ETV Bharat / state

ਨਸ਼ਿਆ ਖ਼ਿਲਾਫ਼ CM ਮਾਨ ਦੀ ਸਾਈਕਲ ਰੈਲੀ - ਨਸ਼ਿਆ ਖ਼ਿਲਾਫ਼ ਇੱਕ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਨਸ਼ਿਆ ਖ਼ਿਲਾਫ਼ ਇੱਕ ਸਾਈਕਲ ਰੈਲੀ (A bicycle rally against drugs) ਕੀਤੀ ਗਈ ਹੈ। ਇਸ ਰੈਲੀ ਵਿੱਚ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ, ਵਿਧਾਇਕ, ਪੁਲਿਸ ਅਫ਼ਸਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ, ਉੱਥੇ ਹੀ ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ।

ਨਸ਼ਿਆ ਖ਼ਿਲਾਫ਼ CM ਮਾਨ ਦੀ ਸਾਈਕਲ ਰੈਲੀ
ਨਸ਼ਿਆ ਖ਼ਿਲਾਫ਼ CM ਮਾਨ ਦੀ ਸਾਈਕਲ ਰੈਲੀ
author img

By

Published : May 22, 2022, 10:57 AM IST

ਸੰਗਰੂਰ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ (Punjab Police and Punjab Government) ਵੱਲੋਂ ਜਿੱਥੇ ਇੱਕ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਨਸ਼ਿਆ ਖ਼ਿਲਾਫ਼ ਇੱਕ ਸਾਈਕਲ ਰੈਲੀ (A bicycle rally against drugs) ਕੀਤੀ ਗਈ ਹੈ। ਇਸ ਰੈਲੀ ਵਿੱਚ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ, ਵਿਧਾਇਕ, ਪੁਲਿਸ ਅਫ਼ਸਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ, ਉੱਥੇ ਹੀ ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਿਆ ਲਿਆ।

  • ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ 'ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ

    15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ 'ਚ ਸਾਥ ਮਿਲਿਆ...ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ.. pic.twitter.com/6O0fhR8T9v

    — Bhagwant Mann (@BhagwantMann) May 22, 2022 " class="align-text-top noRightClick twitterSection" data=" ">

ਇਸ ਮੌਕੇ ਸੰਬਧਨ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲਿਆ। ਡਿਗਰੀਆਂ ਲੈ ਕੇ ਘਰ ਮੁੜਦੇ ਸਨ। ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰੀਆਂ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਬੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਜਿਸ ਕਰਕੇ ਨਿਰਾਸ਼ ਹੋਏ ਇਨ੍ਹਾਂ ਨੌਜਵਾਨਾਂ ਨੇ ਆਪਣੇ ਮਾਨਸਿਤ ਤਣਾਅ ਨੂੰ ਦੂਰ ਕਰਨ ਦੇ ਲਈ ਨਸ਼ਾ ਲੈਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰਾਂ ਦੇ ਸਤਾਏ ਹੋਏ ਕਈ ਨੌਜਵਾਨ ਮਜ਼ਬੂਰੀ ਬੱਸ ਹੋ ਕੇ ਵਿਦੇਸ਼ਾਂ ਨੂੰ ਗਏ ਹਨ।

ਇਹ ਵੀ ਪੜ੍ਹੋ:ਮੋਟਰਸਾਈਕਲ ਨਾਲ ਟਕਰਾਇਆ ਅਵਾਰਾ ਪਸ਼ੂ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਹੁਣ ਪੰਜਾਬ ਅੰਦਰ ਇੱਕ ਇਮਾਨਦਾਰ ਪਾਰਟੀ ਦੀ ਸਰਕਾਰ ਹੈ, ਜੋ ਪੰਜਾਬ ਦੇ ਲੋਕਾਂ ਲਈ ਬਹੁਤ ਚੰਗੇ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਖੁਦ ਵੀ ਆਪਣੇ-ਆਪ ਨਸ਼ੇ ਦਾ ਤਿਆਗ ਕਰਨ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਵਾਂਗੇ, ਤਾਂ ਜੋ ਉਹ ਨਸ਼ਿਆ ਦੇ ਟੀਕੇ ਛੱਡ ਕੇ ਰੋਟੀ ਵਾਲੇ ਟੀਫਨ ਚੁੱਕ ਕੇ ਕੰਮ ‘ਤੇ ਜਾਣ ਅਤੇ ਚੰਗਾ ਜੀਵਨ ਬਤੀਤ ਕਰਨ।

ਇਹ ਵੀ ਪੜ੍ਹੋ:ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਦੇਸ਼ ’ਚ ਪੈਟਰੋਲ 9.5 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.