ETV Bharat / state

'ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਵਿਰੁੱਧ ਕੀਤਾ ਇਕੱਠ' - ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ

ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਰੈਲੀ ਵਿੱਚ ਵੱਖ-ਵੱਖ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ ਤੇ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਕਾਫ਼ੀ ਨਿਸ਼ਾਨੇ ਸਾਧੇ। ਉੱਥੇ ਹੀ ਬੀਬੀ ਜਗੀਰ ਕੌਰ ਖੁਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਾਸ ਕੱਢੀ।

ਬੀਬੀ ਜਗੀਰ
ਬੀਬੀ ਜਗੀਰ ਕੌਰ
author img

By

Published : Feb 2, 2020, 8:15 PM IST

ਸੰਗਰੂਰ: ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੂਬਾ ਸਰਕਾਰ ਵਿਰੁੱਧ ਵਰ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਦੇ ਖ਼ਿਲਾਫ਼ ਐਤਵਾਰ ਨੂੰ ਇਹ ਇਕੱਠ ਕੀਤਾ ਗਿਆ ਹੈ।

ਵੀਡੀਓ

ਕੈਪਟਨ ਸਾਹਬ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਉਹ ਕਰਜ਼ੇ ਮੁਆਫ਼, ਨੌਜਵਾਨਾਂ ਨੂੰ ਨੌਕਰੀ ਦੇਣਗੇ, ਬੇਰੁਜ਼ਗਾਰਾਂ ਨੂੰ ਭੱਤਾ ਦੇਣਗੇ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਿੱਖ ਧਰਮ ਦੀ ਬੇਅਦਬੀ ਕੈਪਟਨ ਸਰਕਾਰ ਨੇ ਕੀਤੀ ਹੈ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਕੈਦੀਆਂ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਤੋਂ ਕਾਂਗਰਸ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਖ਼ਤਮ ਹੋ ਚੁੱਕਿਆ ਹੈ।

ਤੁਹਾਨੂੰ ਦੱਸ ਦਈਏ, ਰੋਸ ਰੈਲੀ ਦੌਰਾਨ ਅਕਾਲੀ ਆਗੂ ਖੁੱਲ੍ਹ ਕੇ ਕੈਪਟਨ ਸਰਕਾਰ ਵਿਰੁੱਧ ਵਰ੍ਹੇ ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ। ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਇਨ੍ਹਾਂ ਭਾਸ਼ਣਾਂ ਜਾਂ ਭੜਾਸ ਰਾਹੀਂ ਲੋਕਾਂ ਨੂੰ ਇਨਸਾਫ਼ ਮਿਲੇਗਾ ਜਾਂ ਨਹੀਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ?

Intro:ਬੀਬੀ ਜਗੀਰ ਕੌਰ ਨੇ ਕਿਹਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੈਪਟਨ ਸਰਕਾਰ ਨੇ ਸਿੱਖ ਧਰਮ ਦੀ ਕੀਤੀ ਹੈ ਬੇਅਦਬੀ.Body:ਬੀਬੀ ਜਗੀਰ ਕੌਰ ਨੇ ਕਿਹਾ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੈਪਟਨ ਸਰਕਾਰ ਨੇ ਸਿੱਖ ਧਰਮ ਦੀ ਕੀਤੀ ਹੈ ਬੇਅਦਬੀ.
ਅੱਜ ਸੰਗਰੂਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਵੱਡੀ ਰੈਲੀ ਦੇ ਚੱਲਦੇ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਜੋ ਝੂਠੇ ਵਾਅਦੇ ਕੀਤੇ ਗਏ ਸੀ ਉਨ੍ਹਾਂ ਦੇ ਖਿਲਾਫ ਅੱਜ ਰੈਲੀ ਕੀਤੀ ਗਈ ਹੈ ਜਿਸ ਵਿੱਚ ਕੈਪਟਨ ਸਾਹਿਬ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਉਹ ਕਰਜ਼ੇ ਮੁਆਫ਼ ਕਰਨਗੇ ਉਹ ਨੌਜਵਾਨਾਂ ਨੂੰ ਨੌਕਰੀ ਦੇ ਦੇਣਗੇ ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਭੱਤਾ ਦੇਣਗੇ ਪਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਾਅਦਾ ਹੈ ਜਿਹੜਾ ਕੈਪਟਨ ਸਰਕਾਰ ਨੇ ਹੁਣ ਤੱਕ ਪੂਰਾ ਨਹੀਂ ਕੀਤਾ ਹੈ ਜਿਸ ਕਰਕੇ ਇਥੋਂ ਸਾਪਤ ਲੱਗਦੈ ਕਿ ਸਿੱਖ ਧਰਮ ਦੀ ਬੇਅਦਬੀ ਕੈਪਟਨ ਸਰਕਾਰ ਨੇ ਕੀਤੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਖਾ ਵਿਕਾਸ ਦੀ ਬੇਅਦਬੀ ਕੀਤੀ ਹੈ ਉੱਥੇ ਉਨ੍ਹਾਂ ਨੇ ਕੈਪਟਨ ਸਰਕਾਰ ਤੇ ਵਾਰ ਕਰਦੇ ਹੋਏ ਕਿਹਾ ਕਿ ਜੋ ਕੈਦੀ ਜੇਲ ਤੋੜ ਕੇ ਫਰਾਰ ਹੋਏ ਨੇ ਉਸ ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਖ਼ਤਮ ਹੋ ਚੁੱਕਿਆ ਜਦੋਂ ਦੀ ਕਾਂਗਰਸ ਦੀ ਸਰਕਾਰ ਆਈ ਹੈ .
ਬਾਈਟ ਬੀਬੀ ਜਗੀਰ ਕੌਰ ਇਸ ਦੇ ਨਾਲ ਹੀ ਸਿੱਧੂ ਮੁਸਲਾ ਅਤੇ ਮਨਪ੍ਰੀਤ ਔਰਤ ਤੇ ਹੋਏ ਪਰਚੇ ਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਗਾਇਕ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਤਾਂ ਸਰਕਾਰ ਉਸ ਦੇ ਖਿਲਾਫ ਮਾਮਲਾ ਦਰਜ ਕਰੇ ਇਸ ਦੇ ਨਾਲ ਹੀ ਬਾਬਲ ਕਲਾਂ ਗੋਲੀ ਕਾਂਡ ਦੇ ਵਿੱਚ ਜੋ ਔਰਤ ਨੇ ਆਪਣੀ ਆਵਾਜ਼ ਚੁੱਕੀ ਹੈ ਕਿ ਉਸ ਦੀ ਜਾਨ ਨੂੰ ਖਤਰਾ ਏ ਤਾਂ ਉਸ ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਲੰਬਾ ਹੋ ਚੁੱਕਿਆ ਹੈ ਅਤੇ ਹੁਣ ਤੱਕ ਜੋ ਔਰਤ ਕਹਿ ਰਹੀ ਹੈ ਕਿ ਉਸ ਦੇ ਪਤੀ ਨੂੰ ਦੋਸ਼ੀਆਂ ਨੇ ਮਾਰਿਆ ਹੈ ਅਤੇ ਉਹ ਉਨ੍ਹਾਂ ਦੋਸ਼ੀਆਂ ਦਾ ਨਾਮ ਲੈ ਰਹੀ ਹੈ ਫਿਰ ਵੀ ਸਰਕਾਰ ਕੁਝ ਨਹੀਂ ਕੀਤਾ ਇਹ ਸਭ ਤੋਂ ਵੱਡੀ ਸਰਕਾਰ ਦੀ ਨਾਕਾਮਯਾਬੀ ਹੈ ਵਾਈਟ ਬੀਬੀ ਜਗੀਰ ਕੌਰ Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.