ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ 13 ਦਿਨ ਤੋਂ ਜਾਰੀ ਹੈ। ਇਸ ਮੋਰਚੇ ਵਿੱਚ ਇਕ ਕਿਸਾਨ ਆਪਣੇ ਘਰ ਜਾ ਰਿਹਾ ਸੀ ਜਿਸ ਸਮੇਂ ਹੀ ਅਚਾਨਕ ਉਸ ਦੀ ਮੌਤ ਹੋ ਗਈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ 13 ਦਿਨਾਂ ਤੋ ਲਗਾਤਾਰ ਇਸ ਕਿਸਾਨ ਨੇ ਮੋਰਚੇ ਵਿੱਚ ਆਪਣੀ ਹਾਜ਼ਰੀ ਲਗਵਾਈ ਹੈ। ਉਹ ਕਿਸਾਨ ਜਦੋਂ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਮੌਤ ਹੋ 1 farmer died during Sangrur Pakka Morcha ਗਈ।
ਕਿਸਾਨ ਦੇ ਮ੍ਰਿਤਕ ਸਰੀਰ ਨੂੰ ਸੰਗਰੂਰ ਦੇ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਜੋ ਕਿਸਾਨ ਜਿਸ ਦੀ ਮੌਤ ਹੋ ਗਈ ਸੀ ਉਸ ਦਾ ਵੀ ਹਾਲੇ ਤੱਕ ਸਸਕਾਰ ਨਹੀਂ ਕੀਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਕਰਜ਼ਾ ਮਾਫ ਕਰੇ ਅਤੇ ਉਨ੍ਹਾਂ ਨੂੰ ਮੁਆਵਜਾ ਵੀ ਦੇਵੇ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ:- ਦੁਬਈ ਤੋਂ ਆਏ ਯਾਤਰੀ ਕੋਲੋਂ 21 ਲੱਖ ਦਾ ਸੋਨਾ ਬਰਾਮਦ, ਰੈਕਟਮ ਵਿੱਚ ਲੁਕਾਇਆ ਹੋਇਆ ਸੀ ਸੋਨਾ