ETV Bharat / state

ਪੰਜਾਬ ਆ ਰਹੇ ਹਨ ਕੇਜਰੀਵਾਲ ਦੀ ਪਤਨੀ ਤੇ ਧੀ, ‘ਦਿਓਰ ਮਾਨ’ ਲਈ ਮੰਗਣਗੇ ਵੋਟਾਂ

author img

By

Published : Feb 11, 2022, 6:44 AM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਪ੍ਰਚਾਰ ਲਈ ਅੱਜ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਆ ਰਹੀਆਂ ਹਨ ਜਿੱਥੇ ਉਹ ਭਗਵੰਤ ਮਾਨ ਲਈ ਪ੍ਰਚਾਰ ਕਰਨਗੀਆਂ।

ਕੇਜਰੀਵਾਲ ਦੀ ਪਤਨੀ ਤੇ ਧੀ
ਕੇਜਰੀਵਾਲ ਦੀ ਪਤਨੀ ਤੇ ਧੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਕੌਮੀ ਪਾਰਟੀਆਂ ਦੇ ਵੱਡੇ ਆਗੂ ਵੀ ਪੰਜਾਬ ਵਿੱਚ ਆ ਰਹੇ ਹਨ ਤੇ ਪ੍ਰਚਾਰ ਕਰ ਰਹੇ ਹਨ, ਹੁਣ ਇਹਨਾਂ ਸਿਆਸੀ ਪਾਰਟੀਆਂ ਦੇ ਪਰਿਵਾਰ ਵੀ ਚੋਣ ਮੈਦਾਨ ਵਿੱਚ ਆ ਰਹੇ ਹਨ ਤੇ ਵੋਟਾਂ ਮੰਗ ਰਹੇ ਹਨ। ਇਸੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਪੰਜਾਬ ਆ ਰਹੇ ਹਨ ਜੋ ਧੂਰੀ ਵਿਖੇ ਮਾਨ ਲਈ ਪ੍ਰਚਾਰ ਕਰਨਗੇ।

ਇਹ ਵੀ ਪੜੋ: ਪੰਜਾਬ ਦੇ ਚੋਣ ਰੰਗ, ਨਾਅਰਿਆਂ ਰਾਹੀਂ ਵੀ ਜਾਰੀ ਜੰਗ

ਪੰਜਾਬ ਆ ਰਹੇ ਹਨ ਕੇਜਰੀਵਾਲ ਦੀ ਪਤਨੀ ਤੇ ਧੀ

'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਪ੍ਰਚਾਰ ਲਈ ਪੰਜਾਬ ਆ ਰਹੇ ਹਨ। ਉਹ 11 ਫਰਵਰੀ ਯਾਨੀ ਅੱਜ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ 'ਆਪ' ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੀ 'ਜਨ ਸਭਾ' ਵਿੱਚ ਸ਼ਾਮਲ ਹੋਣਗੇ।

ਦੱਸ ਦਈਏ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਅਨਮੋਲ ਗਗਨ ਮਾਨ, ਨਰਿੰਦਰ ਭਾਰਜ, ਭਗਵੰਤ ਮਾਨ ਮਾਤਾ ਹਰਪਾਲ ਕੌਰ ਅਤੇ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਧੂਰੀ ਵਿਖੇ ਪਹੁੰਚ ਰਹੀਆਂ ਹੋ ਜੋ ਔਰਤਾਂ ਨਾਲ ਗੱਲਬਾਤ ਕਰਨਗੀਆਂ।

'ਲੇਖਾ ਮਾਵਾਂ ਧੀਆਂ' ਦਾ ਹੋਵੇਗਾ ਪ੍ਰੋਗਰਾਮ

ਧੂਰੀ ਹਲਕੇ ਦੀਆਂ ਮਾਵਾਂ ਭੈਣਾਂ ਦੇ ਨਾਲ ਕੇਜਰੀਵਾਲ ਦੀ ਪਤਨੀ ਅਤੇ ਉਨ੍ਹਾਂ ਦੀ ਬੇਟੀ ਵਿਚਾਰ ਵਟਾਂਦਰਾ ਕਰਨ ਲਈ ਆ ਰਹੀਆਂ ਹਨ ਇਸ ਦਾ ਨਾਂ ਰੱਖਿਆ ਗਿਆ ਹੈ ਲੇਖਾ ਮਾਵਾਂ ਧੀਆਂ ਦਾ, ਜਿਸ ਵਿੱਚ ਸਿਰਪ ਔਰਤਾਂ ਨਾਲ ਹੀ ਗੱਲਬਾਤ ਕੀਤੀ ਜਾਵੇਗੀ।

  • भाभी जी, पंजाब में आपका स्वागत है...धूरी के लोग बेसबरी से आपका इंतज़ार कर रहे हैं... https://t.co/dUUa1u1YE1

    — Bhagwant Mann (@BhagwantMann) February 10, 2022 " class="align-text-top noRightClick twitterSection" data=" ">

ਟਵੀਟ ਕਰ ਦਿੱਤੀ ਜਾਣਕਾਰੀ

ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਆਪਣੀ ਧੀ ਨਾਲ ਧੂਰੀ ਆਪਣੇ ਦਿਓਰ ਭਗਵੰਤ ਮਾਨ ਲਈ ਵੋਟਾਂ ਮੰਗਣ ਜਾ ਰਹੀ ਹਾਂ।’

ਇਹ ਵੀ ਪੜੋ: ਸਿੱਧੂ ਦੇ ਹੱਕ 'ਚ ਨਿੱਤਰੇ ਬਿੱਟੂ , 'ਮਜੀਠੀਆ ਦਾ ਸਿਆਸੀ ਅੰਤ ਕਰੇਗਾ ਸਿੱਧੂ'

ਮਾਨ ਨੇ ਕੀਤਾ ਸਵਾਗਤੀ ਟਵੀਟ

ਭਾਬੀ ਜੀ, ਪੰਜਾਬ ਵਿੱਚ ਤੁਹਾਡਾ ਸੁਆਗਤ ਹੈ...ਧੂਰੀ ਦੇ ਲੋਕ ਤੁਹਾਡੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ...

ETV Bharat Logo

Copyright © 2024 Ushodaya Enterprises Pvt. Ltd., All Rights Reserved.