ਠੀਕ ਹੋਏ ਹਨ ਅਤੇ 857 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ ਹੈ।
![ਮੁਹਾਲੀ 'ਚ 857 ਨਵੇਂ ਕੋਰੋਨਾ ਕੇਸਆਏ ਸਾਹਮਣੇ Today, 683 corona patients recovered, 857 new positive cases came to light](https://etvbharatimages.akamaized.net/etvbharat/prod-images/768-512-11595883-thumbnail-3x2-ggg.jpg?imwidth=3840)