ETV Bharat / state

ਮਲੇਰਕੋਟਲਾ ਵਿੱਚ ਆਪਸੀ ਭਾਈਚਾਰਾ ਕਾਇਮ, ਪ੍ਰਸ਼ਾਸਨ ਫਿਰ ਵੀ ਚੌਕਸ - ਮਾਲੇਰਕੋਟਲਾ ਵਿੱਚ ਆਪਸੀ ਭਾਈਚਾਰਾ ਕਾਇਮ

ਅਯੁੱਧਿਆ ਰਾਮ ਮੰਦਰ ਦੀ ਉਸਾਰੀ ਸਬੰਧੀ ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਮਲੇਰਕੋਟਲਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸ.ਡੀ.ਐਮ. ਤੇ ਪੁਲਿਸ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ।

ਫ਼ੋਟੋ
author img

By

Published : Nov 9, 2019, 5:46 PM IST

ਮਲੇਰਕੋਟਲਾ: ਅਯੁੱਧਿਆ ਰਾਮ ਮੰਦਰ ਦੀ ਉਸਾਰੀ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਮਲੇਰਕੋਟਲਾ ਤੇ ਆਸ-ਪਾਸ ਦੇ ਖੇਤਰਾਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਐਸ.ਡੀ.ਐਮ. ਅਤੇ ਪੁਲਿਸ ਦੀ ਅਗਵਾਈ ਹੇਠ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਐਸ.ਡੀ.ਐਮ. ਦਫਤਰ ਮਲੇਰਕੋਟਲਾ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਟਰੱਕ ਯੂਨੀਅਨ ਚੌਂਕ, ਕਾਲਜ ਰੋਡ, ਪਿਪਲੀ ਵਾਲਾ ਪਟਰੌਲ ਪੰਪ, ਵੱਡੀ ਈਦਗਾਹ, ਰਾਏਕੋਟ ਰੋਡ ਤੋਂ ਹੁੰਦਾ ਹੋਇਆ ਵਾਪਸ ਐਸ.ਡੀ.ਐਮ. ਦਫਤਰ ਮਲੇਰਕੋਟਲਾ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ, ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਸਵੇਰੇ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿੱਚ ਪੀਸ ਕਮੇਟੀ ਦੀ ਇੱਕ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਸ਼ਹਿਰ ਦੀਆਂ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਪਾਂਥੇ ਨੇ ਮੀਟਿੰਗ ਹਾਜ਼ਰ ਸਮੂਹ ਨੁਮਾਇੰਦਿਆਂ ਨੂੰ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ।

ਵੀਡੀਓ

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਸਮੂਹ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਸਬ ਡਵੀਜ਼ਨ ਮਲੇਰਕੋਟਲਾ ਵਿਚ 9 ਨਵੰਬਰ ਤੋਂ 12 ਨਵੰਬਰ ਤੱਕ ਇੰਟਰਨੈਟ ਸੇਵਾਵਾਂ ਠੱਪ ਰੱਖੀਆਂ ਜਾਣ ਤਾਂ ਜੋ ਸੋਸ਼ਲ ਮੀਡੀਆ ਰਾਹੀਂ ਸ਼ਰਾਰਤੀ ਅਨਸਰਾਂ ਨੂੰ ਮਾਹੌਲ ਖ਼ਰਾਬ ਕਰਨ ਦਾ ਮੌਕਾ ਨਾ ਮਿਲ ਸਕੇ।

ਪਾਂਥੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਜਾ ਚੁੱਕੇ ਹਨ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ ਨੂੰ 24 ਘੰਟੇ ਹੈਡ ਕੁਆਰਟਰ 'ਤੇ ਹਾਜ਼ਰ ਰਹਿਣ ਲਈ ਕਿਹਾਗਿਆ ਹੈ। ਪਾਂਥੇ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪਾਂਥੇ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਫੋਨ ਕਰਕੇ ਸੂਚਿਤ ਕਰ ਸਕਦਾ ਹੈ।

ਪਾਂਥੇ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਹਿਤਿਆਤੀ ਕਦਮ ਚੁੱਕਦਿਆਂ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿੱਚ ਪੈਂਦੇ ਸਮੂਹ ਪੈਟਰੋਲਪੰਪ ਮਾਲਕਾਂ ਨੂੰ ਸਖ਼ਤ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਬੋਤਲ, ਕੇਨ, ਡਰੰਮ ਆਦਿ ਵਿੱਚ ਖੁੱਲ੍ਹਾ ਪੈਟਰੌਲ ਜਾਂ ਡੀਜ਼ਲ ਨਾ ਦਿੱਤਾ ਜਾਵੇ। ਇਸੇ ਤਰ੍ਹਾਂ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਸਥਿਤ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਆਪਣੇ ਆਪਣੇ ਗੋਦਾਮਾਂ ਦੀ ਸੁਰੱਖਿਆ ਨਿੱਜੀ ਤੌਰ ਤੇ ਯਕੀਨੀਬਣਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ।

ਸਿਵਲ ਹਸਪਤਾਲ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹਅਤੇ ਪੰਜਗਰਾਈਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੈਡੀਕਲ ਸਟਾਫ ਨੂੰ 24 ਘੰਟੇ ਹੈਡਕੁਆਰਟਰ 'ਤੇ ਹਾਜ਼ਰ ਰਹਿਣ ਲਈ ਪਾਬੰਦ ਕੀਤਾ ਜਾਵੇ ਅਤੇ ਐਂਬੂਲੈਂਸਾਂ ਵੀ ਹਰ ਸਮੇਂ ਤਿਆਰ ਰੱਖੀਆਂ ਜਾਣ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਨੂੰ ਵੀ ਲੋੜ ਪੈਣ 'ਤੇ ਨਾਲ ਲੱਗਦੇ ਸ਼ਹਿਰਾਂ ਵਿੱਚੋਂ ਫਾਇਰ ਗੱਡੀਆਂ ਮੰਗਵਾਉਣ ਲਈ ਪ੍ਰਬੰਧ ਕਰਨ ਲਈ ਲਿਖ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਨੂੰਨ ਨੂੰ ਆਪਣੇ ਹੱਥ 'ਚ ਨਹੀ ਲੈਣ ਦਿੱਤਾ ਜਾਵੇਗਾ ਅਤੇ ਹਰ ਪਾਸੇ ਫੋਰਸ ਲਗਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਵੀ ਚਾਹੀਦਾ ਹੈ ਕੇ ਅਮਨ ਸ਼ਾਨਤੀ ਬਣਾਏ ਰੱਖਣ।

Intro:ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਆਪਸੀ ਭਾਈਚਾਰਾ ਕਾਇਮ, ਪ੍ਰਸ਼ਾਸਨ ਫਿਰ ਵੀਚੌਕਸ : ਪਾਂਥੇ ਐਸ.ਡੀ.ਐਮ. ਮਾਲੇਰਕੋਟਲਾਨੇ ਧਾਰਮਿਕ, ਰਾਜਨੀਤਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਨੁਮਾਇੰਦਿਆਂ ਨਾਲ ਕੀਤੀ ਹੰਗਾਮੀਮੀਟਿੰਗ ਕਿਹਾ, ਕਿਸੇ ਨੂੰ ਵੀ ਮਾਹੌਲਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪ੍ਰਸ਼ਾਸਨ ਨੇ ਚੁੱਕੇਅਹਿਤਿਆਤੀ ਕਦਮ, ਕੰਟਰੋਲ ਰੂਮ ਸਥਾਪਿਤ ਅਯੁੱਧਿਆ ਵਿਖੇ ਰਾਮ ਮੰਦਰਦੀ ਉਸਾਰੀ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਮਾਲੇਰਕੋਟਲਾ ਸ਼ਹਿਰਅਤੇ ਆਸ-ਪਾਸ ਦੇ ਖੇਤਰਾਂ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਵਿਕਰਮਜੀਤਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਅਤੇ ਸੁਮਿਤ ਸੂਦ, ਉਪ ਕਪਤਾਨ ਪੁਲਿਸ, ਮਾਲੇਰਕੋਟਲਾ ਦੀਅਗਵਾਈ ਹੇਠ ਇਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ।ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਤੋਂਸ਼ੁਰੂ ਹੋਇਆ ਇਹ ਫਲੈਗ ਮਾਰਚ ਟਰੱਕ ਯੂਨੀਅਨ ਚੌਂਕ, ਕਾਲਜ ਰੋਡ, ਪਿਪਲੀ ਵਾਲਾ ਪਟਰੌਲ ਪੰਪ,ਹੈਦਰ ਸ਼ੇਖ਼, ਵੱਡੀ ਈਦਗਾਹ, ਰਾਏਕੋਟ ਰੋਡ ਤੋਂ ਹੁੰਦਾ ਹੋਇਆ ਵਾਪਸ ਐਸ.ਡੀ.ਐਮ. ਦਫਤਰਮਾਲੇਰਕੋਟਲਾ ਵਿਖੇ ਪਹੁੰਚਾ ਇਸ ਫਲੈਗ ਮਾਰਚ ਵਿਚ ਕਈ ਵਿਭਾਗਾ ਦੇ ਕਈ ਅਧਿਕਾਰੀ ਅਤੇ ਮੁਲਾਜਮਾ ਹਾਜਰ ਸਨ। Body: ਇਸ ਸਬੰਧੀ ਜਾਣਕਾਰੀਦਿੰਦਿਆਂ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਪੱਤਰਕਾਰਾਂ ਨੇ ਦੱਸਿਆ ਕਿਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਅੱਜ ਸਵੇਰੇ ਪੀਸ ਕਮੇਟੀ ਦੀ ਇਕ ਹੰਗਾਮੀਮੀਟਿੰਗ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿਚ ਕੀਤੀ ਗਈ ਸੀ।ਇਸ ਮੀਟਿੰਗ ਸ਼ਹਿਰ ਦੀਆਂ ਸਾਰੀਆਂਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਸ੍ਰੀ ਪਾਂਥੇ ਨੇਮੀਟਿੰਗ ਹਾਜ਼ਰ ਸਮੂਹ ਨੁਮਾਇੰਦਿਆਂ ਨੂੰ ਸ਼ਹਿਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰਰੱਖਣ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ।ਉਨ੍ਹਾਂ ਕਿਹਾ ਕਿ ਕਿਸੇ ਵੀਸ਼ਰਾਰਤੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।ਮੀਟਿੰਗਵਿਚ ਹਾਜ਼ਰ ਸਮੂਹ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਸਬ ਡਵੀਜ਼ਨ ਮਾਲੇਰਕੋਟਲਾਵਿਚ ਮਿਤੀ ੦੯.੧੧.੨੦੧੯ ਤੋਂ ੧੨.੧੧.੨੦੧੯ ਤੱਕ ਇੰਟਰਨੈਟ ਸੇਵਾਵਾਂ ਠੱਪ ਰੱਖੀਆਂ ਜਾਣ ਤਾਂ ਜ਼ੋਸੋਸ਼æਲ ਮੀਡੀਆ ਰਾਹੀਂ ਸ਼ਰਾਰਤੀ ਅਨਸਰਾਂ ਨੂੰ ਮਾਹੌਲ ਖ਼ਰਾਬ ਕਰਨ ਦਾ ਮੌਕਾ ਨਾ ਮਿਲ ਸਕੇ।।ਸ੍ਰੀਪਾਂਥੇ ਨੇ ਦੱਸਿਆ ਕਿ ਇਸ ਮਤੇ ਨੂੰ ਡਿਪਟੀ ਕਮਿਸ਼ਨਰ, ਸੰਗਰੂਰ ਪਾਸ ਪ੍ਰਵਾਨਗੀ ਹਿੱਤ ਭੇਜ਼ ਦਿੱਤਾਗਿਆ ਹੈ। ਸ੍ਰੀ ਪਾਂਥੇ ਨੇ ਦੱਸਿਆ ਕਿਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਸ਼ਹਿਰ ਵਿਚ ਅਮਨ ਅਤੇਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਜਾ ਚੁੱਕੇ ਹਨ ਅਤੇਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ ਨੂੰ ੨੪ ਘੰਟੇ ਹੈਡ ਕੁਆਰਟਰ ਉਪਰ ਹਾਜ਼ਰ ਰਹਿਣ ਲਈ ਕਿਹਾਗਿਆ ਹੈ।ਸ੍ਰੀ ਪਾਂਥੇ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਐਸ.ਡੀ.ਐਮ. ਦਫਤਰ ਮਾਲੇਰਕੋਟਲਾਵਿਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਫੋਨ ਨੰਬਰ ੦੧੬੭੫-੨੫੩੦੨੫ ਹੈ ਅਤੇਐਸ.ਡੀ.ਐਮ. ਦਫਤਰ ਅਹਿਮਦਗੜ੍ਹ ਦਾ ਫੋਨ ਨੰਬਰ ੦੧੬੭੫-੨੪੧੧੧੧ ਹੈ ਜਿਸ ਸਬੰਧੀ ਸ੍ਰੀ ਪਾਂਥੇ ਨੇਸਮੂਹ ਸ਼ਹਿਰ ਵਾਸੀਆਂ ੂਨੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰæਾਬ ਕਰਨ ਦੀਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਇਨ੍ਹਾਂ ਨੰਬਰਾਂ ਉਪਰ ਸੂਚਿਤ ਕਰ ਸਕਦਾ ਹੈ< ਸ੍ਰੀ ਪਾਂਥੇ ਨੇ ਦੱਸਿਆ ਕਿ ਪ੍ਰਸ਼ਾਸਨ ਨੇਅਹਿਤਿਆਤੀ ਕਦਮ ਚੁੱਕਦਿਆਂ ਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਪੈਂਦੇ ਸਮੂਹ ਪੈਟਰੋਲਪੰਪ ਮਾਲਕਾਂ ਨੂੰ ਸਖਤ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਬੋਤਲ, ਕੇਨ, ਡਰੰਮਆਦਿ ਵਿਚ ਖੁੱਲ੍ਹਾ ਪੈਟਰੌਲ ਜਾਂ ਡੀਜ਼ਲ ਨਾ ਦਿੱਤਾ ਜਾਵੇ।੍ਰਸ੍ਰੀ ਪਾਂਥੇ ਨੇ ਦੱਸਿਆ ਕਿ ਇਸੇ ਤਰ੍ਹਾਂਸਬ ਡਵੀਜ਼ਨ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਸਥਿਤ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਵੀਹਦਾਇਤ ਕਰ ਦਿੱਤੀ ਗਈ ਹੈ ਕਿ ਆਪਣੇ ਆਪਣੇ ਗੋਦਾਮਾਂ ਦੀ ਸੁਰੱਖਿਆ ਨਿੱਜੀ ਤੌਰ ਤੇ ਯਕੀਨੀਬਣਾਈ ਜਾਵੇ।ਇਸ ਤੋਂ ਇਲਾਵਾ ਸ਼ਹਿਰ ਵਿਚ ਜਗ੍ਹਾ-ਜਗ੍ਹਾ ਵੱਡੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤਕਰ ਦਿੱਤੇ ਗਏ ਹਨ।ਸ੍ਰੀ ਪਾਂਥੇ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹਅਤੇ ਪੰਜਗਰਾਈਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੈਡੀਕਲ ਸਟਾਫ ਨੂੰ ੨੪ ਘੰਟੇ ਹੈਡਕੁਆਰਟਰਉਪਰ ਹਾਜ਼ਰ ਰਹਿਣ ਲਈ ਪਾਬੰਦ ਕੀਤਾ ਜਾਵੇ ਅਤੇ ਐਂਬੂਲੈਂਸਾਂ ਵੀ ਹਰ ਸਮੇਂ ਤਿਆਰ ਰੱਖੀਆਂਜਾਣ।ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਨੂੰ ਵੀ ਲੋੜ ਪੈਣ ਤੇ ਨਾਲ ਲੱਗਦੇ ਸ਼ਹਿਰਾਂ ਵਿਚੋਂਫਾਇਰ ਗੱਡੀਆਂ ਮੰਗਵਾਉਣ ਲਈ ਅਗੇਤੇ ਪ੍ਰਬੰਧ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਸਟਾਫ ਨੂੰ ੨੪ਘੰਟੇ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।Conclusion:ਮਿਤ ਸੂਦ, ਉਪ ਡੀ.ਐਸ.ਪੀ ਨੇਕਿਹਾ ਕੇ ਕਿਸੇ ਨੂੰ ਵੀ ਕਨੂੰਨ ਨੂੰ ਆਪਣੇ ਹੱਥ ਚ ਨਹੀ ਲੈਣ ਦਿੱਤਾ ਜਾਵੇਗਾ ।ਸਾਡੇ ਵੱਲੋ ਫੋਰਸਹਰ ਪਾਸੇ ਲਗਾ ਦਿੱਤੀ ਗਈ ਹੈ ਲੋਕਾ ਨੂੰ ਵੀ ਚਾਹੀਦਾ ਹੈ ਕੇ ਅਮਨ ਸਾਨਤੀ ਬਣਾਏ ਰੱਖਣ।ਬਾਈਟ:- ੧ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ੨ ਸੁਮਿਤ ਸੂਦ, ਉਪਕਪਤਾਨ ਪੁਲਿਸ, ਮਾਲੇਰਕੋਟਲਾ ਮਲੇਰਕੋਟਲਾ ਤੌ ਸੁੱਖਾ ਖਾਂਨ ਦੀ ਰਿਪੋਟ:-
ETV Bharat Logo

Copyright © 2025 Ushodaya Enterprises Pvt. Ltd., All Rights Reserved.