ETV Bharat / state

ਨਾਭਾ ਜੇਲ੍ਹ ਕਾਂਡ: ਗੈਂਗਸਟਰ ਚਰਨਪ੍ਰੀਤ ਚੰਨਾ ਦੀ ਮੌਤ 'ਤੇ ਵੱਡਾ ਖ਼ੁਲਾਸਾ

ਪਿਛਲੇ ਦਿਨੀਂ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਜਿਸ ਬਾਰੇ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ।

ਫ਼ੋਟੋ
author img

By

Published : Jul 16, 2019, 7:13 PM IST

ਸੰਗਰੂਰ: ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਹ ਮੁਲਜ਼ਮ ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਮੁੱਖ ਦੋਸ਼ੀ ਸੀ।

ਵੀਡੀਓ

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ

ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨਾ ਨੂੰ ਬਠਿੰਡਾ ਜੇਲ੍ਹ ਤੋਂ ਸੰਗਰੂਰ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਪਿਛਲੇ ਦਿਨੀਂ ਉਹ ਜੇਲ੍ਹ ਵਿੱਚ ਬੇਹੋਸ਼ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਟਿਆਲਾ ਦੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

Intro:ਨਾਭਾ ਜੇਲ ਬ੍ਰੇਕ ਕਾਂਡ ਵਿਚ ਕੇਦੀ ਚਰਨਜੀਤ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ.ਕੈਦੀ ਚਰਨਜੀਤ ਸਿੰਘ ਨੂੰ ਬਠਿੰਡਾ ਜੇਲ ਤੋਂ ਸਂਗਰੂਰ ਜੇਲ ਵਿਚ ਭੇਜ ਦਿੱਤੋ ਗਿਆ ਸੀ.ਆਰੋਪੀ ਚਰਨਜੀਤ ਸਿੰਘ ਨਾਭਾ ਜੇਲ ਬ੍ਰੇਕ ਦੇ ਵਿਚ ਸ਼ਾਮਿਲ ਸੀ ਅਤੇ ਉਹ ਕਤੀਥ ਆਰੋਪੀ ਸੀ,ਜੇਲ ਸੁਪਰਡੈਂਟ ਨੇ ਦੱਸਿਆ ਕਿ ਉਹ ਜੇਲ ਵਿਚ ਬੇਹੋਸ਼ ਹੋ ਗਿਆ ਸੀ aate ਜਦੋ ਉਸਨੂੰ ਇਲਾਜ ਲਾਇ ਪਟਿਆਲਾ ਦੇ ਸਿਵਲ ਹਸਪਤਾਲ ਲੈਕੇ ਗਏ ਤਾ ਓਥੇ ਉਸਦੀ ਮੌਤ ਹੋ ਗਈ
Byte ਮਨਜੀਤ ਸਿੰਘ ਜੇਲ ਸੁਪਰਡੈਂਟ Body:Parminder sangrurConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.