ETV Bharat / state

ਦੀਵਾਲੀ ਵਾਲੀ ਰਾਤ 24 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ - ਨੌਜਵਾਨ ਦਾ ਗੋਲੀ ਮਾਰਕੇ ਕਤਲ

ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਕਲਿਆਣ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ 'ਚ ਬਦਲ ਗਈਆਂ ਜਦ 24 ਸਾਲਾ ਪਰਮਿੰਦਰ ਸਿੰਘ ਦਾ ਉਸਦੇ ਪਿੰਡ ਦੇ ਕੁੱਝ ਨੌਜਵਾਨਾ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਦੀਵਾਲੀ ਵਾਲੀ ਰਾਤ 24 ਸਾਲਾ ਨੌਜਵਾਨ ਦਾ ਗੋਲੀ ਮਾਰਕੇ ਕਤਲ

author img

By

Published : Nov 15, 2020, 9:17 PM IST

ਸੰਗਰੂਰ: ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਕਲਿਆਣ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ 'ਚ ਬਦਲ ਗਈਆਂ ਜਦ 24 ਸਾਲਾ ਪਰਮਿੰਦਰ ਸਿੰਘ ਦਾ ਉਸਦੇ ਪਿੰਡ ਦੇ ਕੁੱਝ ਨੌਜਵਾਨਾ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਦੀਵਾਲੀ ਵਾਲੀ ਰਾਤ 24 ਸਾਲਾ ਨੌਜਵਾਨ ਦਾ ਗੋਲੀ ਮਾਰਕੇ ਕਤਲ

ਮ੍ਰਿਤਕ ਪਰਮਿੰਦਰ ਸਿੰਘ ਉਰਫ ਹੈਪੀ ਆਪਣੇ ਘਰ ਤੋਂ ਜਿਉਂ ਹੀ ਬਾਹਰ ਨਿਕਲਿਆ ਤਾਂ ਇੱਕ ਸੁੰਨਸਾਨ ਜਗ੍ਹਾ 'ਤੇ ਜਾਂਦਿਆਂ ਹੀ ਪਿੰਡ ਦੇ 2-4 ਨੌਜਵਾਨਾ ਨੇ ਹੈਪੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਜ਼ਖ਼ਮੀ ਹਾਲਤ ਵਿੱਚ ਹੈਪੀ ਨੂੰ ਰਾਏਕੋਟ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।

ਘਟਨਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਦੇ ਵਿਚ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ ਗਈ।

ਮਲੇਰਕੋਟਲਾ ਡੀ.ਐਸ.ਪੀ. ਪਵਨਜੀਤ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਇਹ ਕਤਲ ਦੀ ਵਾਰਦਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਬਣਾਕੇ ਰੇਡ ਕੀਤੀ ਜਾਰੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.