ETV Bharat / state

ਮਲੇਰਕੋਟਲਾ ਵਿੱਚ ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ - village bhudan in malerkotla

ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਭੂਦਨ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਦੀ ਮਾਰ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਲੇਰਕੋਟਲਾ
ਕਿਸਾਨ
author img

By

Published : Dec 12, 2019, 3:26 PM IST

ਮਲੇਰਕੋਟਲਾ: ਪਿੰਡ ਭੂਦਨ ਦੇ ਇੱਕ ਕਿਸਾਨ ਵੱਲੋਂ 25 ਲੱਖ ਕਰਜ਼ੇ ਦੀ ਮਾਰ ਹੇਠਾਂ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਕਿਸਾਨ ਯੂਨੀਅਨ ਤੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ ਤਾਂ ਕਿ ਪਰਿਵਾਰ ਦੀ ਸਥਿਤੀ ਵਿੱਚ ਸੁਧਾਰ ਹੋ ਸਕੇ।

ਦੱਸ ਦਈਏ, ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਈ ਵਾਅਦੇ ਕੀਤੇ ਸਨ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਦੇ ਚਲਦਿਆਂ ਕਈ ਕਿਸਾਨ ਕਰਜ਼ੇ ਦੀ ਮਾਰ ਹੇਠਾਂ ਦੱਬ ਗਏ ਤੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋਣ ਲੱਗ ਗਏ।

ਵੀਡੀਓ

ਇਸ ਤਹਿਤ ਹੀ ਦਿਨ-ਬ-ਦਿਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੇ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

Intro:ਮਾਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਭੂਦਨ ਦੇ ਇੱਕ ਕਿਸਾਨ ਵੱਲੋਂ ਪੱਚੀ ਲੱਖ ਦੇ ਕਰਜ਼ੇ ਦੀ ਮਾਰ ਹੇਠ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ

Body:ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨਾਂ ਦਾ ਪੂਰਾ ਕਰਜ਼ਾ ਸਰਕਾਰ ਮੁਆਫ਼ ਕਰੇਗੀ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਬੈਂਕਾਂ ਦਾ ਕਰਜ਼ਾ ਉਤਾਰਿਆ ਨਹੀਂ ਗਿਆ ਅਤੇ ਕਿਸਾਨਾਂ ਦਾ ਕਰਜ਼ਾ ਦਿਨੋਂ ਦਿਨ ਵੱਧਦਾ ਗਿਆ ਜਿਸ ਕਰਕੇ ਹੁਣ ਕਿਸਾਨ ਆਤਮ ਹੱਤਿਆ ਦੇ ਰਾਹ ਚੱਲ ਪਏ ਨੇ ਜੇਕਰ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਭੂਦਨ ਵਿਖੇ ਪੱਚੀ ਲੱਖ ਦੇ ਕਰਜ਼ੇ ਦੀ ਮਾਰ ਹੇਠ ਆ ਕੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲਈ ਹੈ

Conclusion:ਇਸ ਮੌਕੇ ਕਿਸਾਨ ਜ਼ੀਨਤ ਦੇ ਆਗੂਆਂ ਤੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿੱਥੇ ਉਨ੍ਹਾਂ ਦਾ ਪੱਚੀ ਲੱਗਦਾ ਕਰਜ਼ਾ ਮੁਆਫ਼ ਕੀਤਾ ਜਾਵੇ ਉੱਥੇ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ
ETV Bharat Logo

Copyright © 2025 Ushodaya Enterprises Pvt. Ltd., All Rights Reserved.