ETV Bharat / state

ਪਾਕਿ PM ਨੂੰ ਦਰਬਾਰ ਸਾਹਿਬ ਵਿਖੇ ਕੀਤਾ ਜਾਵੇ ਸਨਮਾਨਿਤ: ਸਾਬਕਾ ਖੇਡ ਮੰਤਰੀ - 550 prakash purb

ਕਰਤਾਰਪੁਰ ਲਾਂਘੇ ਦੇ ਖ਼ੁਲ੍ਹਣ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ। ਇਸ ਸਬੰਧੀ ਮਲੇਰਕੋਟਲਾ ਵਿੱਚ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।

ਨੁਸਰਤ ਇਕਰਾਮ ਖ਼ਾਨ ਬੱਗਾ
author img

By

Published : Nov 3, 2019, 5:43 PM IST

ਮਲੇਰਕੋਟਲਾ: ਕਰਤਾਰਪੁਰ ਲਾਂਘੇ ਦੇ ਖੁਲ੍ਹਣ ਨੂੰ ਲੈ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵਿੱਚ ਵੀ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉੱਥੇ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵਿੱਚ ਵੀ ਇਸ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨੂੰ ਦਿੱਤੇ ਗਏ ਤੋਹਫ਼ੇ ਨੂੰ ਲੈ ਕੇ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਰਬਾਰ ਸਾਹਿਬ ਵਿਖੇ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।

ਵੀਡੀਓ

ਇਸ ਦੇ ਨਾਲ ਹੀ ਉਨ੍ਹਾਂ ਨੇ ਇਮਰਾਨ ਖਾਨ ਵੱਲੋਂ ਸਿੱਖਾਂ ਦੀ ਨੁਮਾਇੰਦਗੀ ਕਰਦਿਆਂ ਲਾਂਘੇ ਦੀ ਮੰਗ ਕਰਨ ਦੇ ਕੰਮ ਤੇ ਵੀਜ਼ੇ ਵਿੱਚ ਢਿੱਲ ਦੇਣ ਨੂੰ ਸ਼ਲਾਘਾਯੋਗ ਕੰਮ ਦੱਸਿਆ ਹੈ। ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੋਂ ਖੁਸ਼ੀ ਦੇ ਮੌਕੇ ਦੋਹਾਂ ਦੇਸ਼ਾਂ ਦੇ ਰਿਸ਼ਤੇਦਾਰਾਂ ਨੂੰ ਆਸਾਨੀ ਨਾਲ ਮਿਲਣ ਦੇ ਲਈ ਵੀਜ਼ੇ ਨਰਮ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਫਜ਼ਲੂਰ ਰਹਿਮਾਨ ਦੀ ਇਮਰਾਨ ਖਾਨ ਨੂੰ ਚੇਤਾਵਨੀ, ਦੋ ਦਿਨਾਂ ਦੇ ਅੰਦਰ ਦੇਣ ਅਸਤੀਫ਼ਾ

Intro:ਜਿੱਥੇ ਕਰਤਾਰਪੁਰ ਲਾਂਘਾ ਖੁੱਲ੍ਹਾ ਹੈ ਉੱਥੇ ਹੀ ਗੱਲ ਕਰਨ ਲੱਗਿਆਂ ਸਿੱਖ ਭਾਈਚਾਰੇ ਦੀ ਸਿੱਖ ਭਾਈਚਾਰ ਨੂੰ ਬੇਹੱਦ ਖ਼ੁਸ਼ੀ ਹੈ ਤੇ ਨਾਲ ਸਿੱਖ ਭਾਈਚਾਰੇ ਦੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਰਬਾਰ ਸਾਹਿਬ ਸੱਦਾ ਦੇ ਕੇ ਸਨਮਾਨ ਕਰਨ ਦੀ ਗੱਲ ਉੱਠੀ ਦੱਸੀਏ ਕਿ ਇਸ ਗੱਲ ਤੇ ਹੁਣ ਮੁਸਲਿਮ ਭਾਈਚਾਰੇ ਵੱਲੋਂ ਵੀ ਮੋਹਰ ਲਗਾਈ ਗਈ ਹੈ ਮਲੇਰਕੋਟਲਾ ਵਿਖੇ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਦੇ ਤੇਲੀਆਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤੀ ਗਈ ਸ਼ਲਾਘਾਯੋਗ ਕੰਮਾਂ ਪ੍ਰਤੀ ਉਨ੍ਹਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਅਤੇ ਇਮਰਾਨ ਖਾਨ ਵੱਲੋਂ ਜੋ ਸਿੱਖਾਂ ਦੀ ਨੁਮਾਇੰਦਗੀ ਕਰਦਿਆਂ ਸਿੱਖਾਂ ਨੂੰ ਫੀਸ ਮੁਆਫੀ ਕਰਨਾ ਤੇ ਵੀਜ਼ੇ ਦੇ ਵਿੱਚ ਢਿੱਲ ਦੇਣੀ ਵਰਗੀਆਂ ਸੇਵਾਵਾਂ ਦੇਣੀਆਂ ਸ਼ਲਾਘਾਯੋਗ ਨੇ

Body:ਇਸ ਮੌਕੇ ਅਕਾਲੀ ਦਲ ਦੇ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਵੱਲੋਂ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੋਂ ਇਸ ਖੁਸ਼ੀ ਦੇ ਮੌਕੇ ਤੇ ਮੰਗ ਕੀਤੀ ਗਈ ਹੈ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇਦਾਰ ਨੂੰ ਆਸਾਨੀ ਨਾਲ ਮਿਲਣ ਦੇ ਲਈ ਵੀਜ਼ੇ ਨਰਮ ਕੀਤੇ ਜਾਣ ਜੋ ਵੀਜ਼ੇ ਦੀਆਂ ਸ਼ਰਤਾਂ ਨੇ ਉਸ ਨੂੰ ਨਰਮ ਕੀਤਾ ਜਾਵੇ ਤਾਂ ਤੇ ਇੱਕ ਦੂਸਰੇ ਲੋਕ ਆਸਾਨੀ ਨਾਲ ਰਿਸ਼ਤੇਦਾਰ ਮਿਲ ਸਕਣ

Conclusion:ਦੱਸ ਦੀਏ ਕਿ ਮੁਸਲਿਮ ਭਾਈਚਾਰੇ ਨੇ ਜਿੱਥੇ ਇਹ ਵੀ ਮੰਨਿਆ ਕਿ ਜੋ ਪਾਕਿਸਤਾਨ ਵੱਲੋਂ ਫੀਸ ਲਈ ਜਾ ਰਹੀ ਹੈ ਉਹ ਜੇਕਰ ਫਰੀ ਹੁੰਦੀ ਤਾਂ ਕਿਤੇ ਨਾ ਕਿਤੇ ਸ਼ਰਧਾਲੂ ਨੂੰ ਇਸ ਦਾ ਫਾਇਦਾ ਹੋਣਾ ਸੀ ਹੁਣ ਵੇਖਣਾ ਹੋਵੇਗਾ ਕਿ ਇਹ ਮੰਗ ਸਿੱਖ ਤੇ ਮੁਸਲਿਮ ਭਾਈਚਾਰੇ ਵੱਲੋਂ ਕੀਤੀ ਗਈ ਤੇ ਉਸ ਤੋਂ ਬਾਅਦ ਕਦੋਂ ਇਮਰਾਨ ਖਾਨ ਨੂੰ ਬੁਲਾ ਕੇ ਦਰਬਾਰ ਸਾਹਿਬ ਸਨਮਾਨ ਕੀਤਾ ਜਾਵੇਗਾ ਜਾਂ ਨਹੀਂ ਇਹ ਆਉਣ ਵਾਲਾ ਸਮਾਂ ਦੱਸੇਗਾ

ਮਾਲੇਰਕੋਟਲਾ ਤੋਂ ਈਟੀਵੀ ਭਾਰਤ ਲਈ ਸੁੱਖਾ ਖਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.